ਸਿੱਧੂ ਮੂਸੇਵਾਲੇ ਦੀ ਸਮਾਧ ਕੋਲ ਅਚਾਨਕ ਚਾਅ ਇਹ ਮੁੰਡਾ ਲੱਗਿਆ ਭੁੱਬਾਂ ਮਾਰ ਰੋਣ ਤੇ ਥਾਪੀ ਮਾਰ ਦੱਸਿਆ ਦਰਦ

Latest Update

ਸਿੱਧੂ ਮੂਸੇਵਾਲੇ ਦੀ ਜੇਕਰ ਗੱਲ ਕਰੀਏ ਤਾਂ ਸਿੱਧੂ ਮੂਸੇਵਾਲੇ ਨੂੰ ਨੌਜਵਾਨ ਪੀੜ੍ਹੀ ਤੋਂ ਲੈ ਕੇ ਬਜ਼ੁਰਗਾਂ ਦੀ ਤਕ ਕਾਫ਼ੀ ਜ਼ਿਆਦਾ ਯਾਦ ਕੀਤਾ ਜਾਂਦਾ ਸੀ ਬਜ਼ੁਰਗਾਂ ਦੇ ਵੱਲੋਂ ਹੁਣ ਵੀ ਸਿੱਧੂ ਮੂਸੇਵਾਲੇ ਨੂੰ ਯਾਦ ਕਰਕੇ ਭਾਵੁਕ ਹੋ ਜਾਂਦਾ ਹੈ ਉੱਥੇ ਹੀ ਨੌਜਵਾਨ ਪੀੜ੍ਹੀ ਦੀ ਜੇਕਰ ਗੱਲ ਕਰੀ ਜਾਵੇ ਤਾਂ ਨੌਜਵਾਨ ਪੀੜ੍ਹੀ ਸਿੱਧੂ ਮੂਸੇਵਾਲੇ ਦੀ ਸਮਾਧ ਉੱਤੇ ਆ ਕੇ ਹਮੇਸ਼ਾ ਭਾਵੁਕ ਹੁੰਦੀ ਅਤੇ ਉਨ੍ਹਾਂ ਨੂੰ ਯਾਦਗਾਰੀ ਰੋ ਪੈਂਦੀ ਅਜਿਹੀ ਵੀਰ ਦਾ ਇੰਟਰਵਿਊ ਲਿਆ ਗਿਆ ਜਿਸਦੇ ਵੱਲੋਂ ਦੱਸਿਆ ਗਿਆ ਕਿ ਉਹ ਅੱਜ ਵੀ ਬਾਈ ਨੂੰ ਬਹੁਤ ਛੇਤੀ ਕਰਦਾ ਹੈ ਪਰ ਉਹ ਬਾਈ ਨੂੰ ਮਿਲ ਨਹੀਂ ਸਕਿਆ ਅਤੇ ਇਹ ਘਾਟ ਹੁਣ ਜ਼ਿੰਦਗੀ ਭਰ ਰਹੇ ਕਿ ਬਾਈਕ ਅਜਿਹਾ ਹੋਣਹਾਰ ਵਿਅਕਤੀ ਸੀ ਜਿਸ ਨੂੰ ਅਸੀਂ ਗਵਾ

ਬੈਠਿਆ ਇਸ ਨੌਜਵਾਨ ਦਾ ਇਹ ਵੀ ਕਹਿਣਾ ਹੈ ਕਿ ਉਹ ਜ਼ਿੰਦਗੀ ਚ ਵੀ ਕਦੇ ਸੋਚ ਨਹੀਂ ਸੀ ਸਕਦਾ ਕਿ ਉਹ ਭਾਈ ਨੂੰ ਕਦੇ ਮਿਲ ਨਹੀਂ ਪਵੇਗਾ ਕਿਉਂਕਿ ਉਹ ਸ਼ੁਰੂ ਤੋਂ ਹੀ ਸਿੱਧੂ ਮੂਸੇਵਾਲੇ ਨੂੰ ਮਿਲਣ ਦੇ ਬਾਰੇ ਵਿਚ ਸੋਚਦਾ ਰਹਿੰਦਾ ਸੀ ਸਿੱਧੂ ਮੂਸੇ ਵਾਲੇ ਦੇ ਨਾਲ ਉਣੱਤੀ ਮਈ ਨੂੰ ਜੋ ਅਜਿਹੀ ਮੰਦਭਾਗੀ ਘਟਨਾ ਵਾਪਰੀ ਹੈ ਉਸ ਨੇ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਇਹ ਕੋਈ ਸੋਚ ਵੀ ਨਹੀਂ ਸਕਦਾ ਕਿ ਇਹ ਕਿਸ ਤਰ੍ਹਾਂ ਹੋ ਸਕਦਾ ਹੈ ਪਰ ਸਿੱਧੂ ਮੂਸੇਵਾਲਾ ਅੱਜ ਅਮਰ ਹੋ ਗਏ ਸਿੱਧੂ ਮੂਸੇਵਾਲਾ ਅੱਜ ਹਰ ਇੱਕ ਦੇ ਦਿਲ ਦੇ ਵਿੱਚ ਵਸਦਾ ਹੈ ਤੇ ਸਿੱਧੂ ਮੂਸੇਵਾਲੇ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਉਹ ਆਪਣੇ ਮਾਪਿਆਂ ਦਾ ਵਿੱਚ ਸਰਵਣ ਪੁੱਤਰ ਸੀ ਉਸ ਦੇ ਵੱਲੋਂ ਆਪਣੇ ਮਾਪਿਆਂ ਦੀ ਇੱਕ ਇੱਕ ਚੀਜ਼ ਦਾ ਵੀ ਧਿਆਨ ਰੱਖਿਆ ਜਾਂਦਾ ਸੀਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ

ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *