ਦੋਸਤੋ ਅੱਜ ਤੁਹਾਡੇ ਨਾਲ ਇੱਕ ਵੱਡੀ ਤਾਜ਼ਾ ਖ਼ਬਰ ਸੰਝ ਕਰਨ ਜਾ ਰਹੇ ਹਾਂ ਪ੍ਰਾਪਤ ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸਦੀਏ ਦੋਸਤੋ ਕੇ ਇਹ ਖ਼ਬਰ ਸਿੱਧੂ ਮੂਸੇਵਾਲੇ ਦੇ ਕਤਲ ਦੇ ਮਾਸਟਰਮਾਈਂਡ ਲਾਰੇਂਸ ਬਿਸ਼ਨੋਈ ਦੀ ਹੈ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਦੀਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨਹੀਂ ਰੁਕ ਰਿਹਾ ਫਿਰੌਤੀਆਂ ਮੰਗਣ ਤੋਂ ਹੁਣ ਵੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਰੁੱਪ ਦੇ ਵੱਲੋਂ ਮੰਗੀਆਂ ਚਾਰੀਆ ਨੇ ਫਿਰੌਤੀਆਂ ਸਿੱਖ ਹੋਰ ਅਜਿਹਾ ਨਵਾਂ ਮਾਮਲਾ ਆਇਆ ਸਾਹਮਣੇ ਧਨ ਦੋਸਤੋ ਅੱਜ ਕਰਾਂਗੇ ਗੱਲ ਅਸੀਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਤੁਹਾਨੂੰ ਦੱਸਦੀਏ
ਕਿ ਲਾਰੈਂਸ ਬਿਸ਼ਨੋਈ ਹਾਲੇ ਵੀ ਸਮਝ ਨਹੀਂ ਰਿਹਾ ਹੈ ਅਤੇ ਲਾਰੈਂਸ ਬਿਸ਼ਨੋਈ ਦੇ ਵੱਲੋਂ ਲੋਕਾਂ ਨੂੰ ਧਮਕੀਆਂ ਦਿਵਾਈਆਂ ਜਾ ਰਹੀਆਂ ਹਨ ਜੀ ਹਾਂ ਦੋਸਤੋ ਤੁਸੀਂ ਸਹੀ ਸੁਣਿਆ ਹੈ ਪਟਿਆਲਾ ਦੇ ਤ੍ਰਿਪੜੀ ਇਲਾਕੇ ਦੇ ਰਹਿਣ ਵਾਲੇ ਦਮਨਜੀਤ ਨਾਮ ਦੇ ਇੱਕ ਵਿਅਕਤੀ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨੇ ਫਿਰ ਤੋਂ ਫਿਰੌਤੀ ਮੰਗੀ ਹੈ ਅਤੇ ਨੰਬਰ ਵਿਦੇਸੀ ਦੱਸਿਆ ਜਾ ਰਿਹਾ ਹੈ ਅਤੇ ਇਸ ਨੰਬਰ ਤੋਂ ਵ੍ਹੱਟਸਐਪ ਕਾਲ ਕੀਤੀ ਗਈ ਹੈ ਅਤੇ ਇਸਦੇ ਵਿੱਚ ਫਿਰੌਤੀ ਮੰਗਣ ਤੇ ਅਤੇ ਨਾ ਦੇਣ ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਹੈ ਇੰਨਾ ਹੀ ਨਹੀਂ ਥਾਣਾ ਤ੍ਰਿਪੜੀ ਦੀ ਪੁਲੀਸ ਨੇ ਇਸ ਦੇ ਉੱਪਰ ਮਾਮਲਾ ਵੀ ਦਰਜ ਕੀਤਾ
ਅਤੇ ਇਹ ਨੰਬਰ ਵੀ ਸਾਹਮਣੇ ਆਇਆ ਹੈ ਤਾਂ ਤੁਹਾਨੂੰ ਦੱਸਦੇ ਦੋਸਤੋ ਕਿ ਇਸ ਤੋਂ ਪਹਿਲਾਂ ਵੀ ਪਟਿਆਲਾ ਦੇ ਵਿਚ ਛੇ ਵਪਾਰੀਆਂ ਨੂੰ ਲਾਰੈਂਸ ਬਿਸ਼ਨੋਈ ਦੇ ਵੱਲੋਂ ਧਮਕੀਆਂ ਭਰੀਆਂ ਚਿੱਠੀਆਂ ਵੀ ਦਿੱਤੀਆਂ ਗਈਆਂ ਸੀ ਤੁਹਾਨੂੰ ਦੱਸ ਦਈਏ ਕਿ ਉਨ੍ਹਾਂ ਤੋਂ ਦੱਸ ਤੋਂ ਪੰਦਰਾਂ ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ ਲਾਰੈਂਸ ਬਿਸ਼ਨੋਈ ਗੈਂਗ ਹਾਲੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ ਜਦ ਕਿ ਉਨ੍ਹਾਂ ਦੇ ਦੋ ਨਾਮੀ ਸ਼ੂਟਰ ਮਾਰੇ ਚੁੱਕੇ ਹਨ ਤੇ ਹਾਲੇ ਜੋ ਸ਼ੂਟਰ ਹਨ
ਉਹ ਪੁਲੀਸ ਦੀ ਹਿਰਾਸਤ ਵਿਚ ਹਨ ਅਤੇ ਗੋਲਡੀ ਬਰਾੜ ਦੇ ਦੋ ਖਾਸ ਗੁਰਗੇ ਏਜੀਟੀ ਦੇ ਵੱਲੋਂ ਬਠਿੰਡਾ ਤੋਂ ਗ੍ਰਿਫ਼ਤਾਰ ਕੀਤੇ ਗਏ ਹਨ ਦੱਸ ਦੇਈਏ ਕੀ ਇਨ੍ਹਾਂ ਦੇ ਵੱਲੋਂ ਲਗਾਤਾਰ ਫਿਰੌਤੀ ਨਾ ਦੇਣ ਦੇ ਉੱਪਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਵ੍ਹੱਟਸਐਪ ਦੇ ਉੱਪਰ ਇਕ ਧਮਕੀ ਭਰੀ ਕੋਲ ਕੀਤੀ ਜਾਂਦੀ ਹੈ ਤੁਹਾਨੂੰ ਦੱਸ ਦਈਏ ਕਿ ਪੁਲੀਸ ਨੇ ਇਸ ਦੇ ਉੱਪਰ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਦੀ ਮੌਕੇ ਤੇ ਜਾਂਚ ਪੜਤਾਲ ਹੋ ਰਹੀ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ