ਸਿੱਧੂ ਮੂਸੇ ਵਾਲੇ ਨਾਲ ਨਹੀਂ ਕੀਤਾ ਕੋਈ ਧੋਖਾ ਆਗੂ ਕਹਿੰਦੇ ਸਾਨੂੰ ਕੌਣ ਪੁੱਛੂ

Latest Update

ਸਿੱਧੂ ਮੂਸੇਵਾਲੇ ਦੇ ਵੱਲੋਂ ਹਮੇਸ਼ਾ ਹੀ ਹਰ ਇੱਕ ਦੇ ਪੱਖ ਦੀ ਗੱਲ ਕੀਤੀ ਜਾਂਦੀ ਸੀ ਪਰ ਜਦੋਂ ਧਰਨੇ ਦੀ ਗੱਲ ਆਈ ਤਾਂ ਸਿੱਧੂ ਮੂਸੇਵਾਲੇ ਦੇ ਵੱਲੋਂ ਦਿੱਲੀ ਕਿਸਾਨੀ ਅੰਦੋਲਨ ਦੇ ਵਿਚ ਪਹੁੰਚਿਆ ਨਹੀਂ ਗਿਆ ਤੇ ਉਸ ਗੱਲ ਨੂੰ ਲੈ ਕੇ ਹਰ ਕੋਈ ਅੱਜ ਸਿੱਧੂ ਮੂਸੇਵਾਲੇ ਨੂੰ ਸਵਾਲ ਜਵਾਬ ਕਰ ਰਿਹਾ ਸੀ ਜੇਕਰ ਦੇਖਿਆ ਜਾਵੇ ਤਾਂ ਸਿੱਧੂ ਮੂਸੇਵਾਲੇ ਦੇ ਵੱਲੋਂ ਧਰਨਿਆਂ ਤੇ ਨਹੀਂ ਜਾਇਆ ਗਿਆ ਅਤੇ ਸਿੱਧੂ ਮੂਸੇਵਾਲੇ ਨੂੰ ਉਨ੍ਹਾਂ ਦੇ ਫੈਨਸ ਦੇ ਵੱਲੋਂ ਵੀ ਗੱਲਾਂ ਕਾਫ਼ੀ ਸੋਨੀਆ ਪਈਆਂ ਅੱਜ ਭਾਨਾ ਸਿੱਧੂ ਵੱਲੋਂ ਦੱਸਿਆ ਗਿਆ ਕਿ ਉਹ ਹਮੇਸ਼ਾ ਪੰਜਾਬ ਦਾ ਭਲਾ ਚਾਹੁੰਦਾ ਹੈ ਉਹ ਚਾਹੇ ਦੁਨੀਆਂ ਦੇ ਵਿੱਚ ਜਿਥੇ ਵੀ ਚਲਿਆ ਜਾਵੇ ਹਮੇਸ਼ਾ ਪੰਜਾਬ ਨੂੰ ਬਚਾਉਣ ਦੀ ਗੱਲ ਕਰਦਾ ਹੈ

ਜੇਕਰ ਗੱਲ ਕਰੀਏ ਤਾਂ ਉਸ ਦੇ ਵੱਲੋਂ ਕਿਹਾ ਗਿਆ ਕਿ ਜਦੋਂ ਮੈਂ ਧਰਨੇ ਵਿੱਚ ਜਾਣਾ ਤਾਂ ਲੋਕ ਮੈਨੂੰ ਕਹਿੰਦੇ ਹਨ ਕਿ ਰਾਜਨੀਤੀ ਵਿੱਚ ਆਉਣਾ ਚਾਹੁੰਦਾ ਜੇਕਰ ਮੈਂ ਕੋਈ ਪਿੰਡ ਦੇ ਕੰਮ ਕਰਵਾਉਣਾ ਤਾਂ ਮੈਨੂੰ ਕਹਿੰਦੇ ਹਾਂ ਕਿ ਇਸ ਨੇ ਸਰਪੰਚ ਨਾ ਹੋਵੇਗਾ ਤਾਂਹੀ ਇਸ ਵੱਲੋਂ ਇੰਨਾ ਜ਼ਿਆਦਾ ਲੋਕਾਂ ਦੇ ਵਿੱਚ ਵਿਚਰਿਆ ਜਾ ਰਿਹਾ ਹੈ ਪਰ ਭਾਣਾ ਸਿੱਧੂ ਨੇ ਕਿਹਾ ਕਿ ਉਸ ਦੇ ਮਨ ਵਿੱਚ ਕੋਈ ਵੀ ਅਜਿਹੀ ਗੱਲ ਨਹੀਂ ਜੇਕਰ ਦਿੱਲੀ ਅੰਦੋਲਨ ਦੀ ਗੱਲ ਕੀਤੀ ਜਾਵੇ ਤਾਂ ਉਸਦੇ ਵਲੋਂ ਸਿੱਧੂ ਮੂਸੇਵਾਲੇ ਨੂੰ ਅੰਦੋਲਨ ਵਿਚ ਆਉਣ ਦੇ ਲਈ ਕਿਹਾ ਗਿਆ ਪਰ ਆਗੂਆਂ ਦੇ ਵੱਲੋਂ ਸਾਫ ਸਾਫ ਮਨ੍ਹਾ ਕਰ ਦਿੱਤਾ ਗਿਆ ਸੀ ਕਿ ਚਾਹੇ ਸਿੱਧੂ ਮੁਸੇਵਾਲਾ ਰਜਾਈ ਲੈ ਕੇ ਆ ਜਾਵੇ ਉਸ ਦੇ ਵੱਲੋਂ ਜ਼ਿਕਰ ਧਰਨੀ ਦਿਵਾਇਆ ਜਾਵੇਗਾ ਤਾਂ ਸਾਨੂੰ ਕੌਣ ਪੁੱਛੇਗਾ ਤਾਂ ਸਿੱਧੂ ਮੂਸੇਵਾਲੇ ਦਾ ਵੀ ਇਹੀ ਕਹਿਣਾ ਸੀ ਕਿ ਉਹ ਧਰਨੇ ਉਤੇ ਨਹੀਂ ਆਵੇਗਾ

ਕਿਉਂਕਿ ਉਸਦੇ ਵਲੋਂ ਜੋ ਸੋਚਿਆ ਜਾ ਰਿਹਾ ਜੇਕਰ ਉਚਿਤ ਨਹੀਂ ਹੁੰਦੀ ਤਾਂ ਉਸ ਦਾ ਕੋਈ ਫ਼ਾਇਦਾ ਨਹੀਂ ਹੈ ਤਾਂ ਉਹ ਉੱਥੇ ਨਹੀਂ ਪਹੁੰਚਦਾ ਅਤੇ ਉਨ੍ਹਾਂ ਦੇ ਵੱਲੋਂ ਮਾਨਸਾ ਚੌਕੀ ਦੇ ਵਿਚ ਧਰਨਾ ਲਾਇਆ ਜਾਂਦਾ ਹੈ ਜਿਥੇ ਮਾਨਸਾ ਚੌਕ ਚ ਧਰਨਾ ਲਾਇਆ ਜਾਂਦਾ ਤਾਂ ਜਦੋਂ ਧਰਨੇ ਦੌਰਾਨ ਧੁੱਪ ਵੀ ਹੁੰਦੀ ਹੈ ਸਿੱਧੂ ਮੂਸੇਵਾਲੇ ਵੱਲੋਂ ਖ਼ੁਦ ਧੁੱਪ ਵਿਚ ਖੜ੍ਹੇ ਰਹਿ ਕੇ ਧਰਨੇ ਦੇ ਵਿਚ ਪੂਰਾ ਯੋਗਦਾਨ ਪਾਇਆ ਜਾਂਦਾ ਹੈਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *