ਦੇਖੋ ਕਿਵੇਂ ਲੁਟੇਰਿਆਂ ਨੇ ਦਿਨ ਦਿਹਾੜੇ ਹੀ ਕੀਤਾ ਅਜਿਹਾ ਕੰਮ !

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਏ ਕਿ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਤਾਂ ਬਹੁਤ ਸਾਰੀਆਂ ਅਜਿਹੀਆਂ ਵੀਡੀਓ ਸੋਸ਼ਲ ਮੀਡੀਆ ਉੱਤੇ ਸਾਹਮਣੇ ਆਉਂਦੀਆਂ ਹਨ ਜਿੱਥੇ ਕਿ ਕੁਝ ਜਿਹੇ ਗੈਰ ਸਮਾਜਿਕ ਅਨਸਰਾਂ ਵੱਲੋਂ ਅਜਿਹੇ ਮਾੜੇ ਕੰਮਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਅਜਿਹੀ ਹੀ ਇੱਕ ਵੀਡੀਓ ਸਾਹਮਣੇ ਨਿਕਲ ਕੇ ਆਈ ਹੈ ਜਿਹੜੀ ਕਿ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਜਿਸ ਚ ਤੁਸੀਂ ਸਾਫ ਸਾਫ ਦੇਖ ਸਕਦੇ ਹੋ ਕਿ ਕਿਵੇਂ ਇਨ੍ਹਾਂ ਮਾੜੇ ਕੰਮਾਂ ਕਰਨ ਵਾਲੇ ਵਿਅਕਤੀਆਂ ਵੱਲੋਂ ਅਜਿਹੀਆਂ ਕਰਤੂਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਕਾਰੋਬਾਰ ਨਿਕਲਣਾ ਕਿੰਨਾ ਸੇਫ ਹੈ ਇਹ ਤਾਂ ਤੁਸੀਂ ਇਹ ਵੀਡਿਓ ਦੇਖ ਕੇ ਅੰਦਾਜ਼ਾ ਲਗਾ ਸਕਦੇ ਹੋ ਤੁਹਾਨੂੰ ਦੱਸ ਦਈਏ ਕਿ ਇਹ ਬਟਾਲਾ ਦੀ ਅੱਜ ਇਥੇ ਇਕ ਮਹਿਲਾ ਆਪਣੇ ਘਰ ਬਾਹਰ ਖੜ੍ਹੀ

ਸੀ ਜਿਸ ਦੀ ਮੋਟਰਸਾਈਕਲ ਸਵਾਰ ਹੋ ਆਏ ਦੋ ਲੁਟੇਰੇ ਗਲ ਚ ਪਾਈ ਸੋਨੇ ਦੀ ਚੈਨ ਲੁੱਟ ਕੇ ਲੈ ਗਏ ਆਖਿਰ ਕੀ ਹੈ ਉਹ ਵੀਡੀਓ ਇੱਕ ਰਸਾਲਾ ਤੁਹਾਨੂੰ ਸੀਸੀਟੀਵੀ ਵੀਡੀਓ ਦਿਖਾ ਦਿੰਦੇ ਹਾ ਤੁਹਾਨੂੰ ਦੱਸਦੀ ਕਿ ਮਹਿਲਾ ਦਾ ਨਾਮ ਸਰਬਜੀਤ ਕੋਰ ਹੈ ਚੌਟਾਲਾ ਦੇ ਉਜਾਗਰ ਨਗਰ ਦੀ ਰਹਿਣ ਵਾਲੀ ਹੈ ਜਦੋਂ ਇਸ ਪੂਰੀ ਘਟਨਾ ਬਾਰੇ ਉਸ ਮਹਿਲਾ ਤੇ ਉਸ ਦੇ ਘਰਦਿਆਂ ਨਾਲ ਗੱਲ ਕੀਤੀ ਗਈ ਗਾਉਣਾ ਕੀ ਕਿਹਾ ਤੁਸੀਂ ਵੀ ਸੁਣੋ ਜ਼ਰਾ।ਦੋਸਤ ਉਸ ਮਹਿਲਾ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਜਦੋਂ ਹੀ ਉਹ ਆਪਣੀ ਬੱਚੀ ਨੂੰ ਸਕੂਲ ਤੋਂ ਘਰ ਵਾਪਸ ਲੈ ਕੇ ਆ ਰਹੇ ਸਨ ਅਤੇ ਜਦੋਂ ਉਹ ਆਪਣੇ ਘਰ ਦੇ ਗੇਟ ਮੂਹਰੇ ਖੜ੍ਹੇ ਤਾਂ ਸਕੂਟਰੀ ਉੱਤੋਂ ਉਹ ਸਿਰਫ਼ ਆਪਣੀ ਬੱਚੀ ਨੂੰ ਹੀ ਲਾ ਰਹੇ ਸਨ ਅਤੇ ਜਦੋਂ ਇਹ ਉਨ੍ਹਾਂ ਵੱਲੋਂ ਅੰਦਰ ਵੜਨ ਦੀ ਸਕੂਟੀ ਦੇ ਨਾਲ ਕੋਸ਼ਿਸ਼ ਕੀਤੀ ਤਾਂ ਪਿੱਛੋਂ ਆਏ ਦੋ ਵਿਅਕਤੀ ਮੋਟਰਸਾਈਕਲ ਸਵਾਰ ਹੋ ਕੇ ਉਸ ਔਰਤ ਦੇ ਗਲ ਦੀ ਚੇਨ ਲਾਹ ਲਾਹ ਕੇ ਕੇ ਫ਼ਰਾਰ ਹੋ ਜਾਂਦੇ ਹਨ ਕਿਉਂਕਿ ਦੋਸਤੋ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਅੱਜਕੱਲ੍ਹ ਵਾਪਰਨ ਵਾਲੀਆਂ ਕੁਝ ਅਜਿਹੀਆਂ ਘਟਨਾਵਾਂ ਦੀ ਕਰਕੇ ਬਹੁਤ ਸਾਰੀਆਂ ਅਜਿਹੀਆਂ

ਖਬਰਾਂ ਸਾਹਮਣੇ ਆਉਂਦੀਆਂ ਹਨ ਪਰ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਜਦੋਂ ਹੀ ਇਹ ਤਸਵੀਰਾਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਤਾਂ ਸਭ ਲੋਕ ਹੀ ਇਨ੍ਹਾਂ ਚੀਜ਼ਾਂ ਨੂੰ ਦੇਖ ਕੇ ਹੈਰਾਨ ਰਹਿ ਗਏ ਕਿਉਂਕਿ ਤੁਹਾਨੂੰ ਦੱਸ ਜੀ ਕਿ ਕਿਵੇਂ ਅਜਿਹੇ ਤਰੀਕਿਆਂ ਨਾਲ ਅਜਿਹੇ ਮਾੜੇ ਕੰਮਾਂ ਨੂੰ ਅਜਿਹੇ ਗਰੋਹਾਂ ਵੱਲੋਂ ਅੰਜਾਮ ਦਿੱਤਾ ਜਾਂਦਾ ਹੈ ਤੁਸੀਂ ਦੇਖ ਸਕਦੇ ਹੋ ਕਿ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਤਸਵੀਰਾਂ ਵਿਚ ਉਨ੍ਹਾਂ ਦੋ ਵਿਅਕਤੀਆਂ ਦੇ ਚਿਹਰੇ ਢਕੇ ਹੋਏ ਹਨ ਅਤੇ ਉਨ੍ਹਾਂ ਦੀ ਕੋਈ ਵੀ ਜਿਹੇ ਤਰੀਕੇ ਨਾਲ ਪਛਾਣ ਨਹੀਂ ਕੀਤੀ ਜਾ ਰਹੀ ਪਰ ਪੁਲਸ ਦੇ ਅਧਿਕਾਰੀਆਂ ਵੱਲੋਂ ਪੂਰੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *