ਸਿੱਧੂ ਮੂਸੇਵਾਲੇ ਦੀ ਸ਼ੇਰਨੀ ਮਾਂ ਚਰਨ ਕੌਰ ਨੇ ਇਨਸਾਫ ਨਾ ਮਿਲਦਾ ਦੇਖ ਮਾਰੀ ਦਹਾੜ ਜਿਸ ਨੂੰ ਸੁਣ ਸਰਕਾਰ ਦੀ ਵਧੀ ਟੈਂਸ਼ਨ!

Latest Update

ਦੋਸਤੋ ਅੱਜ ਤੁਹਾਡੇ ਨਾਲ ਇੱਕ ਵੱਡੀ ਤਾਜ਼ਾ ਖ਼ਬਰ ਸਾਂਝੀ ਕਰਨ ਜਾ ਰਹੇ ਹਾਂ ਪ੍ਰਾਪਤ ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸਦੀਏ ਕਿ ਮਿਲ ਪਾਏਗਾ ਸਿੱਧੂ ਨੂੰ ਪੂਰਾ ਇਨਸਾਫ ਸਿੱਧੂ ਮੂਸੇਵਾਲੇ ਦੀ ਮਾਂ ਨੇ ਚੁੱਕ ਲਿਆ ਇਹ ਕਦਮ ਸੁਣ ਕੇ ਤੁਹਾਡੇ ਵੀ ਪੈਰਾਂ ਥੱਲੋਂ ਜ਼ਮੀਨ ਖਿਸਕ ਜਾਵੇਗੀ ਦੋਸਤ ਜਿਵੇਂ ਕਿ ਤੁਹਾਨੂੰ ਪਤਾ ਏ ਕਿ ਸਿੱਧੂ ਮੂਸੇਵਾਲੇ ਦੀ ਮੌਤ ਨੂੰ ਦੋ ਮਹੀਨੇ ਹੋ ਚੁੱਕੇ ਹਨ ਦੋ ਮਹੀਨੇ ਆਪਣੇ ਲਈ ਕਹਿਣੇ ਬਹੁਤ ਸੌਖੇ ਹਨ ਪਰ ਸਿੱਧੂ ਮੂਸੇਵਾਲੇ ਦੇ ਮਾਤਾ ਤੇ ਪਿਤਾ ਲਈ ਇਹ ਦੋ ਮਹੀਨੇ ਕੱਢਣੇ ਬਹੁਤ ਔਖੇ ਸੀ ਉਨ੍ਹਾਂ ਨੂੰ ਹੀ ਪਤਾ ਹੈ ਕਿ ਉਨ੍ਹਾਂ ਨੇ ਆਪਣੇ ਪੁੱਤ ਤੋਂ ਬਿਨਾਂ ਇਹ ਦੋ ਮਹੀਨੇ ਕਿਵੇਂ ਕੱਟੇ ਹੋਣਗੇ ਕਿਉਂਕਿ ਉਨ੍ਹਾਂ ਦਾ ਪੋਤਾ ਹਰ ਸਮੇਂ ਉਨ੍ਹਾਂ ਦੇ ਨਾਲ ਰਹਿੰਦਾ ਸੀ ਅਤੇ ਹੁਣ ਇਹ ਦੋ ਮਹੀਨੇ ਦੇ ਵਿੱਚ ਉਨ੍ਹਾਂ ਦਾ ਪੁੱਤ ਉਨ੍ਹਾਂ ਦੇ ਕੋਲ ਨਹੀਂ ਹੈ

ਪਰ ਉਹ ਇਸ ਦੁਨੀਆਂ ਤੋਂ ਚਲਾ ਗਿਆ ਹੈ ਅਤੇ ਉਨ੍ਹਾਂ ਦੇ ਮਾਤਾ ਪਿਤਾ ਦੇ ਲਈ ਇਹ ਦੋ ਮਹੀਨੇ ਬਹੁਤ ਹੀ ਔਖੇ ਹਨ ਇਹ ਦੋ ਮਹੀਨੇ ਤਾਂ ਕੀ ਉਨ੍ਹਾਂ ਦੇ ਲਈ ਇਕ ਇਕ ਸੈਕਿੰਡ ਮਿੰਟ ਘੰਟਾ ਹੀ ਬਹੁਤ ਔਖਾ ਹੈ ਕਿਉਂਕਿ ਹਰ ਇੱਕ ਮਿੰਟ ਸੈਕਿੰਡ ਉਨ੍ਹਾਂ ਨੂੰ ਆਪਣੇ ਪੁੱਤ ਦੀ ਜਾਧਵ ਦੀ ਹੋਵੇਗੀ ਅਜਿਹਾ ਕੋਈ ਵੀ ਪਲ ਨਹੀਂ ਹੈ ਜਿਸ ਟਾਇਮ ਉਨ੍ਹਾਂ ਦੇ ਮਾਤਾ ਪਿਤਾ ਨੇ ਆਪਣੇ ਪੁੱਤ ਨੂੰ ਯਾਦ ਨਹੀਂ ਕੀਤਾ ਹੋਵੇਗਾ ਤਾਂ ਹੁਣ ਤੁਹਾਨੂੰ ਦੱਸਦੀਏ ਕਿ ਅਜਿਹੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਕਿਹਾ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦੀ ਮਾਤਾ ਜੀ ਦੇ ਵੱਲੋਂ ਇਕ ਅਜਿਹਾ ਕਦਮ ਚੁੱਕਿਆ ਗਿਆ ਜੋ ਕਿ ਬਹੁਤ ਚਰਚਾ ਵਿੱਚ ਹੈ ਤਾਂ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲੇ ਦੀ ਮਾਤਾ ਦੇ ਵੱਲੋਂ ਜੋ ਕਦਮ ਚੁੱਕਿਆ ਗਿਆ ਹੈ

ਉਸ ਨੂੰ ਲੋਕ ਕਾਫੀ ਪਸੰਦ ਵੀ ਕਰ ਰਹੇ ਹਨ ਅਤੇ ਚਰਚਾ ਦਾ ਵਿਸ਼ਾ ਵੀ ਬਣਿਆ ਹੋਇਆ ਹੈ ਅਤੇ ਉਥੇ ਹੀ ਉਨ੍ਹਾਂ ਦੀਆਂ ਵੀਡੀਓਜ਼ ਵੀ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀਆਂ ਹਨ ਆਖਿਰਕਾਰ ਕੀ ਕਦਮ ਚੁੱਕਿਆ ਹੈ ਸਿੱਧੂ ਮੂਸੇਵਾਲੇ ਦੀ ਮਾਤਾ ਨੇ ਤੁਹਾਨੂੰ ਦੱਸਦੇ ਹਾਂ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲੇ ਦੀ ਮਾਤਾ ਦੇ ਇਸ ਕਦਮ ਨੂੰ ਦੇਖ ਕੇ ਲੋਕ ਦੰਗ ਰਹਿ ਗਏ ਅਤੇ ਕਿਸੇ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ ਕਿ ਕੋਈ ਆਪਣੇ ਪੁੱਤ ਦੀਆਂ ਯਾਦਾਂ ਨੂੰ ਇਸ ਤਰ੍ਹਾਂ ਤਾਜ਼ਾ ਰੱਖੇਗਾ ਜਿਵੇਂ ਕਿ ਤੁਹਾਨੂੰ ਪਤਾ ਏ ਦੋਸਤੋ ਕੇ ਸਿੱਧੂ ਮੂਸੇਵਾਲੇ ਦੇ ਚਾਹੁਣ ਵਾਲਿਆਂ ਵੱਲੋਂ ਸਿੱਧੂ ਮੂਸੇਵਾਲੇ ਦੀਆਂ ਪਹਿਲਾਂ ਵੀ ਟੈਟੂ ਆਪਣੀਆਂ ਬਾਹਾਂ ਤੇ ਬਣਵਾਏ ਜਾਂਦੇ ਸਨ

ਅਤੇ ਜਿਸ ਦਿਨ ਸਿੱਧੂ ਮੂਸੇਵਾਲਾ ਇਸ ਦੁਨੀਆਂ ਤੋਂ ਹਮੇਸ਼ਾ ਲਈ ਚਲਾ ਗਿਆ ਤਾਂ ਉਸ ਦੇ ਚਾਹੁਣ ਵਾਲਿਆਂ ਨੇ ਅਗਲੇ ਹੀ ਦਿਨ ਸਿੱਧੂ ਮੂਸੇ ਵਾਲੇ ਦੇ ਨਾਮ ਦੇ ਟੈਟੂ ਕਿਸੇ ਨੇ ਉਨਾਹਠ ਗਿਆਰਾਂ ਕਿਸੇ ਨੇ ਸ਼ੁਭਦੀਪ ਸਿੱਧੂ ਮੂਸੇਵਾਲਾ ਕਿਸੇ ਨੇ ਸਿੱਧੂ ਮੂਸੇਵਾਲੇ ਦੀ ਤਸਵੀਰ ਆਪਣੇ ਬਾਂਹ ਦੇ ਉੱਪਰ ਬਣਵਾਏ ਗਏ ਇੰਨਾ ਹੀ ਨਹੀਂ ਇਹ ਟੈਟੂ ਕਈ ਲੋਕਾਂ ਦੇ ਵੱਲੋਂ ਮੁਫ਼ਤ ਵੀ ਬਣਾਏ ਗਏ ਅਤੇ ਲੋਕਾਂ ਨੇ ਸਿੱਧੂ ਮੂਸੇਵਾਲੇ ਨੂੰ ਹਮੇਸ਼ਾਂ ਆਪਣੇ ਨਾਲ ਰੱਖ ਲਿਆ ਅਤੇ ਜਦੋਂ ਮਾਤਾ ਪਿਤਾ ਨੇ ਦੇਖਿਆ ਕਿ ਸਿੱਧੂ ਮੂਸੇਵਾਲੇ ਦੇ ਫੈਂਸ ਦੇ ਵਲੋਂ ਸਿੱਧੂ ਨੂੰ ਇਨ੍ਹਾਂ ਸਾਦੇ ਪਿਆ ਦਿੱਤਾ ਜਾ ਰਿਹਾ ਹੈ

ਤਾਂ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਨੇ ਵੀ ਇਹ ਵੱਡਾ ਕਦਮ ਚੁੱਕਿਆ ਅਤੇ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਨੇ ਆਪਣੇ ਪੁੱਤ ਦੇ ਨਾਮ ਦਾ ਟੈਟੂ ਆਪਣੀ ਬਾਂਹ ਤੇ ਬਣਵਾ ਲਿਆ ਹੈ ਅਤੇ ਜੇਕਰ ਗੱਲ ਕਰੀਏ ਤਾਂ ਸਿੱਧੂ ਮੂਸੇਵਾਲੇ ਦੀ ਮਾਤਾ ਨੇ ਆਪਣੀ ਬਾਂਹ ਦੇ ਉੱਪਰ ਲਿਖਵਾਇਆ ਹੈ ਸ਼ੁਭ ਸਵਰਨ ਪੁੱਤ ਅਤੇ ਜੇਕਰ ਗੱਲ ਕਰੀਏ ਤਾਂ ਸਿੱਧੂ ਮੂਸੇਵਾਲੇ ਦੇ ਪਿਤਾ ਦੀ ਤਾਂ ਉਨ੍ਹਾਂ ਨੇ ਆਪਣੀ ਬਾਂਹ ਦੇ ਉੱਪਰ ਸਿੱਧੂ ਦੀ ਪੂਰੀ ਤਸਵੀਰ ਬਣਾਈ ਹੈ ਅਤੇ ਨੀਚੇ ਲਿਖਵਾਇਆ ਹੈ ਸਰਵਨ ਪੁੱਤ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *