ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੜਕ ਦੁਰਘਟਨਾਵਾਂ ਹੋਣ ਦੇ ਕਾਰਨ ਬਹੁਤ ਸਾਰੀਆਂ ਅਜਿਹੀਆਂ ਗੰਭੀਰ ਹਾਲਾਤਾਂ ਵਿਚ ਲੋਕਾਂ ਦੀ ਜੋ ਮਾਸੂਮ ਅਤੇ ਬੇਕਸੂਰ ਲੋਕ ਆਉਂਦਿਆਂ ਨੂੰ ਉਨ੍ਹਾਂ ਦੇ ਗੰਭੀਰ ਤੌਰ ਤੇ ਸੱਟਾਂ ਵੱਜਦੀਆਂ ਹਨ ਉੱਥੇ ਹੀ ਅਜਿਹੇ ਵਾਪਰਨ ਵਾਲੀਆਂ ਘਟਨਾਵਾਂ ਦੇ ਕਾਰਨ ਉਨ੍ਹਾਂ ਦੇ ਪਰਿਵਾਰਾਂ ਨੂੰ ਕਿਤੇ ਨਾ ਕਿਤੇ ਇਹ ਅਜਿਹੀਆਂ ਘਟਨਾਵਾਂ ਝੰਜੋੜ ਕੇ ਰੱਖ ਦਿੰਦੀਆਂ ਹਨ ਦੋਸਤੋ ਜਾਣਕਾਰੀ ਦੇ ਅਧਾਰ ਤੇ ਦੱਸਦੀ ਹੈ ਕਿ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿੱਥੇ ਕਿ ਨਵੀਂ ਵਿਆਹੀ ਪਰਿਵਾਰ ਦੀ ਸੱਟਾਂ ਵੱਜਣ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿੱਥੇ ਕਿ ਉਨ੍ਹਾਂ ਦੀ ਇਸ ਭਿਆਨਕ ਸੜਕ ਹਾਦਸੇ ਵਿੱਚ ਗੰਭੀਰ ਤੌਰ ਤੇ ਸੱਟਾਂ ਵੱਜੀਆਂ ਹਨ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ
ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਥੇ ਉਨ੍ਹਾਂ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਅਤੇ ਕਿਹਾ ਗਿਆ ਹੈ ਕਿ ਇਸ ਸੱਟਾਂ ਵੱਜਣ ਦੇ ਕੁਝ ਅਜਿਹੇ ਕਾਰਨ ਹਨ ਕਿ ਕੁਝ ਲੋਕਾਂ ਦੀਆਂ ਅਜਿਹੀਆਂ ਅਣਗਹਿਲੀਆਂ ਦੇ ਕਰਕੇ ਹੀ ਸਡ਼ਕ ਦੁਰਘਟਨਾਵਾਂ ਆਏ ਦਿਨ ਹੀ ਵਾਪਰ ਰਹੀਆਂ ਹਨ ਅਤੇ ਇਨ੍ਹਾਂ ਗੱਲਾਂ ਨੂੰ ਦੇਖਦਿਆਂ ਹੋਇਆਂ ਅੱਜ ਪ੍ਰਸ਼ਾਸਨ ਦੀਆਂ ਕੁਝ ਅਜਿਹੀਆਂ ਗੱਲਾਂ ਦੀ ਕਰਕੇ ਇਨ੍ਹਾਂ ਸੜਕ ਦੁਰਘਟਨਾਵਾਂ ਉੱਤੇ ਕੋਈ ਵੀ ਕਿਸੇ ਤਰ੍ਹਾਂ ਦਾ ਐਕਸ਼ਨ ਨਹੀਂ ਲਿਆ ਜਾ ਰਿਹਾ ਕਿਉਂਕਿ ਕੁਝ ਲੋਕਾਂ ਵਲੋਂ ਟ੍ਰੈਫਿਕ ਨਿਯਮਾਂ ਦੀ ਨਾ ਪਾਲਣਾ ਕਰਦਿਆਂ ਹੋਇਆਂ ਅਜਿਹੇ ਕੰਮਾਂ ਨੂੰ ਅੰਜਾਮ ਦਿੰਦੇ ਹਨ ਅਤੇ ਅਜਿਹੀ ਬੇਕਸੂਰ ਲੋਕ ਅਜਿਹੇ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਹਸਪਤਾਲ ਵਿੱਚ ਪਏ ਜ਼ੇਰੇ ਇਲਾਜ ਉਹ ਦੋਵੇਂ ਪਤੀ ਅਤੇ ਪਤਨੀ
ਜਿਨ੍ਹਾਂ ਦੇ ਗੰਭੀਰ ਰੂਪ ਵਿਚ ਸੱਟਾਂ ਵੱਜੀਆਂ ਹਨ ਅਤੇ ਦੇਖਿਆ ਜਾ ਸਕਦਾ ਹੈ ਕਿ ਉਹ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਘਰ ਵਾਪਿਸ ਪਰਤ ਰਹੇ ਸਨ ਅਤੇ ਅਚਾਨਕ ਹੀ ਉਨ੍ਹਾਂ ਨਾਲ ਕੁਝ ਅਜਿਹਾ ਸੜਕ ਹਾਦਸਾ ਹੋਇਆ ਜਿਸ ਵਿੱਚ ਉਨ੍ਹਾਂ ਦੇ ਗੰਭੀਰ ਸੱਟਾਂ ਵੱਜੀਆਂ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਬਾਕੀ ਦੀ ਪੂਰੀ ਜਾਣਕਾਰੀ ਤੁਸੀਂ ਇਕੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ