ਦੇਖੋ ਇਕ ਟਰੱਕ ਦੀ ਲਪੇਟ ਵਿੱਚ ਆਈ ਸਕੂਲ ਬੱਸ ਦੇਖੋ ਪੂਰੀ ਖ਼ਬਰ

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਆਵਾਜਾਈ ਦੇ ਸਾਧਨ ਬਹੁਤ ਵਧ ਗਏ ਹਨ ਜਿਸ ਦੇ ਕਾਰਨ ਅੱਜਕੱਲ੍ਹ ਦੇ ਸਮੇਂ ਦੇ ਵਿਚ ਐਕਸੀਡੈਂਟ ਹੋਣਾ ਸੁਭਾਵਿਕ ਹੋ ਗਿਆ ਹੈ ਅਜਿਹੀ ਇੱਕ ਦੁਰਘਟਨਾ ਸਾਹਮਣੇ ਆਈ ਹੈ ਜਿੱਥੇ ਇੱਕ ਸਕੂਲ ਬੱਸ ਜੋ ਕਿ ਸਵੇਰੇ ਸਵੇਰੇ ਬੱਚਿਆਂ ਨੂੰ ਸਕੂਲ ਦੀ ਲੈਨਾ ਆਉਂਦੀ ਹੈ ਤਾਂ ਉਸ ਸਮੇਂ ਹੀ ਉਹ ਇਕ ਟਰੱਕ ਦੀ ਲਪੇਟ ਵਿੱਚ ਆ ਜਾਂਦੀ ਹੈ ਜਿਸ ਕਾਰਨ ਇਕ ਵੱਡਾ ਹਾਦਸਾ ਹੋ ਜਾਂਦਾ ਹੈ ਅਤੇ ਉਸ ਹਾਦਸੇ ਵਿਚ ਕਈ ਬੱਚੇ ਵੀ ਜ਼ਖ਼ਮੀ ਹੋ ਗਏ ਹਨ ਤੁਹਾਨੂੰ ਪੂਰੀ ਜਾਣਕਾਰੀ ਦਿੰਦੇ ਹੋਏ ਦੱਸਦੀ ਕਿ ਉਸ ਬੱਸ ਦੇ ਵਿੱਚ ਆਉਣ ਵਾਲਾ ਇਕ ਬੱਚਾ ਲੇਟ ਹੋ ਗਿਆ ਸੀ ਜਿਸ ਦੀ ਮਾਂ ਉਸ ਨੂੰ ਬੱਸ ਦੇ ਪਿੱਛੇ ਪਿੱਛੇ ਲੈ ਕੇ ਆ ਰਹੀ ਸੀ ਅਤੇ ਬੱਸ ਵਾਲੇ ਡਰਾੲੀਵਰ ਨੇ ਬੱਸ ਨੂੰ ਹੌਲੀ ਕਰ ਲਿਆ ਸੀ ਪਰ ਬੱਸ ਦੇ ਪਿੱਛੇ

ਆ ਰਹੇ ਟਰੱਕ ਦੀ ਰਫ਼ਤਾਰ ਬਹੁਤ ਤੇ ਸੀ ਜੋ ਕਿ ਉਸ ਨੂੰ ਹੌਲੀ ਨਾ ਕਰ ਸਕਿਆ ਅਤੇ ਨਾ ਹੀ ਉਹ ਟਰੱਕ ਦੇ ਬ੍ਰੇਕ ਲਗਾ ਸਕਿਆ ਜਿਸ ਕਾਰਨ ਟਰੱਕ ਦੀ ਸਿੱਧੀ ਟੱਕਰ ਸਕੂਲ ਬੱਸ ਦੇ ਨਾਲ ਹੋ ਗਈ ਜਿਸ ਤੋਂ ਬਾਅਦ ਬੱਸ ਦੇ ਵਿੱਚ ਮੌਜੂਦ ਬੱਚਿਆਂ ਦੇ ਬਹੁਤ ਜ਼ਿਆਦਾ ਸੱਟਾਂ ਵੀ ਲੱਗ ਗਈਆਂ ਹਨ ਅਤੇ ਇਹ ਘਟਨਾ ਦਾ ਕਾਰਨ ਹਸਪਤਾਲ ਵਿੱਚ ਦਾਖ਼ਲ ਬੱਚਿਆਂ ਦੁਆਰਾ ਹੀ ਦੱਸਿਆ ਗਿਆ ਹੈ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *