ਸਿਮਰਜੀਤ ਸਿੰਘ ਮਾਨ ਤੇ ਰੱਜ ਕੇ ਵਰ੍ਹਿਆ ਮੰਨਾਂ

Latest Update

ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਦੱਸ ਦੇਈਏ ਕਿ ਜਿੱਥੇ ਸ਼ਹੀਦ ਭਗਤ ਸਿੰਘ ਦੇ ਵਿਵਾਦ ਨੂੰ ਲੈ ਕੇ ਅਤੇ ਸਿਮਰਜੀਤ ਸਿੰਘ ਮਾਨ ਵਲੋਂ ਸ਼ਹੀਦ ਭਗਤ ਸਿੰਘ ਨੂੰ ਕੁਝ ਅਜਿਹੀਆਂ ਗੱਲਾਂ ਬੋਲਣ ਦੇ ਮਾਮਲੇ ਵਿਚ ਵੱਡੇ ਵਿਵਾਦ ਖਡ਼੍ਹੇ ਹੋ ਰਹੇ ਹਨ ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਸਿਆਸਤ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ

ਉੱਥੇ ਹੀ ਜਿਵੇਂ ਤੁਹਾਨੂੰ ਪਤਾ ਹੈ ਕਿ ਪਿਛਲੇ ਕੁਝ ਦਿਨ ਪਹਿਲਾਂ ਹੀ ਸਿਮਰਜੀਤ ਸਿੰਘ ਮਾਨ ਵੱਲੋਂ ਇਕ ਸੋਸ਼ਲ ਮੀਡੀਆ ਤੇ ਕਿਹਾ ਗਿਆ ਸੀ ਕਿ ਸ਼ਹੀਦ ਭਗਤ ਸਿੰਘ ਨੂੰ ਜੋ ਅਜਿਹੇ ਬੋਲ ਬੋਲੇ ਗਏ ਸਨ ਤੇ ਕਿਹਾ ਗਿਆ ਸੀ ਕਿ ਸ਼ਹੀਦ ਭਗਤ ਸਿੰਘ ਇਕ ਅਤਿਵਾਦੀ ਹੈ ਇਨ੍ਹਾਂ ਗੱਲਾਂ ਤੇ ਪੰਜਾਬ ਦੀ ਸਰਕਾਰ ਵੱਲੋਂ ਵੀ ਰੋਸ ਪ੍ਰਗਟਾਇਆ ਗਿਆ ਸੀ ਅਤੇ ਕਿਹਾ ਗਿਆ ਸੀ ਸਾਡੇ ਸ਼ਹੀਦਾਂ ਨੂੰ ਇਵੇਂ ਕਿਵੇਂ ਕਹਿ ਸਕਦੇ ਹਾਂ ਕਿ ਜਿਨ੍ਹਾਂ ਨੇ ਆਪਣੀਆਂ ਕੁਰਬਾਨੀਆਂ ਦੇ ਕੇ ਸਾਨੂੰ ਇੱਥੇ ਤਕ ਅਸੀਂ ਹੁਣ ਆਜ਼ਾਦ ਹਾਂ ਅਸੀਂ ਇੱਥੇ ਤਕ ਪਹੁੰਚੀ ਹਾਂ ਤੁਸੀਂ ਇਹੀ ਦੋਸਤੋ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਦੱਸ ਦਈਏ ਕਿ ਹੁਣ ਮਨਦੀਪ ਮੰਨਾ ਵੀ

ਉਨ੍ਹਾਂ ਦੇ ਗੁੱਸੇ ਨੂੰ ਲੈ ਕੇ ਇਕ ਵੱਡਾ ਰੋਸ ਪ੍ਰਗਟਾਇਆ ਗਿਆ ਹੈ ਉਥੇ ਹੀ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਸਿਮਰਜੀਤ ਸਿੰਘ ਮਾਨ ਇਹ ਗੱਲ ਕਿਵੇਂ ਕਹਿ ਸਕਦੇ ਹਨ ਜੋ ਸਾਡੇ ਸਿੱਖ ਕੌਮ ਦੇ ਸ਼ਹੀਦ ਹੋਏ ਹਨ ਸਰਦਾਰ ਭਗਤ ਸਿੰਘ ਉਨ੍ਹਾਂ ਬਾਰੇ ਇਹ ਕੁਝ ਅਜਿਹੀਆਂ ਅਨਾਪ ਸ਼ਨਾਪ ਗੱਲਾਂ ਕਿਵੇਂ ਬੋਲ ਸਕਦੇ ਹਨ ਉਨ੍ਹਾਂ ਨੇ ਜਿਨ੍ਹਾਂ ਨੇ ਸਾਨੂੰ ਇਹ ਆਜ਼ਾਦੀ ਦਿਵਾਈ ਹੈ ਉਨ੍ਹਾਂ ਲਈ ਇਹ ਕਿਵੇਂ ਅਜਿਹੇ ਸ਼ਬਦ ਵਰਤ ਸਕਦੇ ਹਨ ਕਿਉਂਕਿ ਦੋਸਤੋ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਸਾਡੀ ਸਿੱਖ ਕੌਮ ਅਤੇ ਸ਼ਹੀਦ ਭਗਤ ਸਿੰਘ ਸਿੰਘਾਂ ਵਰਗਿਆਂ ਵੱਲੋਂ ਹੀ ਅੱਜ ਅਸੀਂ ਆਜ਼ਾਦ ਹਾਂ

ਸਾਡਾ ਦੇਸ਼ ਇਸ ਕਰਕੇ ਹੀ ਆਜ਼ਾਦ ਹੋਏ ਉਨ੍ਹਾਂ ਅੰਗਰੇਜ਼ਾਂ ਦੀ ਹਕੂਮਤਾਂ ਤੋਂ ਜੇਕਰ ਉਨ੍ਹਾਂ ਨੇ ਸ਼ਹਾਦਤਾਂ ਦਿੱਤੀਆਂ ਹਨ ਪਰ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਅਜਿਹੇ ਲੀਡਰਾਂ ਵੱਲੋਂ ਆਏ ਦਿਨ ਹੀ ਕੁਝ ਨਾ ਕੁਝ ਅਜਿਹੀਆਂ ਗੱਲਾਂ ਆਖੀਆਂ ਜਾਂਦੀਆਂ ਹਨ ਜਿਨ੍ਹਾਂ ਨਾਲ ਸਿੱਖ ਤੇ ਬਹੁਤ ਜ਼ਿਆਦਾ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਸਾਨੂੰ ਇਨ੍ਹਾਂ ਚੀਜ਼ਾਂ ਬਾਰੇ ਜ਼ਰਾ ਸੋਚਣਾ ਚਾਹੀਦਾ ਹੈ ਕਿਉਂ ਅਸੀਂ ਵਾਰ ਵਾਰ ਅਜਿਹੇ ਲੋਕਾਂ ਨੂੰ ਅਜਿਹੀਆਂ ਚੀਜ਼ਾਂ ਦੁਹਰਾਉਣ ਤੇ ਮਜਬੂਰ ਕਰਦੇ ਹਾਂ ਅਤੇ ਸਾਨੂੰ ਇਨ੍ਹਾਂ ਗੱਲਾਂ ਬਾਰੇ ਜਾਗਰੂਕ ਹੋਣਾ ਚਾਹੀਦਾ ਹੈਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *