ਭੈਣ ਦੇ ਵਿਆਹ ਦੇ ਵਿੱਚ ਬੋਲੀ ਪਾ ਰਹੇ ਸਿੱਧੂ ਮੂਸੇਵਾਲੇ ਦੇਖੋ ਵੀਡੀਓ

Latest Update

ਸਿੱਧੂ ਮੂਸੇਵਾਲੇ ਨੂੰ ਚ ਹਰ ਕੋਈ ਯਾਦ ਕਰ ਰਿਹਾ ਹੈ ਸੋਸ਼ਲ ਮੀਡੀਆ ਦੀ ਜੇਕਰ ਗੱਲ ਕਰੀਏ ਤਾਂ ਸੋਸ਼ਲ ਮੀਡੀਆ ਦੇ ਉੱਪਰ ਵੀ ਲਗਾਤਾਰ ਉਨ੍ਹਾਂ ਦੀਆਂ ਕਈ ਅਜਿਹੀਆਂ ਪੁਰਾਣੀਆਂ ਵੀਡੀਓਜ਼ ਵਾਇਰਲ ਹੁੰਦੀਆਂ ਨੇ ਜੋ ਅਸੀਂ ਕਦੇ ਪਹਿਲਾਂ ਵੀ ਨਹੀਂ ਸੀ ਵੇਖਿਆ ਇਸੇ ਹੀ ਤਰ੍ਹਾਂ ਜੇਕਰ ਦੇਖਿਆ ਜਾਵੇ ਤਾਂ ਸਿੱਧੂ ਮੂਸੇਵਾਲਾ ਸ਼ੁਰੂ ਤੋਂ ਹੀ ਰੌਣਕੀ ਸੁਭਾਅ ਦਾ ਸੀ ਸਿੱਧੂ ਮੂਸੇਵਾਲੇ ਦੇ ਵੱਲੋਂ ਆਪਣੀ ਭੈਣ ਦੇ ਵਿਆਹ ਦੇ ਉਤੇ ਵੀ ਬੋਲੀਆਂ ਪਾਈਆਂ ਗਈਆਂ ਤੇ ਬੋਲੀਆਂ ਦੇ ਨਾਲ ਹਰ ਇੱਕ ਦੇ ਨਾਲ ਨੱਚਿਆ ਗਿਆ ਸਿੱਧੂ ਮੂਸੇਵਾਲਾ ਹਰ ਇੱਕ ਨੂੰ ਪ੍ਰਤੀ ਪਿਆਰ ਅਤੇ ਸਤਿਕਾਰ ਤੇ ਫਸੇ ਅਤੇ ਇਸੇ ਹੀ ਤਰ੍ਹਾਂ ਵਿਆਹ ਦੇ ਦਿਨਾਂ ਦੇ ਵਿਚ ਵੀ ਸਿੱਧੂ ਮੂਸੇਵਾਲੇ ਵੱਲੋਂ ਖ਼ੂਬ ਰੌਣਕਾਂ ਲਗਾਈਆਂ ਜਾ ਰਹੀਆਂ ਨੇ

ਇਸ ਵੇਲੇ ਸਿੱਧੂ ਮੂਸੇਵਾਲੇ ਦੀ ਉਮਰ ਸਤਾਰਾਂ ਤੋਂ ਅਠਾਰਾਂ ਸਾਲ ਦੀ ਹੈ ਤੇ ਉਸ ਵੇਲੇ ਉਸ ਨੂੰ ਨਹੀਂ ਪਤਾ ਹੋਵੇਗਾ ਕਿ ਉਹ ਇਨ੍ਹਾਂ ਬੁਲੰਦੀਆਂ ਨੂੰ ਬਹੁਤ ਜਲਦ ਛੋਹ ਲਵੇਗਾ ਤਾਂ ਸਾਰੀ ਦੁਨੀਆ ਉਸ ਦੀ ਇਨ੍ਹਾਂ ਬੋਲੀਆਂ ਨੂੰ ਅਤੇ ਉਨ੍ਹਾਂ ਦੇ ਬੋਲਾਂ ਨੂੰ ਬਹੁਤ ਬੇਹੱਦ ਨਾ ਬੇਸਬਰੀ ਨਾ ਸੁੱਟਣ ਦਾ ਇੰਤਜ਼ਾਰ ਕਰੇਗੀ ਲੋਕਾਂ ਦੇ ਵੱਲੋਂ ਉਨ੍ਹਾਂ ਦੇ ਗੀਤਾਂ ਨੂੰ ਵੀ ਕਾਫੀ ਪਿਆਰ ਦਿੱਤਾ ਗਿਆ ਤੇ ਇਸ ਪਿਆਰ ਦੇ ਸਦਕਾ ਹੀ ਉਹ ਇੰਨੀਆਂ ਬੁਲੰਦੀਆਂ ਤੱਕ ਪਹੁੰਚਿਆ ਅਤੇ ਸਿੱਧੂ ਮੂਸੇਵਾਲੇ ਦੇ ਵੱਲੋਂ ਹੁਣ ਤੱਕ ਵੀ ਕਦੇ ਕਿਸੇ ਨੂੰ ਉੱਚੀ ਆਵਾਜ਼ ਵਿੱਚ ਨਹੀਂ ਬੋਲਿਆ ਗਿਆ ਉਹ ਹਮੇਸ਼ਾ ਗ਼ਰੀਬਾਂ ਦਾ ਭਲਾ ਚਾਹੁੰਦਾ ਸੀ ਤੇ ਗ਼ਰੀਬਾਂ ਦੇ ਹਰੇਕ ਲੋੜਵੰਦ ਸਮੇ ਵਿੱਚ ਕੰਮ ਆਉਂਦਾ ਸੀ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *