ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵੱਡੇ ਗੀਤਕਾਰ ਕਲਾਕਾਰ ਹਨ ਉੱਥੇ ਹੀ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਸਿੱਧੂ ਮੂਸੇਵਾਲਾ ਨੂੰ ਮਜ਼੍ਹਬੀ ਰਹਿੰਦੀ ਦੁਨੀਆਂ ਤਕ ਯਾਦ ਰੱਖਿਆ ਜਾਵੇਗਾ ਪਰ ਕਿਤੇ ਨਾ ਕਿਤੇ ਸਿੱਧੂ ਮੂਸੇਵਾਲਾ ਦੇ ਲੋਕਾਂ ਵੱਲੋਂ ਪਿਆਰ ਅਤੇ ਹਮਦਰਦੀ ਵੀ ਸਿੱਧੂ ਮੂਸੇਵਾਲਾ ਦੀ ਮੌਤ ਉੱਤੇ ਪ੍ਰਗਟਾਈ ਜਾ ਰਹੀ ਹੈ ਪਰ ਤੁਹਾਨੂੰ ਦੱਸ ਦੇਈਏ ਕਿ ਅਜਿਹਾ ਸਿੱਧੂ ਮੂਸੇਵਾਲੇ ਵਰਗਾ ਕੋਈ ਵੀ ਸਿੰਗਰ ਅੱਜ ਤੱਕ ਦੁਨੀਆਂ ਤੇ ਨਹੀਂ ਆ ਸਕੇਗਾ ਕਿਉਂਕਿ ਸਿੱਧੂ ਮੂਸੇਵਾਲਾ ਨੇ ਥੋੜ੍ਹੇ ਹੀ ਸਮੇਂ ਵਿੱਚ ਆਪਣਾ ਇੰਨਾ ਕੁ ਜ਼ਿਆਦਾ ਨਾਮ ਕਮਾ ਲਿਆ ਸੀ
ਕਿ ਉਸ ਨੂੰ ਬੱਚਾ ਅਤੇ ਹਰ ਇੱਕ ਬਜ਼ੁਰਗ ਹੀ ਚਾਹੁੰਦਾ ਸੀ ਪਰ ਜਿਵੇਂ ਤੁਹਾਨੂੰ ਦੱਸ ਦਈਏ ਕਿ ਇਕ ਵੱਡੇ ਗੀਤਕਾਰ ਜੋ ਕਿ ਹੁਣ ਆਪਣੀ ਵੱਡੀ ਉਮਰ ਦੇ ਵਿਚ ਜਾ ਚੁੱਕੇ ਹਨ ਕੁੰਡਾ ਧਾਲੀਵਾਲ ਤੁਸੀਂ ਅਕਸਰ ਹੀ ਬਹੁਤ ਸਾਰੇ ਅਜਿਹੇ ਗੀਤਾਂ ਵਿਚ ਉਨ੍ਹਾਂ ਦਾ ਜੇਕਰ ਸੁਣਿਆ ਹੋਵੇਗਾ ਉਨ੍ਹਾਂ ਵੱਲੋਂ ਵੀ ਸਿੱਧੂ ਮੂਸੇਵਾਲਾ ਦੇ ਬਾਰੇ ਬਹੁਤ ਸਾਰੀਆਂ ਅਹਿਮ ਇੱਕ ਇੰਟਰਵਿਊ ਵਿੱਚ ਗੱਲਾਂ ਬਾਤਾਂ ਕੀਤੀਆਂ ਗਈਆਂ ਅਤੇ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਸਾਂਝੀਆਂ ਕੀਤੀਆਂ ਗਈਆਂ ਕਿ ਕਿਹਾ ਕੀ ਸਿੱਧੂ ਮੂਸੇਵਾਲਾ ਦੀ ਇੰਨੀ ਜ਼ਿਆਦਾ ਸੋਹਣੀ ਅਤੇ ਬੇਬਾਕ ਕਲਮ ਸੀ ਕੀ ਕਿਸੇ ਦਾ ਵੀ ਉਸਨੂੰ ਖ਼ੌਫ਼ ਨਹੀਂ ਸੀ
ਉਹ ਆਪਣੀ ਮਨਮਰਜ਼ੀ ਦੇ ਨਾਲ ਸਿੱਧੂ ਮੂਸੇਵਾਲਾ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਇੰਨੀ ਜ਼ਿਆਦਾ ਵੱਡੇ ਗੀਤ ਦਿੱਤੇ ਕੀ ਅਸੀਂ ਵੀ ਕਦੇ ਕਦੇ ਹੈਰਾਨ ਰਹਿ ਜਾਂਦੀ ਸੀ ਕਿ ਸਿੱਧੂ ਮੂਸੇਵਾਲਾ ਆਪਣੇ ਨਾਲ ਹੋਈਆਂ ਹੱਡਬੀਤੀਆਂ ਜਾਂ ਫਿਰ ਦੁਨੀਆਂ ਤੋਂ ਬਾਗੀ ਹੋ ਕੇ ਕਿਵੇਂ ਅਜਿਹੇ ਗੀਤ ਗਾ ਸਕਦਾ ਹੈ ਕਿਵੇਂ ਉਸ ਦੇ ਮਨ ਦੇ ਦਿਲ ਦੇ ਵਿੱਚ ਕਿਵੇਂ ਇਹ ਚੀਜ਼ਾਂ ਸਾਹਮਣੇ ਆ ਜਾਂਦੀਆਂ ਹਨ ਦੋਸਤੋ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਕੁਝ ਅਜਿਹੀਆਂ ਗੱਲਾਂ ਜੋ ਸਿੱਧੂ ਮੂਸੇਵਾਲਾ ਦੇ ਪ੍ਰਤੀ ਹਮਦਰਦੀ ਪ੍ਰਗਟਾਉਂਦਿਆਂ ਸਨ
ਜਿਵੇਂ ਸਿੱਧੂ ਮੂਸੇਵਾਲਾ ਦੇ ਬਹੁਤ ਸਾਰੇ ਅਜਿਹੇ ਗੀਤ ਵੀ ਆਏ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਨਾਮ ਵੀ ਰੋਸ਼ਨ ਕੀਤਾ ਅਤੇ ਦੂਰੋਂ ਦੂਰੋਂ ਲੋਕ ਸਿੱਧੂ ਮੂਸੇਵਾਲਾ ਨੂੰ ਮਿਲਣ ਲਈ ਆਉਂਦੀ ਸੀ ਉਨ੍ਹਾਂ ਵੱਲੋਂ ਅਕਸਰ ਹੀ ਸਿੱਧੂ ਮੂਸੇਵਾਲਾ ਦੇ ਨਾਲ ਗੱਲਬਾਤ ਵੀ ਕੀਤੀ ਜਾਂਦੀ ਸੀ ਕੁੰਡਾ ਸਿੰਘ ਧਾਲੀਵਾਲ ਵੱਲੋਂ ਕਿਹਾ ਜਾਂਦਾ ਸੀ ਕਿ ਤੁਸੀਂ ਇੰਨੀ ਜ਼ਿਆਦਾ ਸੋਹਣੀ ਅਤੇ ਚੰਗੀ ਕਲਮ ਦੇ ਮਾਲਕ ਹੈ ਕਿਉਂਕਿ ਸਿੱਧੂ ਮੂਸੇਵਾਲਾ ਨੇ ਥੋੜ੍ਹੇ ਹੀ ਸਮੇਂ ਦੇ ਵਿੱਚ ਆਪਣੀ ਗਾਇਕੀ ਦੇ ਵਿਚ ਇੰਨਾ ਜ਼ਿਆਦਾ ਚੰਗਾ ਨਿਖਾਰ ਲਿਆਂਦਾ ਕਿ ਸਿੱਧੂ ਮੂਸੇਵਾਲ ਨੂੰ ਬੱਚਾ ਬੱਚਾ ਅਤੇ ਬਜ਼ੁਰਗ ਤਕ ਹਰ ਕੋਈ ਲੋਕ ਹੀ ਜਾਣਦਾ ਸੀਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ