ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਨੂੰ ਅਤਿਵਾਦੀ ਕਹਿਣ ਵਾਲੇ ਸਿਮਰਨਜੀਤ ਸਿੰਘ ਮਾਨ ਖਿਲਾਫ ਪਰਚਾ ਦਰਜ ਕਰਵਾਉਣ ਲਈ ਸੰਘਰਸ਼ ਕਰੇਗਾ ਭਗਤ ਸਿੰਘ ਦਾ ਜੱਦੀ ਪਿੰਡ ਖਟਕੜ ਕਲਾਂ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਅੱਜ ਪਿੰਡ ਵਾਸੀ ਦੇ ਵੱਲੋਂ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਨਾਮ ਤੇ ਬਣੀਆਂ ਜਿੰਨੀਆਂ ਵੀ ਸੁਸਾਇਟੀਆਂ ਨੇ ਜਾਂ ਸੰਸਥਾਵਾਂ ਨੇ ਉਨ੍ਹਾਂ ਦੇ ਵੱਲੋਂ ਹੁਣ ਸਿਮਰਨਜੀਤ ਸਿੰਘ ਮਾਨ ਦੇ ਖਿਲਾਫ ਐਪਲੀਕੇਸ਼ਨਾਂ ਦਿੱਤੀਆਂ ਜਾਣ ਕੇ ਸੀ ਐੱਮ ਦਫਤਰ ਭੇਜੀਆਂ ਜਾਣਗੀਆਂ ਤਾਂ ਕਿ ਸਿਮਰਨਜੀਤ ਸਿੰਘ ਮਾਨ ਖ਼ਿਲਾਫ਼ ਪਰਚਾ ਦਰਜ ਹੋ ਸਕੇ ਉਨ੍ਹਾਂ ਕਿਹਾ ਕਿ ਜਦੋਂ ਤੱਕ ਪਰਚਾ ਨਹੀਂ ਹੁੰਦਾ ਪਿੰਡ ਵਾਸੀ ਤੇ ਸਾਰੀਆਂ ਸੰਸਥਾਵਾਂ ਸੰਘਰਸ਼ ਕਰਨਗੀਆਂ
ਕਿਉਂਕਿ ਦੋਸਤੋ ਜਾਣ ਕਰਕੇ ਅਧਾਰ ਤੇ ਦੱਸਦੀ ਕਿ ਜਿਥੇ ਲੋਕਾਂ ਵੱਲੋਂ ਬਹੁਤ ਸਾਰਾ ਜਿਹਾ ਰੋਸ ਪ੍ਰਗਟਾਇਆ ਜਾ ਰਿਹਾ ਹੈ ਕਿਉਂਕਿ ਤੁਹਾਨੂੰ ਪਤਾ ਹੀ ਐ ਕਿ ਸਿਮਰਜੀਤ ਸਿੰਘ ਮਾਨ ਹੁਣ ਸੰਗਰੂਰ ਤੋਂ ਚੋਣਾਂ ਜਿੱਤ ਕੇ ਐਮਪੀ ਰਹਿ ਚੁੱਕੇ ਹਨ ਉਨ੍ਹਾਂ ਵੱਲੋਂ ਇਕ ਵੀਡੀਓ ਵੀਡੀਓ ਦੌਰਾਨ ਕੁਝ ਅਜਿਹੀਆਂ ਗੱਲਾਂ ਕਹੀਆਂ ਗਈਆਂ ਸਨ ਜਾਣਕਾਰੀ ਦੇ ਆਧਾਰ ਤੇ ਦੱਸ ਦੇਈਏ ਕਿ ਜਦੋਂ ਹੀ ਸ਼ਹੀਦੇ ਆਜ਼ਮ ਭਗਤ ਸਿੰਘ ਖਿਲਾਫ ਉਨ੍ਹਾਂ ਵੱਲੋਂ ਕੁਝ ਅਜਿਹੇ ਬੋਲ ਬੋਲੇ ਗਏ ਤਾਂ ਦੇਸ਼ ਵਾਸੀਆਂ ਵੱਲੋਂ ਬਹੁਤ ਸਾਰੇ ਲੋਕਾਂ ਵੱਲੋਂ ਉਨ੍ਹਾਂ ਦਾ ਡਟ ਕੇ ਵਿਰੋਧ ਕੀਤਾ ਗਿਆ ਅਤੇ ਤੁਹਾਨੂੰ ਦੱਸ ਦਈਏ ਕਿ ਅੱਜ ਸ਼ਹੀਦ
ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦੇ ਪਿੰਡ ਵਾਸੀਆਂ ਵੱਲੋਂ ਇਸ ਦਾ ਪੁਰਜ਼ੋਰ ਵਿਰੋਧ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਸੀਐਮ ਭਗਵੰਤ ਮਾਨ ਨੂੰ ਇਹ ਅਪੀਲ ਕੀਤੀ ਜਾਂਦੀ ਹੈ ਕਿ ਪੰਜਾਬ ਦੀ ਸਰਕਾਰ ਨੂੰ ਇਨ੍ਹਾਂ ਉੱਤੇ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਕਿਸੇ ਵੀ ਅਜਿਹੇ ਸ਼ਹੀਦ ਭਗਤ ਸਿੰਘ ਲਈ ਜਾਂ ਕੋਈ ਹੋਰ ਸ਼ਹੀਦਾਂ ਲਈ ਅਜਿਹੇ ਲਫ਼ਜ਼ ਕਦੀ ਵੀ ਉਠਾਏ ਨਾ ਜਾਣ
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ