ਦੇਖੋ ਇਨ੍ਹਾਂ ਨੂੰ ਗੱਡੀ ਪਿੱਛੇ ਡੀਜੇ ਵਜਾਉਣਾ ਪੈ ਗਿਆ ਇੰਨਾ ਮਹਿੰਗਾ !

Latest Update

ਸਾਉਣ ਮਹੀਨੇ ਦੇ ਚੱਲਦਿਆਂ ਦੇਸ਼ ਭਰ ਵਿਚ ਸ਼ਿਵ ਭਗਤਾਂ ਕਾਂਵੜੀਆਂ ਵੱਲੋਂ ਧਾਰਮਿਕ ਯਾਤਰਾਵਾਂ ਘਟੀਆ ਆਚਾਰੀਆ ਨੇ ਪਰ ਇਸ ਦੌਰਾਨ ਕਈ ਥਾਵਾਂ ਤੋਂ ਕਾਂਵੜੀਆਂ ਨਾਲ ਹਾਦਸੇ ਹੋਣ ਦੀਆਂ ਖਬਰਾਂ ਵੀ ਸਾਹਮਣੇ ਹਾਰੀਆਂ ਨੇ ।ਤਾਜ਼ਾ ਘਟਨਾ ਪੱਛਮ ਬੰਗਾਲ ਤੋਂ ਸਾਹਮਣੇ ਆਇਆ ਜਿੱਥੇ ਕਰੰਟ ਲੱਗਣ ਨਾਲ ਦੱਸ ਕਾਂਵੜੀਆਂ ਦੀ ਮੌਤ ਹੋ ਗਈ ਜਦਕਿ ਸੋਲ਼ਾਂ ਹੋਰ ਬੁਰੀ ਤਰ੍ਹਾਂ ਝੁਲਸ ਗਏ ਗੀਤ ਪੂਰਾ ਮਾਮਲਾ ਆਓ ਦੱਸਦਿਆਂ ਪੱਛਮ ਬੰਗਾਲ ਦੇ ਕੂਚ ਬਿਹਾਰ ਅੱਜ ਬਿਹਾਰ ਵਿੱਚ ਚੀਕ ਚਿਹਾੜਾ ਮੱਚ ਗਿਆ

ਜਦੋਂ ਕਰੰਟ ਲੱਗਣ ਨਾਲ ਦੱਸ ਕਾਂਵੜੀਆਂ ਦੀ ਮੌਤ ਹੋ ਗਈ ਅਤੇ ਸੋਲ਼ਾਂ ਬੁਰੀ ਤਰ੍ਹਾਂ ਝੁਲਸ ਗਏ ਜ਼ਖ਼ਮੀ ਕਾਂਵੜੀਆਂ ਨੂੰ ਜਲਪਾਈਗੁੜੀ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਬੱਚਿਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਇਹ ਹਾਦਸਾ ਦੇਰ ਰਾਤ ਮੇਖਲੀਗੰਜ ਥਾਣਾ ਖੇਤਰ ਦੇ ਧਾਵਲਾ ਪ੍ਰਿੰਸ ਤੇ ਵਾਪਰਿਆ ਜਾਣਕਾਰੀ ਇਸ ਨਾਲ ਕਾਲੀਏ ਪਿਕਅੱਪ ਗੱਡੀ ਤੇ ਸਵਾਰ ਹੋ ਕੇ ਦਰਵੇਸ਼ ਦੇ ਸ਼ਿਵ ਮੰਦਰ ਵਿੱਚ ਜਲ ਚੜ੍ਹਾਉਣ ਲਈ ਜਾ ਰਹੀ ਸੀ ਅਤੇ ਉਨ੍ਹਾਂ ਨੇ ਗੱਡੀ ਦੇ ਪਿੱਛੇ ਟੀਚੇ ਲਗਾਇਆ ਹੋਇਆ ਸੀ ਪਰ ਇਸ ਦੌਰਾਨ ਜਰਨੇਟਰ ਦੀ ਕੋਈ ਸ਼ਾਰਟ ਸਰਕਟ ਹੋ ਗਈ ਜਿਸ ਕਾਰਨ ਪਿਕਅੱਪ ਗੱਡੀ ਵਿੱਚ ਕਰੰਟ ਆ ਗਿਆ ਕਰੰਟ ਦਾ ਝਟਕਾ ਲੱਗਾ

ਤਾਂ ਹੀ ਡਰਾਈਵਰ ਗੱਡੀ ਛੱਡ ਕੇ ਭੱਜ ਗਿਆ ਪਰ ਗੱਡੀ ਤੇ ਸਵਾਰ ਕਾਂਵੜੀਏ ਇਕ ਇਕ ਕਰਕੇ ਹੇਠਾਂ ਡਿੱਗਣ ਲੱਗੇ ਇਹ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਇਸ ਦੌਰਾਨ ਦੱਸ ਕਾਂਵੜੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ ਇਸ ਤੋਂ ਬਾਅਦ ਘਟਨਾ ਸਥਾਨ ਤੇ ਲੋਕਾਂ ਵਿੱਚ ਚੀਕ ਚਿਹਾੜਾ ਮੱਚ ਗਿਆ ਹਾਦਸੇ ਦਾ ਪਤਾ ਚੱਲਦਿਆਂ ਸਥਿਤ ਕੋਚੀ ਦੀ ਪੁਲੀਸ ਵੀ ਮੌਕੇ ਤੇ ਪਹੁੰਚ ਗਏ ਕਿਸੇ ਪਿਕਅੱਪ ਗੱਡੀ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਜ਼ਖਮੀ ਹੋਏ ਸੋਲ਼ਾਂ ਕਾਂਵੜੀਆਂ ਨੂੰ ਤਰੁੰਤ ਜਲਪਾਈਗੁੜੀ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹਾਦਸਾ ਛੇਤੀ ਅਤੇ ਅਚਾਨਕ ਵਾਪਰਿਆ ਇਸ ਤੋਂ ਪਹਿਲਾਂ ਕਿ ਲੋਕਾਂ ਨੂੰ ਕੁਝ ਪਤਾ ਚਲਦਾ ਦੱਸ ਕਾਂਵੜੀਆਂ ਦੀ ਮੌਤ ਹੋ ਚੁੱਕੀ ਸੀਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *