ਦੇਖੋ ਅੱਜ ਭਾਨਾ ਸਿੱਧੂ ਨੂੰ ਮਿਲਣ ਆਏ ਨਸ਼ੇੜੀ ਮੁੰਡੇ ਨੇ ਕੀਤਾ ਨ ਸ਼ਾ ਛੱਡਣ ਦਾ ਅਜਿਹਾ ਨਿਸ਼ਚਾ !

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਈ ਐ ਕਿ ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਵੀਡੀਓ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਪਰ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਜਿਥੇ ਇਸ ਵੇਲੇ ਦੀ ਵੱਡੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਅੱਜ ਪੰਜਾਬ ਦੀ ਨੌਜਵਾਨੀ ਅਜਿਹੀ ਨਸ਼ਿਆਂ ਦੀ ਮਾੜੇ ਕੰਮਾਂ ਦੇ ਰਾਹ ਉੱਤੇ ਪੈ ਚੁੱਕੀ ਹੈ ਕਿ ਜਿੱਥੇ ਇਨ੍ਹਾਂ ਲੋਕਾਂ ਨੂੰ ਕੋਈ ਸੁੱਧ ਬੁੱਧ ਹੀ ਨਹੀਂ ਰਹੀ ਜੋ ਅਜਿਹੀ ਨੌਜਵਾਨ ਜਿਨ੍ਹਾਂ ਦੀ ਉਮਰ ਤਕਰੀਬਨ ਵੀਹ ਵੀਹ ਸਾਲ ਹੁੰਦੀ ਹੈ

ਉਹ ਇਸ ਨਸ਼ੇ ਦੀ ਦਲਦਲ ਵਿਚ ਇੰਨੀ ਜ਼ਿਆਦਾ ਧਸ ਚੁੱਕੇ ਹਨ ਕਿ ਉਨ੍ਹਾਂ ਨੂੰ ਆਪਣਾ ਆਉਣ ਵਾਲੇ ਭਵਿੱਖ ਦੀ ਕੋਈ ਵੀ ਪ੍ਰਵਾਹ ਨਹੀਂ ਹੁੰਦੀ ਪਰ ਅੱਜ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਭਾਨਾ ਸਿੱਧੂ ਵੱਲੋਂ ਜਿਥੇ ਪੰਜਾਬ ਦੇ ਲੋਕਾਂ ਨੂੰ ਇਕ ਵੱਖਰੇ ਹੀ ਰਾਹ ਉੱਤੇ ਲਿਆਉਣ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ ਉੱਥੇ ਹੀ ਭਾਨਾ ਸਿੱਧੂ ਨੂੰ ਮਿਲਣ ਆਏ ਦੋ ਸਕੇ ਭਰਾਵਾਂ ਜਿਨ੍ਹਾਂ ਵਿਚੋਂ ਇਕ ਛੋਟੇ ਭਰਾ ਜੋ ਕਿ ਇਨ੍ਹਾਂ ਜ਼ਿਆਦਾ ਨਸ਼ੇ ਦਾ ਆਦੀ ਹੋ ਚੁੱਕਿਆ ਸੀ ਜਿਹੜਾ ਕਿ ਵੀਡਿਓ ਵਿੱਚ ਦਿਖਾ ਰਿਹਾ ਹੈ

ਕਿ ਕਿਵੇਂ ਉਸ ਨੇ ਨਸ਼ੇ ਦੇ ਅਜਿਹੇ ਟੀਕੇ ਲਾ ਲਾ ਆਪਣਾ ਜਵਾਨੀ ਭਰਿਆ ਸਰੀਰ ਕਿਵੇਂ ਨਸ਼ਿਆਂ ਦੀ ਦਲਦਲ ਵਿੱਚ ਧੱਕ ਦਿੱਤਾ ਪਰ ਧੰਨ ਦੱਸਦੀ ਕਿਤੇ ਨਾ ਕੀਤੀ ਅਜਿਹੀਆਂ ਵੀ ਖਬਰਾਂ ਸਾਹਮਣੇ ਆਉਂਦੀਆਂ ਹਨ ਅਜਿਹੇ ਵੀ ਲੋਕ ਹੁੰਦੇ ਹਨ ਜਿਹੜੇ ਕਿ ਇਸ ਨਸ਼ੇ ਦੀ ਦਲਦਲ ਵਿੱਚੋਂ ਨਿਕਲਣਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਕਿਤੇ ਨਾ ਕਿਤੇ ਅਜਿਹੀ ਰਾਹ ਨਹੀਂ ਲੱਭਦੇ ਪਰ ਭਾਨਾ ਸਿੱਧੂ ਵੱਲੋਂ ਅੱਜ ਉਸ ਨੌਜਵਾਨ ਨੂੰ ਕੁਝ ਅਜਿਹੀਆਂ ਗੱਲਾਂ ਵੱਲ ਪ੍ਰੇਰਿਤ ਕੀਤਾ ਗਿਆ ਤਾਂ ਜੋ ਉਸ ਦਾ ਆਉਣ ਵਾਲਾ ਭਵਿੱਖ ਬਚ ਸਕੇ ਅਤੇ ਉਸ ਦੇ ਵੱਡੇ ਭਰਾ ਨੇ ਇਹ ਗੱਲ ਸੂਚੀ ਕਿ ਸ਼ਾਇਦ ਭਾਨਾ ਸਿੱਧੂ ਹੀ

ਉਸ ਨੂੰ ਅਜਿਹੇ ਆਪਣੀ ਜ਼ਿੰਦਗੀ ਦੇ ਇੱਕ ਹੋਰ ਰਾਹ ਤੇ ਲਿਆ ਸਕਦਾ ਹੈ ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਭਾਨਾ ਸਿੱਧੂ ਵੱਲੋਂ ਲਾਈਵ ਹੋ ਕੇ ਉਸ ਨੌਜਵਾਨ ਦੇ ਕੀਤੇ ਗਏ ਕੁਝ ਆਪਣੀ ਜਵਾਨੀ ਦੇ ਵਿਚ ਅਜਿਹੇ ਮਾੜੇ ਕੰਮਾਂ ਦੀਆਂ ਕੁਝ ਅਜਿਹੀਆਂ ਝਲਕੀਆਂ ਦਿਖਾਈਆਂ ਅਜਿਹੀਆਂ ਚੀਜ਼ਾਂ ਦਿਖਾਈਆਂ ਜਿੱਥੇ ਕਿ ਬਾਂਹ ਉੱਤੇ ਲੱਗੀ ਟੀਕੇ ਸਾਫ ਦਿਖਾਈ ਦੇ ਰਹੇ ਹਨ ਕਿ ਕਿਵੇਂ ਉਹ ਨਸ਼ਿਆਂ ਦੀ ਦਲਦਲ ਵਿੱਚ ਇੰਨਾ ਜ਼ਿਆਦਾ ਪੈ ਚੁੱਕਿਆ ਸੀ ਕਿ ਅੱਜ ਉਸ ਨੇ ਇਕ ਵੱਡਾ ਟੀਚਾ ਮਿੱਥਿਆ ਕੀ ਭਾਣਾ ਸਿੱਧੂ ਕੋਲ ਜਾ ਕੇ ਇਹ ਨਸ਼ੇ ਦਾ ਹਮੇਸ਼ਾ ਲਈ ਤਿਆਗ ਕਰ ਦੇਣਾ ਹੈਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *