ਮੂਸੇਵਾਲੇ ਤੋਂ ਬਾਅਦ ਇਨ੍ਹਾਂ ਵੱਡੇ ਗਾਇਕਾਂ ਤੇ ਅੱਖ ਰੱਖੀ ਬੈਠੇ ਨੇ ਗੈਂਗਸਟਰ ਪੰਜਾਬ ਕੈਨੇਡਾ ਦੇ ਖੁਫੀਆ ਵਿਭਾਗ ਨੇ ਦੱਸੀ ਹਕੀਕਤ!

Latest Update

ਦੋਸਤੋ ਅੱਜ ਤੁਹਾਡੇ ਲਈ ਇਕ ਵੱਡੀ ਤਾਜ਼ਾ ਖ਼ਬਰ ਲੈ ਕੇ ਆਏ ਹਾਂ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸਦੀਏ ਕਿ ਪੰਜਾਬੀ ਗਾਇਕ ਹੁਣ ਗੈਂਗਸਟਰਾਂ ਦੇ ਨਿਸ਼ਾਨੇ ਤੇ ਜਾਣੋ ਕਿਸ ਦਾ ਹੋ ਸਕਦਾ ਹੈ ਅਗਲਾ ਨੰਬਰ ਜਾਣੋ ਕਿਸ ਤੇ ਬਣੀ ਹੋਈ ਹੈ ਗੈਂਗਸਟਰਾਂ ਦੀ ਅੱਖ ਦੋਸਤੋ ਅੱਜ ਤੁਹਾਡੇ ਨਾਲ ਗੱਲ ਕਰਨ ਜਾ ਰਿਹਾ ਗੈਂਗਸਟਰਵਾਦ ਦੀ ਤੁਹਾਨੂੰ ਦੱਸ ਦਈਏ ਕਿ ਹੁਣ ਗੈਂਗਸਟਰਾਂ ਦੀ ਅੱਖ ਗੀਤਕਾਰਾਂ ਤੇ ਟਿਕੀ ਹੋਈ ਹੈ ਜੀ ਹਾਂ ਦੋਸਤੋ ਪੰਜਾਬੀ ਗਾਇਕਾਂ ਤੇ ਇਨ੍ਹਾਂ ਗੈਂਗਸਟਰਾਂ ਦੀ ਲਗਾਤਾਰ ਗੰਦੀ ਅੱਖ ਟਿਕੀ ਹੋਈ ਹੈ ਅਗਲਾ ਨੰਬਰ ਕਿਸ ਦਾ ਹੋ ਸਕਦੈ ਇਹ ਵੱਡਾ ਸਵਾਲ ਬਣਿਆ ਹੋਇਆ ਹੈ

ਪਰ ਇਹ ਸਵਾਲ ਜਿਹੜੇ ਸਵਾਲ ਹੀ ਬਣਕੇ ਰਹਿ ਜਾਵੇ ਖ਼ੁਦਾ ਨਾ ਕਰੇ ਕੁਝ ਅਜਿਹਾ ਹੋਵੇ ਤੇ ਸਾਡੇ ਵੱਲੋਂ ਜਿਹੜੀਆਂ ਗੱਲਾਂ ਦੱਸੀਆਂ ਜਾਣਗੀਆਂ ਇਹ ਗੱਲਾਂ ਨੂੰ ਗੌਰ ਨਾਲ ਸੁਣਿਆ ਤੇ ਸਮਝੋ ਤੁਹਾਨੂੰ ਅਸੀਂ ਇੱਕ ਗੱਲ ਤਾਂ ਸਾਫ ਤੌਰ ਤੇ ਦੱਸਣਾ ਚਾਹੁੰਦੇ ਹਾਂ ਕਿ ਹੁਣ ਗੈਂਗਸਟਰਾਂ ਦੀ ਨਜ਼ਰ ਚ ਹੋਇਆ ਪੰਜਾਬੀ ਮਿਊਜ਼ਿਕ ਇੰਡਸਟਰੀ ਤੇ ਬਣੀ ਹੋਈ ਹੈ ਜਿਹੜਾ ਉਨ੍ਹਾਂ ਦੇ ਵੱਲੋਂ ਲਗਾਤਾਰ ਫਿਰੌਤੀਆਂ ਮੰਗੀਆਂ ਜਾਂਦੀਆਂ ਨੇ ਸਿੰਗਰ ਤੋਂ ਬਿਜ਼ਨੈੱਸਮੈਨ ਤੋਂ ਗੀਤਕਾਰ ਜੋ ਨੇ ਲਿਖਾਰੀਆਂ ਤੋਂ ਉਨ੍ਹਾਂ ਤੋਂ ਫਿਰੌਤੀਆਂ ਮੰਗੀਆਂ ਜਾਦੀਆ ਹਨ ਇਨ੍ਹਾਂ ਗੈਂਗਸਟਰਾਂ ਦੇ ਵੱਲੋਂ ਅਤੇ ਜੇਕਰ ਕੋਈ ਇਨ੍ਹਾਂ ਗੈਂਗਸਟਰਾਂ ਨੂੰ ਫਿਰੌਤੀ ਦੇਣ ਤੋਂ ਮਨ੍ਹਾਂ ਕਰ ਦਿੰਦਾ ਹੈ

ਜਿਸ ਦਾ ਹਸ਼ਰ ਤੁਹਾਨੂੰ ਪਤਾ ਹੀ ਹੈ ਕਿ ਕੀ ਹੁੰਦਾ ਹੈ ਜਿਵੇਂ ਕਿ ਸਿੱਧੂ ਮੂਸੇਵਾਲੇ ਦਾ ਹੋਇਆ ਹੈ ਅਤੇ ਹੁਣ ਇਸ ਨੂੰ ਆਪਸੀ ਰੰਜਿਸ਼ ਕਹਿ ਕੇ ਗੱਲਾਂ ਤਰੋੜ ਮਰੋੜ ਰੱਖੀਆਂ ਜਾ ਰਹੀਆਂ ਹਨ ਪਰ ਅਸਲ ਦੇ ਵਿਚ ਖੇਡ ਸਾਰੀ ਪੈਸੇ ਦੀ ਹੀ ਹੁੰਦੀ ਹੈ ਤਾਂ ਦੋਸਤੋ ਹੁਣ ਤੁਹਾਨੂੰ ਦੱਸ ਦਈਏ ਕਿ ਇਹ ਗੈਂਗਸਟਰ ਆਪਣਾ ਕੰਮ ਕਢਵਾਉਣ ਦੇ ਲਈ ਬਹੁਤ ਕੁਝ ਕਰਦੇ ਹਨ ਜਿੱਥੇ ਬਹੁਤ ਸਾਰੇ ਵੱਡੇ ਗੀਤਕਾਰਾਂ ਅਤੇ ਬਿਜ਼ਨਸਮੈਨਾ ਨੂੰ ਆਪਣਾ ਸ਼ਿਕਾਰ ਬਣਾਉਂਦੇ ਹਨ ਉਨ੍ਹਾਂ ਨੂੰ ਧਮਕੀਆਂ ਦਿੰਦੇ ਹਨ ਉਨ੍ਹਾਂ ਤੋਂ ਪੈਸੇ ਲੈਣ ਦੀਆਂ ਧਮਕੀਆਂ ਦਿੰਦੇ ਹਨ ਨਹੀਂ ਤਾਂ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦੇ ਹਨ ਅਤੇ ਆਪਣੀ ਬਲੈਕ ਮਨੀ ਨੂੰ ਵਾਈਟ ਮਨੀ ਕਰਵਾਉਣ ਵਾਸਤੇ ਇਨ੍ਹਾਂ ਦੇ ਵੱਲੋਂ ਕਈ ਗਾਇਕਾਂ ਸਿੰਘ ਲਿਖਾਰੀ ਅਤੇ ਬਿਜ਼ਨਸਮੈਨਾਂ ਨੂੰ ਫੋਨ ਕੀਤੇ ਜਾਂਦੇ ਹਨ

ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾਂਦੀਆਂ ਹਨ ਕਿ ਜੋ ਸਾਡੀ ਬਲੈਕ ਮਨੀ ਹੈ ਉਸ ਨੂੰ ਵਾਈਟ ਮਨੀ ਕਰੋ ਤਾਂ ਉਸਦੇ ਲਈਏ ਵੱਖ ਵੱਖ ਲੋਕਾਂ ਨੂੰ ਫੋਨ ਕਰਦੇ ਹਨ ਤਾਂ ਤੁਹਾਨੂੰ ਦੱਸਦੀ ਕਿ ਹੁਣ ਸਿੱਧੂ ਮੂਸੇਵਾਲੇ ਦੀ ਮੌਤ ਤੋਂ ਬਾਅਦ ਲੋਕਾਂ ਦੇ ਅੰਦਰ ਇਕ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ ਅਤੇ ਇਨ੍ਹਾਂ ਨੇ ਇਕ ਪੈਸੇ ਨੂੰ ਸੰਭਾਲਣ ਦੀ ਇਕ ਤਕਰੀਬ ਸੋਚ ਲਈ ਹੈ ਅਤੇ ਹੁਣ ਇਹ ਗੈਂਗਸਟਰ ਨੂੰ ਉਨ੍ਹਾਂ ਲੋਕਾਂ ਤੋਂ ਫਿਰੌਤੀਆਂ ਤਾਂ ਮੰਗਦੇ ਹੀ ਹਨ ਅਤੇ ਨਾਲ ਇਹ ਵੀ ਕਹਿੰਦੇ ਹਨ ਕਿ ਉਸ ਪੈਸੇ ਨੂੰ ਬਲੈਕ ਤੇ ਵ੍ਹਾਈਟ ਕਰੋ ਉਸ ਪੈਸੇ ਨੂੰ ਆਪਣੇ ਕੋਲ ਰੱਖੋ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *