ਦੇਖੋ ਲੁਧਿਆਣਾ ਦੇ ਰੇਲਵੇ ਸਟੇਸ਼ਨ ਉੱਪਰ ਕਿਸ ਤਰ੍ਹਾਂ ਦੋ ਪਰਿਵਾਰਾਂ ਵਿਚ ਹੋਈ ਝੜਪ ਅਤੇ ਸਹੁਰੇ ਪਰਿਵਾਰ ਵੱਲੋਂ ਨੂੰਹ ਦੇ ਪਾਡ਼ੇ ਗਏ ਕੱਪੜੇ ਇਸ ਸਾਰੀ ਘਟਨਾ ਦੀ ਵੀਡੀਓ ਹੋਈ ਵਾਇਰਲ ਅਤੇ ਸੀਸੀਟੀ ਕੈਮਰੇ ਚ ਹੋਈ ਕੈਦ ਤੁਹਾਨੂੰ ਦੱਸ ਦਈਏ ਕਿ ਇਸ ਪ੍ਰਤੀ ਪੀੜਤ ਮਹਿਲਾ ਨੇ ਥਾਣਾ ਕੋਤਵਾਲੀ ਵਿੱਚ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ ਅਤੇ ਉਸ ਵੱਲੋਂ ਦੱਸਿਆ ਗਿਆ ਹੈ ਕਿ ਇਸ ਸਾਰੀ ਘਟਨਾ ਦੀ ਵੀਡੀਓ ਉਸ ਦੇ ਫ਼ੋਨ ਵਿੱਚ ਹੈ ਜੋ ਕਿ ਸਬੂਤ ਦੇ ਤੌਰ ਤੇ ਰੱਖੀ ਹੋਈ ਹੈ ਕਿਤੇ ੳੁਸ ਮਹਿਲਾ ਵੱਲੋਂ ਦੱਸਿਆ ਗਿਆ ਹੈ ਕਿ ਉਸ ਦਾ ਵਿਆਹ ਡੇਢ ਸਾਲ ਪਹਿਲਾਂ ਫ਼ਰੀਦਕੋਟ ਦੇ ਰਹਿਣ ਵਾਲੇ ਨਿਵਾਸੀ ਨਾਲ ਹੋਇਆ ਸੀ ਜਿਸ ਤੋਂ ਬਾਅਦ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਬਹੁਤੀ ਤੰਗ ਕੀਤਾ ਜਾ ਰਿਹਾ ਸੀ ਜਿਸ ਦੇ ਚੱਲਦਿਆਂ ਉਨ੍ਹਾਂ ਦਾ ਪੰਚਾਇਤੀ ਫ਼ੈਸਲਿਆਂ
ਅਨੁਸਾਰ ਕੇਸ ਲੁਧਿਆਣਾ ਵਿੱਚ ਚੱਲ ਰਿਹਾ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਉੱਥੇ ਬੁਲਾਇਆ ਗਿਆ ਪਰ ਉਨ੍ਹਾਂ ਦੀ ਰਿਸ਼ਤੇਦਾਰੀ ਦੇ ਵਿੱਚ ਰਿਸ਼ਤੇਦਾਰ ਦੀ ਮੌਤ ਹੋ ਗਈ ਜਿਸ ਕਾਰਨ ਉਨ੍ਹਾਂ ਨੂੰ ਰਾਜਸਥਾਨ ਜਾਣਾ ਪਿਆ ਅਤੇ ਉਹ ਲੁਧਿਆਣਾ ਦੇ ਰੇਲਵੇ ਸਟੇਸ਼ਨ ਤੇ ਜਾ ਰਹੇ ਸਨ ਜਿੱਥੇ ਚੱਲਿਆ ਸਹੁਰੇ ਪਰਿਵਾਰ ਵੱਲੋਂ ਲੁਧਿਆਣਾ ਦੇ ਰੇਲਵੇ ਸਟੇਸ਼ਨ ਤੇ ਆ ਕੇ ਨੂੰਹ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਜਿਸ ਘਟਨਾ ਦੀ ਪੂਰੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਗਈ ਅਤੇ ਉੱਥੇ ਮੌਜੂਦ ਸਾਰੇ ਹੀ ਲੋਕਾਂ ਦੁਆਰਾ ਉਸ ਘਟਨਾ ਵੱਖ ਵੱਖ ਤਰ੍ਹਾਂ ਦੇ ਬਿਆਨ ਦਿੱਤੇ ਗਏ ਦੇਖੋ ਪੂਰੀ ਖ਼ਬਰ ਦੋਸਤੀ ਜਿਵੇਂ ਤੁਹਾਨੂੰ ਪਤਾ ਹੈ ਕਿ ਅੱਜਕੱਲ੍ਹ ਦੇ ਸਬੰਧ ਚ ਬਹੁਤ
ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਦਾ ਸਹਿਤ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿੱਥੇ ਤੁਹਾਨੂੰ ਜਾਣਕਾਰੀ ਦੇ ਆਧਾਰ ਤੇ ਟੀਮ ਦਾ ਸਲੀਕ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਪਰ ਜਾਣਕਾਰੀ ਦੇ ਆਧਾਰ ਤੇ ਦੱਸ ਦਈਏ ਕਿ ਇਹ ਵੀਡੀਓ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਦੇਖਿਆ ਜਾ ਸਕੇ ਬਾਕੀ ਦੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ