ਸਿੱਧੂ ਮੂਸੇਵਾਲਾ ਦੇ ਜਿਗਰੀ ਯਾਰ ਦੀ ਪਹਿਲੀ ਇੰਟਰਵਿਊ ਆਈ ਸਾਹਮਣੇ

Latest Update

ਜਿਵੇਂ ਦੋਸਤ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਦਾ ਇਸ ਫ਼ਾਨੀ ਸੰਸਾਰ ਤੋਂ ਚਲੇ ਜਾਣ ਤੋਂ ਬਾਅਦ ਜਿੱਥੇ ਉਨ੍ਹਾਂ ਦੇ ਪਰਿਵਾਰ ਨੂੰ ਅਤੇ ਪ੍ਰਸੰਸਕਾਂ ਨੂੰ ਵੱਡਾ ਘਾਟਾ ਮਹਿਸੂਸ ਹੋਇਆ ਉੱਥੇ ਹੀ ਜਿਮੀ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੀ ਇਸਦਾ ਵੱਡਾ ਘਾਟਾ ਮਹਿਸੂਸ ਹੈ ਉੱਥੇ ਹੀ ਤੁਹਾਨੂੰ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਦਾ ਇਕਲੌਤਾ ਹੀ ਪੁੱਤ ਸਿੱਧੂ ਮੂਸੇ ਵਾਲਾ ਸੀ ਅਤੇ ਜਿੱਥੇ ਸਿੱਧੂ ਮੂਸੇਵਾਲਾ ਦੇ ਜਿਗਰੀ ਯਾਰਾਂ ਵੱਲੋਂ ਅਤੇ ਹੋਰ ਵੀ ਵੱਡੇ ਸੰਗੀਤਕਾਰਾਂ ਵੱਲੋਂ ਸਿੱਧੂ ਮੂਸੇਵਾਲਾ ਨੂੰ ਟ੍ਰਿਬਿਊਟ ਦਿੱਤੇ ਜਾ ਰਹੇ ਹਨ ਆਪਣੀ ਲਾਈਵ ਸ਼ੋਆਂ ਦੌਰਾਨ ਉਥੇ ਹੀ ਇਕ ਸਿੱਧੂ ਮੂਸੇਵਾਲੇ ਦਾ ਵੱਡਾ ਜਿਗਰੀ ਯਾਰ ਅੱਜ ਪਹਿਲੀ ਵਾਰ ਉਹ ਸੋਸ਼ਲ ਮੀਡੀਆ ਉੱਤੇ ਸਾਹਮਣੇ ਆਏ ਉਨ੍ਹਾਂ ਵੱਲੋਂ ਸਿੱਧੂ ਮੂਸੇਵਾਲਾ ਦੀ ਪ੍ਰਤੀ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਵੀ ਸਾਂਝੀਆਂ ਕੀਤੀਆਂ

ਗਈਆਂ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਜਿੱਥੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਸਿੱਧੂ ਮੂਸੇਵਾਲਾ ਬੜਾ ਹੀ ਨੇਕ ਦਿਲ ਦਾ ਇਨਸਾਨ ਸੀ ਉਹ ਸਾਡੇ ਨਾਲ ਹਮੇਸ਼ਾ ਭਰਾਵਾਂ ਤੋਂ ਵਧ ਕੇ ਪਿਆਰ ਕਰਦੇ ਸਨ ਅਤੇ ਸਾਨੂੰ ਆਪਣੀ ਹੀ ਕੋਲ ਰੱਖਦੇ ਸਨ ਅਸੀਂ ਹਮੇਸ਼ਾ ਹੀ ਇਕੱਠੇ ਰਹੇ ਹਾਂ ਬਚਪਨ ਤੋਂ ਹੀ ਸਾਡੀ ਨਾਲ ਉਨ੍ਹਾਂ ਦੇ ਕੁਝ ਅਜਿਹੇ ਗੂੜ੍ਹੇ ਸਬੰਧ ਸਨ ਕੀ ਭਾਈਆਂ ਨਾਲੋਂ ਵੀ ਵਧ ਕੇ ਸਾਡੀ ਜਾਰੀ ਸੀ ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਸਿੱਧੂ ਮੂਸੇ ਵਾਲਾ ਦੇ ਪਿੰਡ ਵਿਚ ਉਨ੍ਹਾਂ ਦੀ ਜੱਦੀ ਜ਼ਮੀਨ ਤੇ ਬਣੀ ਹੋਈ ਸਮਾਧ ਉੱਤੇ ਕਮੀ ਲੋਕਾਂ ਦਾ ਭਾਰੀ ਇਕੱਠ ਤੁਸੀਂ ਆਏ ਦਿਨ ਹੀ ਦੇਖਿਆ ਉਥੇ ਹੀ ਸਿੱਧੂ ਮੂਸੇਵਾਲਾ ਦੇ ਸਮਾਜ ਤੇ ਲੋਕਾਂ ਵੱਲੋਂ ਫੁੱਲ ਭੇਟ ਕੀਤੇ ਜਾ ਰਹੇ ਹਨ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਸਿੱਧੂ ਮੂਸੇਵਾਲਾ ਦੇ ਇਸ ਜਿਗਰੀ ਯਾਰ ਵੱਲੋਂ ਬਹੁਤ ਸਾਰੀਆਂ ਸਿੱਧੂ ਮੂਸੇ ਵਾਲਾ ਦੇ ਪ੍ਰਤੀ ਅਤੇ ਉਨ੍ਹਾਂ ਨਾਲ ਹੋਈਆਂ

ਕੁਝ ਅਜਿਹੀਆਂ ਗੱਲਾਂ ਬਾਰੇ ਸਾਂਝੀਆਂ ਕੀਤੀਆਂ ਗਈਆਂ ਜਿਥੇ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਸਿੱਧੂ ਮੂਸੇ ਵਾਲਾ ਸਾਡਾ ਅਜਿਹਾ ਚਹੇਤਾ ਯਾਰ ਸੀ ਜਿਹੜਾ ਕਿ ਸਾਨੂੰ ਹਮੇਸ਼ਾ ਜ਼ਿੰਦਗੀ ਭਰ ਯਾਦ ਰਹੇਗਾ ਅਤੇ ਉਸ ਦੇ ਗੀਤ ਹਮੇਸ਼ਾਂ ਸਾਡੇ ਕੰਨਾਂ ਵਿੱਚ ਗੂੰਜਦੇ ਰਹਿਣਗੇ ਕਿਉਂਕਿ ਸਿੱਧੂ ਮੂਸੇਵਾਲੇ ਨੇ ਆਪਣੀ ਗਾਇਕੀ ਨਾਲ ਲੱਖਾਂ ਹੀ ਲੋਕਾਂ ਦੇ ਦਿਲਾਂ ਉੱਤੇ ਰਾਜ ਕੀਤਾ ਅਤੇ ਇਸ ਵੀਰ ਵੱਲੋਂ ਵੀ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਸਿੱਧੂ ਮੂਸੇਵਾਲਾ ਦੀ ਲਈ ਸਾਂਝੀਆਂ ਕੀਤੀਆਂ ਗਈਆਂਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *