ਦੇਖੋ ਕਿਵੇਂ ਸਿੱਧੂ ਮੂਸੇਵਾਲੇ ਨੂੰ ਯਾਦਗਾਰੀ ਇਸ ਨੌਜਵਾਨ ਨੇ ਲਿਖੀਆਂ ਕੁਝ ਅਜਿਹੀਆਂ ਗੱਲਾਂ

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਈ ਐ ਕਿ ਸਿੱਧੂ ਮੂਸੇਵਾਲਾ ਦੀ ਗਾਇਕੀ ਨੇ ਲੱਖਾਂ ਹੀ ਲੋਕਾਂ ਦੇ ਦਿਲਾਂ ਉੱਤੇ ਰਾਜ ਕੀਤਾ ਉਥੇ ਹੀ ਧਨ ਦੱਸਦੀ ਕਿ ਜਦੋਂ ਸਿੱਧੂ ਮੂਸੇਵਾਲਾ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵਿੱਚ ਆਏ ਸਨ ਤਾਂ ਲੋਕਾਂ ਵੱਲੋਂ ਤਰ੍ਹਾਂ ਤਰ੍ਹਾਂ ਦੇ ਕੁਮੈਂਟ ਕੀਤੇ ਜਾਂਦੇ ਸਨ ਅਤੇ ਜਦੋਂ ਹੀ ਸਿੱਧੂ ਮੂਸੇਵਾਲੇ ਥੋੜ੍ਹੇ ਹੀ ਸਮੇਂ ਦੇ ਵਿੱਚ ਆਪਣਾ ਇੱਕ ਵੱਡਾ ਰੁਤਬਾ ਨਾਮ ਹਾਸਲ ਕੀਤਾ ਤਾਂ ਲੋਕਾਂ ਵੱਲੋਂ ਬਹੁਤ ਤਰ੍ਹਾਂ ਦੇ ਅਜਿਹੇ ਕੁਮੈਂਟ ਆਉਣੇ ਸ਼ੁਰੂ ਹੋ ਗਏ ਕਿਉਂਕਿ ਅਜਿਹੇ ਤਰੀਕੇ ਨਾਲ ਲੋਕਾਂ ਵੱਲੋਂ ਕੁਮੈਂਟ ਬਾਜ਼ੀ ਸਿੱਧੂ ਮੂਸੇਵਾਲਾ ਨੂੰ ਕੀਤੀ ਜਾਂਦੀ ਸੀ ਕਿ ਇਸਦੀ ਵਿੱਚ ਹੰਕਾਰ ਆ ਗਿਆ ਇਹ ਕਿਸ ਨੂੰ ਨਹੀਂ ਮਿਲਦਾ ਪਰ ਅੱਜ ਸਾਨੂੰ ਇਹ ਗੱਲਾਂ ਸਾਹਮਣੇ ਆਉਂਦੀਆਂ ਹਨ ਇਹ ਪਤਾ ਲੱਗਦਾ ਹੈ

ਕਿ ਸਿੱਧੂ ਮੂਸੇਵਾਲਾ ਕਿਵੇਂ ਹਰ ਇੱਕ ਨੂੰ ਹੀ ਜੱਫੀ ਪਾ ਕੇ ਕਿਸ ਤਰੀਕੇ ਦੇ ਨਾਲ ਆਪਣੀ ਕਿੰਨੀ ਨਿਮਰਤਾ ਦੀ ਨਾਲ ਮਿਲਦੇ ਸਨ ਪਰ ਅਸੀਂ ਕਿਤਨਾ ਕਿਤੇ ਇਹੀ ਗੱਲਾਂ ਇਹ ਚੀਜ਼ਾਂ ਭੁੱਲ ਚੁੱਕੇ ਹਾਂ ਕਿ ਹਰ ਇਕ ਵਿਅਕਤੀ ਦਾ ਮੁੱਲ ਉਦੋਂ ਹੀ ਪੈਂਦਾ ਹੈ ਜਦੋਂ ਉਹ ਸਾਡੇ ਤੋਂ ਦੂਰ ਹੋ ਜਾਂਦਾ ਹੈ ਅਜਿਹਾ ਹੀ ਸਿੱਧੂ ਮੂਸੇਵਾਲੇ ਦੇ ਨਾਲ ਹੋਇਆ ਜਿਹੜਾ ਕਿ ਸਿੱਧੂ ਮੁਸੇਵਾਲਾ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਆਖ ਕੇ ਇਨ੍ਹਾਂ ਦੋ ਪੰਜਾਬੀ ਸਿੰਗਰਾਂ ਵੱਲੋਂ ਜਿਨ੍ਹਾਂ ਨੇ ਬਹੁਤ ਸਾਰੀ ਅਜਿਹੀ ਗੀਤ ਸਿੱਧੂ ਮੂਸੇਵਾਲਾ ਦੇ ਲਈ ਹੁਣ ਲਿਖੇ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਸਿੱਧੂ ਮੂਸੇਵਾਲਾ ਦੇ ਲਈਏ ਅਸੀਂ ਕੁਝ ਅਜਿਹੀਆਂ ਲਾਈਨਾਂ ਲਿਖੀਆਂ ਹਨ ਜਿਵੇਂ ਸਿੱਧੂ ਮੂਸੇਵਾਲਾ ਦੀ ਆਪਣੇ ਲਾਈਵ ਸ਼ੋਅ ਦੌਰਾਨ ਇੱਕ ਥਾਪੀ ਬੜੀ ਹੀ ਮਸ਼ਹੂਰ ਸੀ ਉਸ ਦਾ ਚਰਚਾ ਬੜੀ ਦੂਰ ਦੂਰ ਤੱਕ ਚੜ੍ਹਿਆ ਜਿਵੇਂ ਲਾਈਵ ਸ਼ੋਅ ਦੌਰਾਨ ਸਿੱਧੂ

ਮੂਸੇਵਾਲਾ ਆਪਣੇ ਪੱਟ ਉੱਤੇ ਥਾਪੀ ਮਾਰ ਕੇ ਇਹ ਜਿਤਾਉਂਦਾ ਸੀਗੀ ਆਪਣਾ ਮੁਕਾਬਲਾ ਕੋਈ ਵੀ ਨਹੀਂ ਕਰ ਸਕਦਾ ਕਿਉਂਕਿ ਸਿੱਧੂ ਮੂਸੇਵਾਲਾ ਨੇ ਆਪਣੀ ਗਾਇਕੀ ਦੇ ਨਾਲ ਲੱਖਾਂ ਲੋਕਾਂ ਦੇ ਦਿਲਾਂ ਉੱਤੇ ਰਾਜ ਕੀਤਾ ਇੱਕ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਵੱਡਾ ਸਾਰਾ ਜੋ ਅੱਜ ਹਮੇਸ਼ਾ ਹਮੇਸ਼ਾ ਲਈ ਬੁਝ ਗਿਆ ਕਿਉਂਕਿ ਇਨ੍ਹਾਂ ਵੀਰਾਂ ਵੱਲੋਂ ਵੀ ਕੁਝ ਲਾਈਨਾਂ ਸਿੱਧੂ ਮੂਸੇਵਾਲਾ ਦੀ ਲਈ ਲਿਖੀਆਂ ਗਈਆਂ ਅਤੇ ਕਿਹਾ ਗਿਆ ਕਿ ਤੇਰੀ ਥਾਪੀ ਦਾ ਤਾਂ ਹੁਣ ਹਮੇਸ਼ਾ ਹਮੇਸ਼ਾ ਲਈ ਮੁੱਲ ਪੈ ਗਿਆ ਕਿਉਂਕਿ ਲੋਕ ਥਾਪੀਆਂ ਤਾਂ ਬੜੀਆਂ ਮਾਰਦੇ ਹਨ ਪਰ ਕਿਸੇ ਨਾ ਕਿਸੇ ਦੀ ਥਾਪੀ ਦਾ ਮੁੱਲ ਨਹੀਂ ਪੈਂਦਾ ਪਰ ਸਿੱਧੂ ਮੂਸੇਵਾਲੇ ਦੀ ਜੋ ਲਾਈਵ ਸ਼ੋਆਂ ਵਿੱਚ ਥਾਪੀ ਮਾਰੀ ਗਈ ਸੀ

ਉਸ ਦਾ ਮੁੱਲ ਅੱਜ ਪੈ ਗਿਆ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਬਾਕੀ ਦੀ ਪੂਰੀ ਜਾਣਕਾਰੀ ਤੋਂ ਵੀ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੀਆਂ ਹਨਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *