ਦੇਖੋ ਇਸ ਬਜ਼ੁਰਗ ਦੇ ਗੰਭੀਰ ਹਾਲਾਤ,ਇਨ੍ਹਾਂ ਹਾਲਾਤਾਂ ਵਿੱਚੋਂ ਲੰਘ ਰਿਹਾ !

Latest Update

ਜਿਵੇਂ ਤੁਹਾਨੂੰ ਪਤਾਹੀ ਹੈ ਕਿ ਅੱਜਕੱਲ੍ਹ ਸਮੇਤ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿੱਥੇ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਇਕ ਵੀਰਾਂ ਵੱਲੋਂ ਸੰਸਥਾ ਚਲਾਈ ਗਈ ਹੈ ਜੋ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ ਜਿੱਥੇ ਇਨ੍ਹਾਂ ਵੀਰਾਂ ਵੱਲੋਂ ਅਜਿਹੇ ਗੰਭੀਰ ਹਲਾਤਾਂ ਵਿਚ ਅਜਿਹੇ ਨਾਜ਼ੁਕ ਹਲਾਤਾਂ ਵਿੱਚ ਲੋਕ ਜ਼ੋ ਰਹਿੰਦੇ ਹਨ ਉਨ੍ਹਾਂ ਨਾਲ ਕੁਝ ਅਜਿਹੀਆਂ ਹਾਲਾਤਾਂ ਭੇਦ ਭਰੇ ਹਾਲਾਤਾਂ ਵਿੱਚ ਕੁਝ ਅਜਿਹੀਆਂ ਸੜਕ ਦੁਰਘਟਨਾਵਾਂ ਅਤੇ ਹੋਰ ਕੁਝ ਜਿਹੇ ਨਿੱਜੀ ਘਰਾਂ ਦੇ ਮਾਮਲਿਆਂ ਨੂੰ ਲੈ ਕੇ ਅਜਿਹੀਆਂ ਗੱਲਾਂ ਵਾਪਰ ਜਾਂਦੀਆਂ ਹਨ ਪਰ

ਜਾਣਕਾਰੀ ਦੇ ਆਧਾਰ ਤੇ ਦਸ ਜੀਅ ਇਹ ਵੀਡਿਓ ਵਿਚ ਜਿਥੇ ਇਕ ਬਜ਼ੁਰਗ ਜੋ ਕੁਰਸੀ ਤੇ ਬੈਠਿਆਂ ਨੂੰ ਉਨ੍ਹਾਂ ਦੇ ਕੁਝ ਅਜਿਹੀਅਾਂ ਹਾਲਾਤ ਬਣ ਚੁੱਕੇ ਸਨ ਕਿ ਉਨ੍ਹਾਂ ਤੋਂ ਤੁਰਿਆ ਫਿਰਿਆ ਵੀ ਨਹੀਂ ਸੀ ਜਾ ਰਿਹਾ ਪਰ ਇਨ੍ਹਾਂ ਵੀਰਾਂ ਵੱਲੋਂ ਉਨ੍ਹਾਂ ਦਾ ਇਲਾਜ ਕਰ ਕੇ ਉਨ੍ਹਾਂ ਨੂੰ ਚੱਲਣ ਫਿਰਨ ਦੇ ਯੋਗ ਬਣਾ ਦਿੱਤਾ ਗਿਆ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਉਸ ਬੀਰ ਦੀ ਕੁਝ ਜਿਹੀ ਹਾਲਾਤਾਂ ਨੂੰ ਦੇਖਦਿਆਂ ਹੋਇਆਂ ਇਕੋ ਜਿਹੀ ਉਸਦੀ ਸਹੂਲਤਾਂ ਕੀ ਜ਼ਿੰਦਗੀ ਦੀ ਸ਼ੁਰੂਆਤ ਕੀਤੀ ਅਤੇ ਉਸ ਨੂੰ ਅਜਿਹੀਆਂ ਸਹੂਲਤਾਂ ਦਿੱਤੀਆਂ ਕਿ ਜਿਸ ਸੰਸਥਾ ਵਿੱਚ ਰਹਿ ਕੇ ਉਸ ਬਜ਼ੁਰਗ ਜੋ ਕਿ ਪਹਿਲਾਂ ਚੱਲ ਫਿਰ ਵੀ ਨਹੀਂ ਝਿਜਕਦੇ ਪਰ ਹੌਲੀ ਹੌਲੀ ਉਨ੍ਹਾਂ ਦਾ ਜਦੋਂ ਇਲਾਜ ਵਧੀਆ ਢੰਗ ਤਰੀਕੇ ਨਾਲ ਹੋਣਾ ਸ਼ੁਰੂ ਹੋ ਗਿਆ ਤਾਂ

ਉਨ੍ਹਾਂ ਦੇ ਕੁਝ ਹਲਾਤਾਂ ਵਿੱਚ ਅਜਿਹੇ ਸੁਧਾਰ ਹੋਣ ਲੱਗਾ ਸੀ ਦੇਖ ਸਕਦੇ ਹੋ ਕਿ ਕਿਵੇਂ ਇਕ ਵੀਰ ਵੱਲੋਂ ਜੋ ਅਜਿਹੀ ਸੰਸਥਾ ਦਾ ਕੰਮ ਕਰਦੇ ਹਨ ਉਨ੍ਹਾਂ ਵੱਲੋਂ ਉਸ ਬਜ਼ੁਰਗ ਦੀ ਕੁਝ ਅਜਿਹੇ ਹਾਲਾਤਾਂ ਵਿੱਚ ਸਿਹਤ ਪੱਖੀ ਬਹੁਤ ਸਾਰੇ ਅਜਿਹੇ ਧਿਆਨ ਰੱਖੇਗਾ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਉਸ ਬਜ਼ੁਰਗ ਦੇ ਅਜਿਹੇ ਗੰਭੀਰ ਹਾਲਾਤ ਬਣ ਚੁੱਕੇ ਹਨ ਕਿ ਉਨ੍ਹਾਂ ਕੋਲੋਂ ਤੁਰਿਆ ਵੀ ਨਹੀਂ ਜਾ ਰਿਹਾ ਪਰ ਜਦੋਂ ਹੀ ਉਸ ਬਜ਼ੁਰਗ ਨੂੰ ਇਸ ਸੰਸਥਾ ਵਿੱਚ ਲਿਅਾਂਦਾ ਗਿਅਾ ਅਤੇ ੳੁਨ੍ਹਾਂ ਦਾ ਇਲਾਜ ਕੀਤਾ ਗਿਆ ਤਾਂ ਹੌਲੀ ਹੌਲੀ ਉਨ੍ਹਾਂ ਦੀ ਕੁਝ ਸਿਹਤ ਵਿੱਚ ਅਜਿਹਾ ਸੁਧਾਰ ਆਉਣ ਲੱਗਿਆ ਤਾਂ ਅੱਜ ਉਹ ਤਕਰੀਬਨ ਆਪਣੇ ਪੈਰਾਂ ਤੇ ਤੁਰਦੀ ਸਕਦੇ ਹਨ ਅਤੇ ਉਨ੍ਹਾਂ ਦਾ ਕਸਰਤ ਕਰਾ ਕੇ ਹੌਲੀ ਹੌਲੀ ਉਨ੍ਹਾਂ ਨੂੰ ਹੋਰ ਵੀ ਮਜ਼ਬੂਤ ਉਨ੍ਹਾਂ ਦੀਆਂ ਲੱਤਾਂ ਨੂੰ ਬਣਾਇਆ ਜਾ ਰਿਹਾ ਹੈ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੀ ਹਾਂ ਬਾਕੀ ਦੀ ਪੂਰੀ ਜਾਣਕਾਰੀ ਤੋਂ ਸਿਖਰਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *