ਅੱਜ ਸਿੱਧੂ ਦੇ ਪਿਤਾ ਨੇ ਕਹਿ ਦਿੱਤੀ ਇਹ ਵੱਡੀ ਗੱਲ !

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਲਈ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਆਖ ਜਾਣ ਤੋਂ ਬਾਅਦ ਜਿੱਥੇ ਹੀ ਉਨ੍ਹਾਂ ਦੇ ਪਰਿਵਾਰ ਨੂੰ ਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੱਡਾ ਘਾਟਾ ਮਹਿਸੂਸ ਹੋਇਆ ਉੱਥੇ ਹੀ ਜਾਣਕਾਰੀ ਦੇ ਅਧਾਰ ਤੇ ਦੱਸਦਈਏ ਕਿ ਜਿਵੇਂ ਸਿੱਧੂ ਮੂਸੇਵਾਲਾ ਵੱਲੋਂ ਆਪਣੇ ਗੀਤਾਂ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਦਾ ਜ਼ਿਕਰ ਕੀਤਾ ਜਾਂਦਾ ਸੀ ਜਿਵੇਂ ਹੀ ਲੋਕਾਂ ਵੱਲੋਂ ਕਿਹਾ ਜਾ ਰਿਹਾ ਸੀ ਕਿ ਸਿੱਧੂ ਮੂਸੇਵਾਲਾ ਵੱਲੋਂ ਆਪਣੇ ਉੱਤੇ ਬੀਤੀਆਂ ਕੁਝ ਅਜਿਹੀਆਂ ਹੱਡਬੀਤੀਆਂ ਸਾਂਝੀਆਂ ਕੀਤੀਆਂ ਗਈਆਂ ਗੀਤਾਂ ਦੇ ਵਿੱਚ ਅਕਸਰ ਹੀ ਸਿੱਧੂ ਮੂਸੇਵਾਲਾ ਦੇ ਵੱਲੋਂ ਆਪਣੇ ਨਾਲ ਹੋਈਆਂ ਹੱਡਬੀਤੀਆਂ ਲਿਖੀਆਂ ਜਾਂਦੀਆਂ ਸਨ ਜਿਵੇਂ ਸਿੱਧੂ ਮੂਸੇਵਾਲੇ ਦਾ ਮੌਤ ਤੋਂ ਪਹਿਲਾਂ ਹੀ ਕੁਝ ਅਜਿਹਾ ਗੀਤ ਆਇਆ ਸੀ ਜਿਥੇ ਉਨ੍ਹਾਂ

ਵੱਲੋਂ ਕਿਹਾ ਸੀ ਕਿ ਟਾਹਲੀ ਵਾਲੇ ਖੇਤ ਵਿੱਚ ਮੇਰਾ ਸਿਵਾ ਮੱਚੇਗਾ ਅਜਿਹਾ ਹੀ ਸੱਚ ਹੋਇਆ ਜਿਥੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਿੱਧੂ ਮੂਸੇਵਾਲਾ ਦੀ ਅੰਤਿਮ ਸ਼ਰਧਾਂਜਲੀ ਅੰਤਿਮ ਸੰਸਕਾਰ ਸਿੱਧੂ ਮੂਸੇਵਾਲੇ ਦਾ ਉਸੀ ਜਗ੍ਹਾ ਉੱਤੇ ਹੀ ਹੋਇਆ ਇਹ ਇਕ ਸਾਰੀ ਹੀ ਦੁਨੀਆਂ ਨੂੰ ਹੈਰਾਨ ਕਰ ਦੇਣ ਵਾਲੀ ਗੱਲ ਹੈ ਕਿ ਸਿੱਧੂ ਮੂਸੇਵਾਲਾ ਨੇ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਵੀ ਆਪਣੇ ਨਾਲ ਹੱਡ ਬੀਤੀਆਂ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਵੀ ਜੋ ਸਿੱਧੂ ਮੂਸੇਵਾਲਾ ਨੇ ਕਹੀਆਂ ਉਹ ਉਸਦੇ ਨਾਲ ਹੋਈਆਂ ਜਿਵੇਂ ਤੁਹਾਨੂੰ ਦੱਸ ਦਈਏ ਕਿ ਅੱਜ ਸਿੱਧੂ ਮੂਸੇਵਾਲਾ ਦੇ ਜੱਦੀ ਪਿੰਡ ਉੱਥੇ ਉਨ੍ਹਾਂ ਦੀ ਸਮਾਧ ਉੱਤੇ ਆ ਕੇ ਕੁੜੀਆਂ ਵੱਲੋਂ ਆਪਣੇ ਭਰਾ ਦੇ ਤੌਰ ਤੇ ਸਿੱਧੂ ਦੇ ਬੁੱਤ ਤੇ ਰੱਖੜੀਆਂ ਬੰਨ੍ਹੀਆਂ ਜਾ ਰਹੀਆਂ ਹਨ ਉੱਥੇ ਹੀ ਜਾਣਕਾਰੀ ਦੇ ਅਧਾਰ ਤੇ ਦੱਸਦੀ ਹੈ ਕਿ ਲੋਕਾਂ ਵੱਲੋਂ ਆ ਕੇ ਤਰ੍ਹਾਂ ਤਰ੍ਹਾਂ ਦੀਆਂ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀਅਾਂ ਭੇਟ ਕੀਤੀਅਾਂ ਜਾ ਰਹੀਅਾਂ ਹਨ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਇਸ ਫਾਨੀ ਸੰਸਾਰ ਤੋਂ ਚਲੇ ਜਾਣ ਤੋਂ ਬਾਅਦ ਸਿੱਧੂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਵੱਡਾ ਘਾਟਾ ਮਹਿਸੂਸ ਹੋਇਆ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *