ਦੇਖੋ ਪੁਲੀਸ ਵੱਲੋਂ ਇਸ ਨੌਜਵਾਨ ਦੀ ਕਿਸ ਤਰ੍ਹਾਂ ਕੀਤੀ ਗਈ ਕੁੱਟਮਾਰ ਪੁਲਿਸ ਦਾ ਬਿਆਨ ਆਇਆ ਸਾਹਮਣੇ

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸਾਡੇ ਸੋਸਲ ਮੀਡੀਆ ਤੇ ਕੁਝ ਅਜਿਹੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜੋ ਕਿ ਹਰ ਰੋਜ਼ ਇੱਕ ਚਰਚਾ ਦਾ ਵਿਸ਼ਾ ਬਣੀਆਂ ਹੁੰਦੀਆਂ ਹਨ ਜਿਸ ਦੇ ਚੱਲਦਿਆਂ ਇੱਕ ਵੀਡਿਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਖਰੀਦ ਸਕਦੇ ਹੋ ਕਿ ਕਿਸ ਸਿੰਗਲ ਰੋਡ ਦੇ ਉੱਪਰ ਇਕ ਵਿਅਕਤੀ ਆਪਣਾ ਟਰੈਕਟਰ ਟਰਾਲੀ ਲੈ ਕੇ ਆ ਰਿਹਾ ਹੈ ਅਤੇ ਉਸ ਦੇ ਪਿੱਛੇ ਪੁਲੀਸ ਦੀ ਗੱਡੀ ਆ ਰਹੀ ਹੈ ਕੁਝ ਸਮੇਂ ਬਾਅਦ ਪੁਲਸ ਨੇ ਆਪਣੀ ਗੱਡੀ ਟਰੈਕਟਰ ਦੇ ਮੂਹਰੇ ਲਾ ਕੇ ਰੋਕ ਲਈ ਅਤੇ ਉਸ ਟਰੈਕਟਰ ਵਾਲੇ ਨੂੰ ਨੀਚੇ ਲਾਹ ਕੇ ਕੁੱਟਣਾ ਸ਼ੁਰੂ ਕਰ ਦਿੱਤਾ ਜਿਸ ਦੀ ਵੀਡਿਓ ਚਾਰੇ ਪਾਸੇ ਵਾਇਰਲ ਹੋ ਗਈ ਅਤੇ ਉਸ ਟਰੈਕਟਰ ਵਾਲੇ ਦੇ ਬਿਆਨ ਸਾਹਮਣੇ ਆਏ ਉਸ ਨੇ ਕਿਹਾ ਕਿ ਪੁਲੀਸ ਵਾਲਿਆਂ

ਵੱਲੋਂ ਉਸ ਨਾਲ ਧੱਕਾ ਕੀਤਾ ਗਿਆ ਹੈ ਅਤੇ ਉਸ ਦੀ ਬਹੁਤ ਹੀ ਜ਼ਿਆਦਾ ਕੁੱਟਮਾਰ ਕੀਤੀ ਗਈ ਹੈ ਅਤੇ ਪਰ ਪੁਲੀਸ ਦੇ ਵੱਲੋਂ ਕੁਝ ਬਿਆਨ ਇਸ ਤਰ੍ਹਾਂ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਉਹ ਕਿਸੇ ਚਿੱਟਾ ਤਸਕਰ ਦੀ ਪਿੱਛਾ ਕਰ ਰਹੇ ਸਨ ਜੋ ਕਿ ਮੋਟਰਸਾਈਕਲ ਤੇ ਸੀ ਅਤੇ ਉਹ ਟਰਾਲੀ ਟ੍ਰੈਕਟਰ ਨੂੰ ਕਰੌਸ ਘਰ ਗਿਆ ਅਤੇ ਪੁਲੀਸ ਵੱਲੋਂ ਉਸ ਟਰੈਕਟਰ ਵਾਲੇ ਨੂੰ ਹਾਰਨ ਮਾਰੇ ਗਏ ਪਰ ਉਸ ਨੇ ਟਰੈਕਟਰ ਸਾਈਡ ਤੇ ਨਾ ਕੀਤਾ ਜਿਸ ਕਾਰਨ ਉਹ ਚਿੱਟਾ ਤਸਕਰ ਉਨ੍ਹਾਂ ਦੇ ਹੱਥੋਂ ਲੰਘ ਗਿਆ ਜਿਸ ਤੋਂ ਬਾਅਦ ਗੁੱਸਾਏ ਪੁਲਸ ਨੇ ਉਸ ਉਸ ਟਰੈਕਟਰ ਵਾਲੇ ਨੌਜਵਾਨ ਨੂੰ ਕੁੱਟਿਆ ਅਤੇ ਪੁਲੀਸ ਵੱਲੋਂ ਦੱਸਿਆ ਗਿਆ ਹੈ ਕਿ ਉਸ ਦੇ ਟਰੈਕਟਰ ਉੱਪਰ ਬਹੁਤ ਹੀ ਉੱਚੀ ਆਵਾਜ਼ ਵਿੱਚ ਗੀਤ ਲਗਾਏ ਹੋਏ ਸਨ ਜੋ ਕਿ ਉਸ ਦੀ ਸਭ ਤੋਂ ਵੱਡੀ ਗ਼ਲਤੀ ਸੀ ਹੁਣ ਸਾਰੇ ਗੱਲਬਾਤ ਤੋਂ ਬਾਅਦ ਉਸ ਟ੍ਰੈਕਟ ਬਾਰੇ ਨੌਜਵਾਨ ਦੇ ਪਰਿਵਾਰ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਪੁਲਸ ਕਰਮਚਾਰੀਆਂ ਉੱਪਰ ਕਾਰਵਾਈ ਕੀਤੀ ਜਾਵੇ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *