ਰੂਸ ਤੋਂ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਾਣਕਾਰੀ ਦੇ ਆਧਾਰ ਤੇ ਦੱਸ ਦੇਈਏ ਕਿ ਜਿੱਥੇ ਕੁਝ ਦੋ ਨੌਜਵਾਨਾਂ ਵੱਲੋਂ ਅਜਿਹੇ ਮਾੜੇ ਕੰਮਾਂ ਨੂੰ ਅੰਜਾਮ ਦਿੱਤਾ ਗਿਆ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਕੜੀ ਮੁਸ਼ੱਕਤ ਬਾਅਦ ਪੁਲਿਸ ਅੜਿੱਕੇ ਆਏ ਇਹ ਉਹੀ ਤੂੰ ਵਿਅਕਤੀ ਨੇ ਜਿਨ੍ਹਾਂ ਚੋਂ ਇਕ ਦਾ ਨੌਜਵਾਨ ਗੁਆਂਢੀ ਉਸ ਦੀ ਘਰਵਾਲੀ ਨਾਲ ਚੋਰੀ ਚੋਰੀ ਅਫ਼ਸਰ ਅੱਖ ਮਟੱਕਾ ਕਰਨ ਦੀ ਫਿਰਾਕ ਚ ਰਹਿੰਦਾ ਸੀ ਫਿਰ ਉਸ ਜ਼ਨਾਨੀ ਦੇ ਘਰਵਾਲੀ ਯਾਨੀ ਕਿ ਪੁਲੀਸ ਵੱਲੋਂ ਕਾਬੂ ਕੀਤੇ ਗਏ
ਇਸ ਵਿਅਕਤੀ ਨੇ ਵੀ ਉਸ ਨੌਜਵਾਨ ਨੂੰ ਸ਼ਰਾਬ ਪਿਲਾ ਖੇਤਾਂ ਚ ਲਿਜਾ ਆਰਤੀ ਰਾਤ ਜੱਗੋਂ ਤੇਰ੍ਹਵੀਂ ਕਰ ਦਿੱਤੀ ਮਾਮਲਾ ਜਲੰਧਰ ਦਿਹਾਤੀ ਦੇ ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਚਿੱਟੀ ਦਾ ਜਿੱਥੇ ਕੁਝ ਦਿਨ ਪਹਿਲਾਂ ਪਿੰਡ ਦਾ ਸਾਬਕਾ ਸਰਪੰਚ ਤੜਕਸਾਰ ਸੈਰ ਕਰਨ ਲੱਲੀਆਂ ਖੁਰਦ ਵਾਲੀ ਸੜਕ ਤੇ ਜਾ ਰਿਹਾ ਸੀ ਅਚਾਨਕ ਉਸ ਨੇ ਗੀਤਾਂ ਦੇ ਵਿਚੋਂ ਵਿਚ ਹੈਰਾਨ ਕਰ ਦੇਣ ਵਾਲਾ ਇਕ ਸੀਨ ਦੇਖਿਆ ਜਿਸ ਤੋਂ ਬਾਅਦ ਉਸ ਨੇ ਪੁਲੀਸ ਨੂੰ ਤੁਰੰਤ ਸੂਚਿਤ ਕੀਤਾ ਫਿਰ ਪੁਲੀਸ ਨੇ ਕੜੀ ਮੁਸ਼ੱਕਤ ਤੋਂ ਬਾਅਦ ਮਾਮਲਾ ਹੱਲ ਕਰਦੇ ਹੋਏ ਜੋ ਖੁਲਾਸੇ ਕੀਤੀ ਉਹ ਹੈਰਾਨ ਕਰ ਦੇਣ ਵਾਲੇ ਨੇ ਪੁਲੀਸ ਦੇ ਅਧਿਕਾਰੀਆਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਜਦੋਂ ਹੀ ਪਿੰਡ ਦੇ ਸਰਪੰਚ ਵੱਲੋਂ ਸਵੇਰੇ ਸਵੇਰੇ ਸੈਰ ਕਰਨ ਲਈ ਜਾ ਰਹੇ ਸਨ ਤਾਂ ਅਚਾਨਕ ਹੀ ਖੇਤਾਂ ਵਿੱਚ ਪਈ ਇਕ ਲਾਸ਼ ਨੂੰ ਦੇਖਿਆ ਗਿਆ ਤੇ ਅਚਾਨਕ ਹੀ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ ਅਤੇ ਦੇਖਿਆ ਗਿਆ ਕਿ ਉਸ ਪਿੰਡ ਹੀ ਉਹ ਵਿਅਕਤੀ ਹੈ ਜਿਸ ਨਾਲ
ਇਹ ਗੰਭੀਰ ਰੂਪ ਵਿਚ ਕਤਲ ਮਾਮਲਾ ਸਾਹਮਣੇ ਆਇਆ ਜਾਣਕਾਰੀ ਦੇ ਅਧਾਰ ਤੇ ਦੱਸਦੀ ਹੈ ਕਿ ਇਹ ਕਤਲ ਮਾਮਲਾ ਉਹੀ ਸਾਹਮਣੇ ਆਇਆ ਜਿੱਥੇ ਕਿ ਉਨ੍ਹਾਂ ਦੇ ਹੀ ਗਵਾਂਢੀ ਵੱਲੋਂ ਉਸ ਨੂੰ ਰਾਤ ਵੇਲੇ ਨੂੰ ਸ਼ਰਾਬ ਪਿਲਾ ਉਸ ਦਾ ਕਤਲ ਕਰ ਦਿੱਤਾ ਗਿਆ ਖੇਤਾਂ ਵਿੱਚ ਲਿਜਾ ਕੇ ਦੋਸਤੋ ਤੁਸੀਂ ਲਿਖ ਸਕਦੀ ਹਾਂ ਕਿ ਅੱਜ ਦੇ ਸਮੇਂ ਵਿੱਚ ਅਜਿਹਾ ਘੋਰ ਕਲਯੁਗ ਆ ਚੁੱਕਿਆ ਹੈ ਕਿ ਲੋਕ ਅਜਿਹੀਆਂ ਗੱਲਾਂ ਦੀ ਜਾਂ ਚੀਜ਼ਾਂ ਦੀ ਵੀ ਪ੍ਰਵਾਹ ਨਹੀਂ ਕਰਦੇ ਅਤੇ ਅਚਾਨਕ ਹੀ ਅਜਿਹੇ ਮਾੜੇ ਕੰਮਾਂ ਨੂੰ ਅੰਜਾਮ ਦੇ ਦਿੰਦੇ ਹਨ ਅਤੇ ਪਰ ਪੁਲਸ ਵੱਲੋਂ ਪੂਰੀ ਜਾਂਚ ਪੜਤਾਲ ਕਰਨ ਤੋਂ ਬਾਅਦ ਉਸ ਗਵਾਂਢੀ ਨੂੰ ਕਾਬੂ ਕਰ ਲਿਆ ਗਿਆ ਬਾਕੀ ਦੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ