ਮੋਰਾਂਵਾਲੀ ਨੇ ਭਗਤ ਸਿੰਘ ਨੂੰ ਮਾੜਾ ਬੋਲਣ ਤੇ ਸਿਮਰਜੀਤ ਸਿੰਘ ਮਾਨ ਨੂੰ ਦਿੱਤਾ ਅਜਿਹਾ ਜਵਾਬ !

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਹੁਣ ਇਕ ਵੱਡੀ ਵਿਵਾਦ ਨੂੰ ਲੈ ਕੇ ਸਿਮਰਜੀਤ ਸਿੰਘ ਮਾਨ ਨੂੰ ਇਕ ਵੱਡੇ ਵਿਵਾਦਾਂ ਦੇ ਘੇਰੇ ਵਿੱਚ ਖੜਾ ਕਰ ਲਿਆ ਗਿਆ ਹੈ ਕਿਉਂਕਿ ਤੁਹਾਨੂੰ ਦੱਸਦੀ ਕਿ ਸਿਮਰਜੀਤ ਸਿੰਘ ਮਾਨ ਜੋ ਕਿ ਸੰਗਰੂਰ ਤੋਂ ਐੱਮ ਪੀ ਰਹੇ ਹਨ ਅਤੇ ਪਿਛਲੇ ਕੁਝ ਲੰਮੇ ਸਮੇਂ ਤੋਂ ਹੀ ਉਨ੍ਹਾਂ ਵੱਲੋਂ ਚੋਣਾਂ ਵਿੱਚ ਸੰਘਰਸ਼ ਲੜਿਆ ਜਾ ਰਿਹਾ ਸੀ ਪਰ ਤੁਹਾਨੂੰ ਦੱਸਦੀਏ ਕਿ ਜਦ ਆਪਣੀ ਜਿੱਤ ਤੋਂ ਬਾਅਦ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਕੁਝ ਅਜਿਹੀਆਂ ਗੱਲਾਂ ਸਨ ਸਾਂਝੇ ਕੀਤੇ ਗਏ ਲੋਕਾਂ ਨਾਲ

ਅਤੇ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਸ਼ਹੀਦ ਭਗਤ ਸਿੰਘ ਬਾਰੇ ਕੁਝ ਅਜਿਹੀਆਂ ਗੱਲਾਂ ਕਹੀਆਂ ਗਈਆਂ ਜਿਥੇ ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਭਗਤ ਸਿੰਘ ਅਤਿਵਾਦੀ ਹੈ ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਦੇਸ਼ ਦੁਨੀਆ ਦੀ ਲੋਕਾਂ ਵੱਲੋਂ ਇਨ੍ਹਾਂ ਗੱਲਾਂ ਨੂੰ ਬੇਮਿਆਦੀ ਕਿਹਾ ਗਿਆ ਅਤੇ ਉਨ੍ਹਾਂ ਦਾ ਜੰਮ ਕੇ ਵਿਰੋਧ ਕੀਤਾ ਗਿਆ ਉੱਥੇ ਹੀ ਧੰਨਵਾਦ ਦੱਸ ਦੇਈਏ ਕਿ ਸਿੱਖ ਜਥੇਬੰਦੀ ਮੋਰਾਂਵਾਲੀਆਂ ਵੱਲੋਂ ਵੀ ਜਿਨ੍ਹਾਂ ਵੱਲੋਂ ਜਗ੍ਹਾ ਜਗ੍ਹਾ ਦੇਸ਼ਾਂ ਵਿਦੇਸ਼ਾਂ ਵਿਚ ਜਾ ਕੇ ਸਿੱਖ ਧਰਮ ਦੇ ਪ੍ਰਚਾਰ ਕੀਤੇ ਜਾਂਦੇ ਹਨ

ਅਤੇ ਸਿੱਖ ਕੌਮ ਦੀਆਂ ਕੁਝ ਅਜਿਹੀਆਂ ਵੱਡੀਆਂ ਸ਼ਖ਼ਸੀਅਤਾਂ ਬਾਰੇ ਜਾਣੂ ਲੋਕਾਂ ਨੂੰ ਕਰਵਾਇਆ ਜਾਂਦਾ ਹੈ ਉੱਥੇ ਹੀ ਉਨ੍ਹਾਂ ਵੱਲੋਂ ਇਨ੍ਹਾਂ ਗੱਲਾਂ ਨੂੰ ਬੇਬੁਨਿਆਦ ਦੱਸਿਆ ਗਿਆ ਚਾਹੇ ਉਹ ਕਿਸੇ ਵੀ ਧਰਮ ਨਾਲ ਜੁੜਿਆ ਹੋਇਆ ਵਿਅਕਤੀ ਹੈ ਚਾਹੇ ਉਹ ਲੀਡਰ ਹੋਵੇ ਚਾਹੇ ਕੋਈ ਵੀ ਹੋਵੇ ਸਾਨੂੰ ਅਜਿਹੀਆਂ ਬੇਬੁਨਿਆਦੀ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਹਨ ਨਾ ਹੀ ਕਦੇ ਹੀ ਚੀਜ਼ਾਂ ਹੋਣ ਦੇਣੀਆਂ ਚਾਹੀਦੀਆਂ ਹਨ ਕਿਉਂਕਿ ਜਾਣਕਾਰੀ ਦੇ ਆਧਾਰ ਤੇ ਦੱਸਦੀਏ ਕਿ ਇਨ੍ਹਾਂ ਗੱਲਾਂ ਨੂੰ ਲੈ ਕੇ ਬਹੁਤ ਸਾਰੇ ਅਜਿਹੇ ਵੱਡੇ ਵਿਵਾਦ ਵੀ ਖੜ੍ਹੇ ਹੋ ਜਾਂਦੇ ਹਨ ਜਿਵੇਂ ਤੁਹਾਨੂੰ ਪਤਾ ਹੀ ਹੈ

ਕਿ ਪਿਛਲੇ ਸਮੇਂ ਸਿਮਰਜੀਤ ਸਿੰਘ ਮਾਨ ਵੱਲੋਂ ਬੋਲੇ ਗਏ ਸੀਰ ਬਾਕਸਿੰਗ ਨੂੰ ਅਜਿਹੇ ਬੋਲ ਜਿਨ੍ਹਾਂ ਵਲੋਂ ਕਿਹਾ ਗਿਆ ਸੀ ਕਿ ਸ਼ਹੀਦ ਭਗਤ ਸਿੰਘ ਇਕ ਅਤਿਵਾਦੀ ਸੀ ਉਹਨਾਂ ਨੇ ਇੱਕ ਪੰਜਾਬੀ ਨੂੰ ਵੀ ਮਾਰਿਆ ਅਤੇ ਤੁਹਾਨੂੰ ਦੱਸਦੀਏ ਕਿ ਉਨ੍ਹਾਂ ਵੱਲੋਂ ਡੇਗੇ ਗਏ ਅਸੈਂਬਲੀ ਦੇ ਵਿਚ ਬਾਂਬਾ ਨੂੰ ਲੈ ਕੇ ਉਨ੍ਹਾਂ ਵੱਲੋਂ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਸਾਂਝੀਆਂ ਕੀਤੀਆਂ ਗਈਆਂ ਪਰ ਤੁਹਾਨੂੰ ਦੱਸ ਦਈਏ ਕਿ ਮੋਰਾਂਵਾਲੀ ਜਥੇਬੰਦੀ ਵੱਲੋਂ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਸਾਂਝੀਆਂ ਕੀਤੀਆਂ ਗਈਆਂ ਤੇ ਕਿਹਾ ਗਿਆ ਕਿ ਸਾਨੂੰ ਅਜਿਹੀਆਂ ਗੱਲਾਂ ਨੂੰ ਠੁਕਰਾਉਣਾ ਚਾਹੀਦਾ ਹੈ ਤਾਂ ਜੋ ਅੱਗੇ ਤੋਂ ਸਾਡੇ ਸ਼ਹੀਦਾਂ ਉੱਤੇ ਕੋਈ ਵੀ ਅਜਿਹੇ ਇਲਜ਼ਾਮ ਅਤੇ ਗੱਲਾਂ ਨਾ ਕਰ ਸਕੇਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *