ਸਿੱਧੂ ਮੂਸੇਵਾਲੇ ਦੀ ਸਮਾਧ ਤੇ ਸਾਮਾਨ ਵੇਚ ਰਹੇ ਲੋਕ ਹੋਏ ਭਾਵੁਕ

Latest Update

ਸਿੱਧੂ ਮੂਸੇਵਾਲੇ ਦੇ ਚਲੇ ਜਾਣ ਦੇ ਬਾਅਦ ਜਿਥੇ ਹੁਣ ਸਮਾਧ ਬਣਾਈ ਗਈ ਹੈ ਖੇਤਾਂ ਵਿਚ ਬਣੇ ਸਮਾਧ ਦੇ ਉੱਤੇ ਜਿੱਥੇ ਲੋਕ ਹੁਣ ਦੂਰੋਂ ਦੂਰੋਂ ਚੱਲ ਕੇ ਆਉਂਦੇ ਨੇ ਤੇ ਇਸ ਸਮਾਧ ਦੇ ਉਪਰ ਆ ਕੇ ਸਿੱਧੂ ਮੂਸੇਵਾਲੇ ਨੂੰ ਯਾਦ ਵੀ ਕੀਤਾ ਜਾਂਦਾ ਇਹ ਸਿੱਧੂ ਮੂਸੇਵਾਲੇ ਨੂੰ ਯਾਦਗਾਰ ਅੱਜ ਲੋਕ ਭਾਵੁਕ ਹੋ ਰਹੇ ਨੇ ਸਿੱਧੂ ਮੂਸੇਵਾਲੇ ਨੂੰ ਜਿੱਥੇ ਕਿਹਾ ਜਾਂਦਾ ਹੈ ਕਿ ਸਿੱਧੂ ਮੂਸੇਵਾਲਾ ਜ਼ਿੰਦਗੀ ਵਿਚ ਵੇਖਿਆ ਨਹੀਂ ਪਰ ਹੁਣ ਚਲੇ ਜਾਣ ਦੇ ਬਾਅਦ ਲੋਕਾਂ ਦੀ ਰੋਜ਼ੀ ਰੋਟੀ ਬਣ ਗਿਆ ਹੈ ਕਿਉਂਕਿ ਅੱਜ ਉਸ ਦੀਆਂ ਟੀ ਸ਼ਰਟਾਂ ਅਤੇ ਮੂਰਤੀਆਂ ਵਿਕਰੀਆਂ ਨੇ ਜਿਨ੍ਹਾਂ ਲੋਕਾਂ ਨੂੰ ਪਹਿਲਾਂ ਸਿੱਧੂ ਮੂਸੇਵਾਲੇ ਨਾਲ ਪਿਆਰ ਸੀ ਅੱਜ ਉਹ ਲੋਕ ਸਿੱਧੂ ਮੂਸੇਵਾਲੇ ਦੀ ਸਮਾਧੀ ਉੱਤੇ ਦੂਰੋਂ ਦੂਰੋਂ ਮੱਥਾ ਟੇਕਣ ਆਉਂਦੇ ਨੇ

ਜਿਥੇ ਇਕ ਬਜ਼ੁਰਗ ਮਾਤਾ ਭਾਵੁਕ ਹੋ ਗਈ ਇਸ ਦਾ ਕਹਿਣਾ ਸੀ ਕਿ ਸਿੱਧੂ ਮੂਸੇਵਾਲਾ ਉਸਨੂੰ ਮਾਸੀ ਮਾਸੀ ਕਹਿੰਦਾ ਸੀ ਤੇ ਕਈ ਵਾਰ ਉਸ ਨੂੰ ਬੱਸ ਅੱਡੇ ਤੋਂ ਹੀ ਮੋਟਰਸਾਈਕਲ ਤੇ ਬਿਠਾ ਕੇ ਲਿਆਇਆ ਅਤੇ ਉਸ ਦਾ ਕਹਿਣਾ ਹੈ ਕਿ ਉਹ ਮੋਟਰਸਾਈਕਲ ਤੇ ਉੱਤੇ ਬਿਠਾ ਕੇ ਉਸ ਨੂੰ ਪਿੰਡ ਤੱਕ ਛੱਡਦਾ ਅਤੇ ਕਦੇ ਵੀ ਉਸਦੇ ਵਿਚ ਆਕੜ ਅਤੇ ਹੰਕਾਰ ਨਹੀਂ ਸੀ ਉਹ ਹਮੇਸ਼ਾਂ ਹੀ ਲੋਕਾਂ ਦੇ ਨਾਲ ਨਿਮਰਤਾ ਸਹਿਤ ਬੋਲਦਾ ਤੇ ਉਨ੍ਹਾਂ ਨੂੰ ਕਦੇ ਵੀ ਘਰ ਆਇਆਂ ਨੂੰ ਖਾਲੀ ਨਹੀਂ ਸੀ ਤੋਰਦਾ ਸਿੱਧੂ ਮੂਸੇਵਾਲੇ ਦੇ ਵੱਲੋਂ ਗ਼ਰੀਬ ਲੋਕਾਂ ਦੇ ਲਈ ਹਮੇਸ਼ਾਂ ਕੁਝ ਨਾ ਕੁਝ ਭੇਜਿਆ ਜਾਂਦਾ ਹੁੰਦਾ ਸੀ ਅਤੇ ਇਸ ਬਜ਼ੁਰਗ ਬਾਬੇ ਦਾ ਕਹਿਣਾ ਏ ਕੀ ਏਥੇ ਲੋਕ ਕਾਫੀ ਦੂਰੋਂ ਦੂਰੋਂ ਆਉਂਦੇ ਹਨ ਅੰਮ੍ਰਿਤਸਰ ਜਲੰਧਰ ਅਤੇ ਹੋਰ ਵੱਖ ਵੱਖ ਥਾਵਾਂ ਤੋਂ ਲੋਕ ਦੂਰੋਂ ਇਸ ਸਮਾਂ ਤੇ ਉੱਤੇ ਸਿੱਧੂ ਮੂਸੇਵਾਲੇ ਦੀ ਯਾਦ ਵਿਚ ਆਉਂਦੇ ਨੇ ਤੇ ਇੱਕ ਉਨ੍ਹਾਂ ਨੂੰ ਇੱਕ ਅਜਿਹਾ ਵਿਅਕਤੀ ਮਿਲਿਆ

ਜਿਸ ਦਾ ਕਹਿਣਾ ਸੀ ਕਿ ਸਿੱਧੂ ਮੂਸੇ ਵਾਲੇ ਦੇ ਵੱਲੋਂ ਉਨ੍ਹਾਂ ਦੀ ਮਦਦ ਕੀਤੀ ਜਾਂਦੀ ਸੀ ਉਨ੍ਹਾਂ ਦੇ ਖਾਣ ਪੀਣ ਦਾ ਰਾਸ਼ਨ ਵੀ ਦਿੱਤਾ ਜਾਂਦਾ ਸੀ ਇੱਥੋਂ ਤੱਕ ਕਿ ਚਾਹ ਪੱਤੀ ਵੀ ਉਨ੍ਹਾਂ ਦੇ ਲਈ ਭੇਜੀ ਜਾਂਦੀ ਸੀ ਸਿੱਧੂ ਮੂਸੇਵਾਲਾ ਦਿਲ ਤੋਂ ਕਾਫੀ ਭਾਵੁਕ ਸੀ ਅਤੇ ਉਹ ਹਮੇਸ਼ਾ ਹੀ ਗ਼ਰੀਬਾਂ ਦੀ ਮਦਦ ਕਰਦਾ ਰਹਿੰਦਾ ਹੁੰਦਾ ਸੀ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *