ਡਾਕਟਰ ਨਾਲ ਹੋਈ ਮਾੜੇ ਵਿਵਹਾਰ ਤੇ ਬੋਲੇ ਲੱਖਾ ਸਿਧਾਣਾ !

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਪਰ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਜਿੱਥੇ ਇਸ ਵੇਲੇ ਦੀ ਇੱਕ ਵੱਡੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਲੱਖਾ ਸਿਧਾਣਾ ਵੱਲੋਂ ਲਾਈਵ ਹੋ ਕੇ ਕੁਝ ਅਹਿਮ ਅਤੇ ਵੱਡੀਆਂ ਗੱਲਾਂ ਵੀ ਸਾਂਝੀਆਂ ਕੀਤੀਆਂ ਗਈਆਂ ਪਰ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਇਹ ਵੀ ਜਿੱਥੇ ਪਿਛਲੀ ਦਿਨੀਂ ਫ਼ਰੀਦਕੋਟ ਕਾਲਜ ਤੇ ਹਸਪਤਾਲ ਵਿੱਚ ਕੁਝ ਅਹਿਮ ਵੱਡੀ ਖਬਰ ਸਾਹਮਣੇ ਨਿਕਲ ਕੇ ਆਈ ਸੀ ਜਿੱਥੇ ਕੀ ਸਿਹਤ ਮੰਤਰੀ ਵੱਲੋਂ ਉਥੇ ਛਾਪੇਮਾਰੀ ਦੇ ਦੌਰਾਨ ਕੁਝ ਜਾਂਚ ਪੜਤਾਲ ਦੌਰਾਨ ਜੋ ਕਿ ਵਾਈਸ ਚਾਂਸਲਰ ਸੀ ਉਨ੍ਹਾਂ ਨੂੰ ਇੱਕ ਗੱਦੀ ਉਤੇ ਲਿਟਾਇਆ ਗਿਆ ਸੀ ਅਤੇ ਕਿਹਾ ਗਿਆ ਸੀ ਕਿ ਤੁਸੀਂ ਇਸ ਗੱਦੀ ਉੱਤੇ ਲੇਟ ਕੇ ਦਿਖਾਓ ਕਿ ਤੁਹਾਨੂੰ ਕਿਹੋ ਜਿਹਾ ਮਹਿਸੂਸ ਹੁੰਦਾ ਹੈ ਜੋ ਕਿ ਇਹ ਖ਼ਬਰ ਬੜੀ ਹੀ ਚਰਚਾ ਦਾ ਇੱਕ ਵਿਸ਼ਾ ਬਣੀ ਸੀ ਅਤੇ ਉਸ ਤੋਂ ਬਾਅਦ ਵਾਈਸ ਚਾਂਸਲਰ ਲਈ ਇਸ ਸ਼ਰਮਿੰਦਗੀ ਤੋਂ ਇਸ ਚੀਜ਼ਾਂ ਦਿਉ ਕੁਝ

ਅਹਿਮ ਗੱਲਾਂ ਕਰਦਿਆਂ ਹੋਇਆਂ ਉਨ੍ਹਾਂ ਨੇ ਆਪਣਾ ਅਸਤੀਫ਼ਾ ਦੇ ਦਿੱਤਾ ਸੀ ਪਰ ਅੱਜ ਸੋਸ਼ਲ ਮੀਡੀਆ ਉਤੇ ਲਾਈਵ ਹੋ ਕੇ ਲੱਖਾ ਸਿਧਾਣਾ ਵੱਲੋਂ ਇਸ ਗੱਲ ਤੇ ਬੜੀ ਵੱਡੀ ਚਰਚਾ ਦਾ ਵਿਸ਼ਾ ਕੀਤੇ ਗਏ ਹਨ ਬੜੀਆਂ ਵੱਡੀਆਂ ਗੱਲਾਂ ਕੀਤੀਆਂ ਗਈਆਂ ਹਨ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਲੱਖਾ ਸਿਧਾਣਾ ਵੱਲੋਂ ਬਹੁਤ ਸਾਰੀਆਂ ਅਜਿਹੀਆਂ ਅਹਿਮ ਗੱਲਾਂ ਵੀ ਕੀਤੀਆਂ ਗਈਆਂ ਹਨ ਕਿ ਮਾੜਾ ਕੰਮ ਅਜਿਹਾ ਕੀਤਾ ਹੈ ਕਿ ਜੋ ਉੱਥੋਂ ਦੀ ਵੱਡੀ ਅਧਿਕਾਰੀ ਸਨ ਸਿਹਤ ਮੰਤਰੀ ਨੂੰ ਉਨ੍ਹਾਂ ਨਾਲ ਅਜਿਹਾ ਨਹੀਂ ਕਰਨਾ ਚਾਹੀਦਾ ਸੀ ਅਤੇ ਅੱਗੇ ਤੋਂ ਕੁਝ ਅਜਿਹੀਆਂ ਚੀਜ਼ਾਂ ਵੱਲ ਅਜਿਹੇ ਸਿਸਟਮ ਵੱਲ ਧਿਆਨ ਦੇਣ ਲਈ ਜਾਗਰੂਕ ਕਰਵਾਉਣਾ ਚਾਹੀਦਾ ਸੀ ਨਾ ਕਿ ਕਿਸੇ ਵੱਡੇ ਅਫ਼ਸਰ ਨੂੰ

ਅਜਿਹੇ ਮਾੜੇ ਤਰੀਕੇ ਨਾਲ ਉਥੇ ਪਾਉਣਾ ਚਾਹੀਦਾ ਸੀ ਅਜਿਹੀ ਗੱਲਾਂ ਦੀ ਸ਼ਰਮਿੰਦਗੀ ਠੀਕ ਮੰਨਦਿਆਂ ਹੋਇਆਂ ਹੀ ਉਸ ਵਾਈਸ ਚਾਂਸਲਰ ਵੱਲੋਂ ਉੱਥੋਂ ਅਸਤੀਫਾ ਦੇ ਦਿੱਤਾ ਸੀ ਪਰ ਕਿਤੇ ਨਾ ਕਿਤੇ ਕੁਝ ਅਹਿਮ ਗੱਲਾਂ ਵੀ ਸਾਂਭੀਆਂ ਸਾਹਮਣੇ ਆਈਆਂ ਜਿੱਥੇ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਜੋ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਥੇ ਕਿ ਲੱਖਾ ਸਿਧਾਣਾ ਵੱਲੋਂ ਕਿਤੇ ਨਾ ਕਿਤੇ ਇਹ ਗੱਲਾਂ ਬੋਲੀਆਂ ਜਾ ਰਹੀਆਂ ਹਨ ਕਿ ਸਰਾਸਰ ਬੀਜ ਦੀ ਜਾਂ ਫਿਰ ਕੁਝ ਅਜਿਹੀਆਂ ਗੱਲਾਂ ਕਰਨ ਦੀ ਖਬਰ ਸਾਹਮਣੇ ਆਈ ਹੈ ਉਨ੍ਹਾਂ ਵੱਲੋਂ ਇਸ ਗੱਲ ਨੂੰ ਕਿਹਾ ਗਿਆ ਹੈ ਕਿ ਇਕ ਵੱਡੇ ਅਫ਼ਸਰ ਨੂੰ ਅਜਿਹਾ ਕਰਨ ਲਈ ਕਦੀ ਵੀ ਨਹੀਂ ਕਹਿਣਾ ਚਾਹੀਦਾ ਕਿਉਂਕਿ ਉਹਨਾਂ ਦਾ ਵੀ ਆਪਣਾ ਰੁਤਬਾ ਹੁੰਦਾ ਹੈ ਇਕ ਆਪਣਾ ਅਹੁਦਾ ਹੁੰਦਾ ਹੈ ਅਤੇ ਉਨ੍ਹਾਂ ਨੂੰ ਕੁਝ ਹੋਰ ਵੀ ਕਿਸੇ ਤਰੀਕੇ ਦੀਆਂ ਗੱਲਾਂ ਕਹਿ ਕੇ ਜਾਂ ਫਿਰ ਕੁਝ ਚਾਰਜ ਕਰਕੇ ਅਜਿਹੀਆਂ ਗੱਲਾਂ ਵੱਲ ਪ੍ਰੇਰਿਤ ਕੀਤਾ ਜਾ ਸਕਦਾ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *