ਗਵਾਂਢੀਆਂ ਦੇ ਮੁੰਡਿਆਂ ਨੇ ਹੀ ਕੀਤੀਆਂ ਕੁਝ ਅਜਿਹੀਆਂ ਕਰਤੂਤਾਂ !

Latest Update

ਸਿਵਲ ਹਸਪਤਾਲ ਚ ਆਪਣੀ ਬੱਚੀ ਦਾ ਇਲਾਜ ਕਰਵਾ ਰਿਹਾ ਇਹ ਉਹੀ ਪੀਯੂਐੱਨ ਜਿਸ ਦੀ ਸੱਤ ਸਾਲਾ ਮਾਸੂਮ ਧੀ ਨਾਲ ਗੁਆਂਢ ਚ ਰਹਿੰਦੇ ਬਾਈ ਸਾਲਾ ਗੁਰਪ੍ਰੀਤ ਸਿੰਘ ਨੇ ਆਪਣਾ ਮੂੰਹ ਕਾਲਾ ਕੀਤਾ ਡੀਐੱਸਪੀ ਜਿਨ੍ਹਾਂ ਨੂੰ ਜਿਵੇਂ ਹੀ ਜਾਣਕਾਰੀ ਮਿਲੀ ਤਾਂ ਆਪਣੀ ਪੂਰੀ ਪੁਲਸ ਪਾਰਟੀ ਨਾਲ ਸਿਵਲ ਹਸਪਤਾਲ ਕਰਦੀਆਂ ਚ ਬੱਚੀ ਦੀ ਖ਼ਬਰ ਲੈਣ ਪਹੁੰਚੇ ਤੇ ਨਾਲੋ ਨਾਲ ਪਰਿਵਾਰ ਨੂੰ ਇਨਸਾਫ ਦਾ ਭਰੋਸਾ ਵੀ ਦਿਵਾਇਆ ਘਟਨਾ ਬਾਬਤ ਕੁੜੀ ਦੇ ਪਿਓ ਨੇ ਦੱਸਿਆ ਕਿ ਬੱਚੀ ਨੂੰ ਅਮਰੂਦ ਖੁਆਉਂਦੀ ਬਹਾਨੇ ਨੌਜਵਾਨ ਆਪਣੇ ਨਾਲ ਲੈ ਗਿਆ

ਅਤੇ ਫਿਰ ਕਮਰੇ ਚ ਜਾ ਕੇ ਬੱਚੀ ਦੀ ਜਾਨ ਜੋਖਿਮ ਚ ਪਾ ਦਿੱਤੀ ।ਦੋਸਤੋ ਜੇਕਰ ਅੱਜਕੱਲ੍ਹ ਸਮੇਂ ਦੀ ਗੱਲ ਕਰੀਏ ਅੱਜਕਲ੍ਹ ਅਜਿਹੇ ਬਹੁਤ ਸਾਰੇ ਅਜਿਹੇ ਗੰਭੀਰ ਤੌਰ ਤੇ ਮਾਮਲੇ ਸਾਹਮਣੇ ਆ ਰਹੇ ਹਨ ਅਜਿਹੇ ਲੋਕਾਂ ਵੱਲੋਂ ਜੋ ਇਨਸਾਨੀਅਤ ਨੂੰ ਖੇਰੂੰ ਖੇਰੂੰ ਕਰ ਰਹੇ ਹਨ ਅਜਿਹੇ ਲੋਕਾਂ ਉੱਤੇ ਨੱਥ ਪਾਉਣ ਲਈ ਪ੍ਰਸ਼ਾਸਨ ਨੂੰ ਘੜੀ ਤੋਂ ਕਰੜੇ ਕਦਮ ਚੁੱਕਣੇ ਚਾਹੀਦੇ ਹਨ ਕਿਉਂਕਿ ਜੋ ਅੱਗੇ ਤੋਂ ਅਜਿਹੀਆਂ ਕਾਲੀਆਂ ਕਰਤੂਤਾਂ ਨੂੰ ਅਜਿਹੀ ਲੋਕ ਅੰਜਾਮ ਨਾ ਦੇ ਸਕਣ ਦੋਸਤੋ ਤੁਸੀਂ ਦੇਖ ਸਕਦੇ ਹਾਂ ਕਿ ਉਨ੍ਹਾਂ ਦੇ ਪਰਿਵਾਰ ਤੇ ਪਈ ਭੀੜ ਨੂੰ ਤੁਸੀਂ ਦੇਖ ਸਕਦੇ ਹਾਂ

ਕਿ ਕਿਵੇਂ ਉਸ ਦੇ ਪਰਿਵਾਰ ਦੀ ਇੱਜ਼ਤ ਨਾਲ ਕਿਵੇਂ ਇਸ ਵਿਅਕਤੀ ਵਲੋਂ ਜੋ ਜਿਸ ਦੀ ਉਮਰ ਤਕਰੀਬਨ ਬਾਈ ਸਾਲ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਛੋਟੀ ਜਿਹੀ ਮਾਸੂਮ ਬੱਚੀ ਜਿਸ ਦੀ ਉਮਰ ਤਕਰੀਬਨ ਸੱਤ ਸਾਲ ਦੱਸੀ ਜਾ ਰਹੀ ਹੈ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਅਜਿਹੇ ਕਾਲੀਆਂ ਕਰਤੂਤਾਂ ਕਰਨ ਵਾਲੇ ਲੋਕਾਂ ਵੱਲੋਂ ਇਹੀ ਨਹੀਂ ਦੇਖਿਆ ਜਾਂਦਾ ਕਿ ਉਮਰ ਦਾ ਲਿਹਾਜ਼ ਵੀ ਨਹੀਂ ਕੀਤਾ ਜਾਂਦਾ ਕਿ ਕਿਵੇਂ ਅਜਿਹੇ ਲੋਕਾਂ ਵੱਲੋਂ ਅਜਿਹੀਆਂ ਗੰਦੀਆਂ ਹਰਕਤਾਂ ਨੂੰ ਅੰਜਾਮ ਦਿੱਤਾ ।ਅਤੇ ਹਸਪਤਾਲ ਵਿੱਚ ਬੈਠੀ ਉਨ੍ਹਾਂ ਦੇ ਪਰਿਵਾਰ ਵੱਲੋਂ ਹੁਣ ਪ੍ਰਸ਼ਾਸਨ ਅੱਗੇ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ

ਤਾਂ ਜੋ ਅੱਗੇ ਤੋਂ ਹੋਰ ਅਜਿਹੇ ਮਾਸੂਮ ਬੱਚੀਆਂ ਤੇ ਅਜਿਹਾ ਦਰਿੰਦਗੀ ਭਰਿਆ ਕੰਮ ਨਾ ਹੋ ਸਕੇ ਕਿਉਂਕਿ ਕੁਝ ਲੋਕਾਂ ਦੀਆਂ ਅਜਿਹੀਆਂ ਗੱਲਾਂ ਕਰਕੇ ਜੋ ਇਨ੍ਹਾਂ ਦੇ ਪਰਿਵਾਰਾਂ ਦੀਆਂ ਇੱਜ਼ਤਾਂ ਹੋਰ ਨਾ ਕਦੀ ਵੀ ਖੇਰੂ ਖੇਰੂ ਹੋ ਸਕਣ ਦੋਸਤੋ ਅੱਜ ਦੇ ਸਮੇਂ ਦੀ ਗੱਲ ਕਰੀਏ ਤਾਂ ਅਜਿਹੇ ਲੋਕਾਂ ਵੱਲੋਂ ਅਜਿਹੇ ਮਾੜੇ ਕੰਮਾਂ ਨੂੰ ਅੰਜਾਮ ਦੇਣ ਦੀਆਂ ਖੁਰਾਕਾਂ ਵਿੱਚ ਲੱਗੇ ਰਹਿੰਦੇ ਹਨ ਅਤੇ ਪ੍ਰਸ਼ਾਸਨ ਨੂੰ ਇਨ੍ਹਾਂ ਉੱਤੇ ਨੱਥ ਪਾਉਣੀ ਲਾਜ਼ਮੀ ਹੈ ਤਾਂ ਜੋ ਅੱਗੇ ਤੋਂ ਅਜਿਹੀਆਂ ਕੁਝ ਛੋਟੀਆਂ ਬੱਚੀਆਂ ਦੀਆਂ ਇੱਜ਼ਤਾਂ ਨਾਲ ਖਿਲਵਾੜ ਨਾ ਹੋ ਸਕੀਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *