ਗੋਰੇ ਨੇ ਪੰਜਾਬੀ ਦੀ ਲਾਹੀ ਪੱਗ ਪੰਜਾਬੀਆਂ ਨੇ ਬਣਾਈ ਫਿਰ ਗੋਰੇ ਦੀ ਰੇਲ !

Latest Update

ਦੋਸਤ ਜੇਕਰ ਅੱਜਕਲ ਦੇ ਸਮੇਂ ਦੀ ਗੱਲ ਕਰੀਏ ਤਾਂ ਅੱਜਕੱਲ੍ਹ ਦੁਨੀਆਂ ਵਿੱਚ ਅਜਿਹਾ ਅੱਤਿਆਚਾਰ ਵਧ ਚੁੱਕਿਆ ਹੈ ਇੱਕ ਦੂਜੇ ਨਾਲ ਮਟਕ ਮਾਰਕੁੱਟ ਕਰਦੇ ਹੋਏ ਲੋਕਾਂ ਦੀਆਂ ਅਕਸਰ ਹੀ ਵੀਡੀਓ ਸੋਸ਼ਲ ਮੀਡੀਆ ਉੱਤੇ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਦੱਸ ਜੀ ਕੀ ਇੱਕ ਪੰਜਾਬੀ ਸਿੱਖ ਵੀਰ ਨਾਲ ਇੱਕ ਗੋਰੇ ਵੱਲੋਂ ਕੀਤਾ ਗਿਆ ਕੁਝ ਅਜਿਹਾ ਅੱਤਿਆਚਾਰ ਉਸਦੇ ਨਾਲ ਕੀਤੀ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ

ਕਿ ਤੁਸੀਂ ਵੀਡੀਓ ਚ ਦੇਖ ਸਕਦੇ ਹੋ ਕਿ ਕਿਵੇਂ ਇੱਕ ਗੋਰੇ ਵੱਲੋਂ ਲਗਾਤਾਰ ਹੀ ਇਸ ਪੰਜਾਬੀ ਉਤੇ ਕੁੱਟਮਾਰ ਕੀਤੀ ਜਾ ਰਹੀ ਅਤੇ ਉਸ ਦੀ ਪੱਗ ਵੀ ਲਾਹ ਦਿੱਤੀ ਹੈ ਪਰ ਬਾਅਦ ਵਿਚ ਕੀ ਹੋਇਆ ਤੁਸੀਂ ਵੀਡੀਓ ਚ ਦੇਖ ਸਕਦੇ ਹੋ ਕਿ ਕਿਵੇਂ ਲਗਾ ਦਿਓ ਅਜਿਹੇ ਲੋਕਾਂ ਵੱਲੋਂ ਅਜਿਹੀਆਂ ਮਾੜੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਪਰ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਇਹ ਵੀ ਦੱਸਦੀ ਕਿ ਬਾਅਦ ਵਿੱਚ ਉਸ ਗੋਰੀ ਦੀ ਪੰਜਾਬੀਆਂ ਵੱਲੋਂ ਇਕੱਠੇ ਹੋ ਕੇ ਇੰਨੀ ਜ਼ਿਆਦਾ ਚੰਗੀ ਰੇਲ ਬਣਾਈ ਸੀ ਕਿ ਸਾਰੀ ਉਮਰ ਹੀ ਉਹ ਬੁਰਾ ਯਾਦ ਰੱਖੇਗਾ ਤੁਸੀਂ ਦੇਖ ਸਕਦੇ ਹਾਂ ਕਿ ਇੱਕ ਪੰਜਾਬੀ ਵੀਰ ਦੀ ਉਸ ਗੋਰੇ ਵੱਲੋਂ ਉਸ ਸਿੱਖ ਦੀ ਜੋ ਸਿੱਖਾਂ ਦੀ ਆਨ ਬਾਨ ਸ਼ਾਨ ਪਗੜੀ ਹੀ ਹੁੰਦੀ ਹੈ ਦਸਤਾਰ ਹੁੰਦੀ ਹੈ

ਉਸ ਨੂੰ ਲਾ ਦਿੱਤਾ ਗਿਆ ਇਸ ਗੱਲ ਤੋਂ ਖਫਾ ਹੁੰਦਿਆਂ ਸਿੱਖ ਭਾਈਚਾਰੇ ਵੱਲੋਂ ਸਿੱਖ ਨੌਜਵਾਨਾਂ ਵੱਲੋਂ ਉਸ ਗੋਰੇ ਦੀ ਇੰਨੀ ਜ਼ਿਆਦਾ ਕੁਟਾਈ ਕੀਤੀ ਕਿ ਉਹ ਸਾਰੀ ਉਮਰ ਹੀ ਯਾਦ ਰੱਖਿਆ ਦੋਸਤੋ ਅਕਸਰ ਹੀ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਵੀਡੀਓ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਪਰ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਜੋ ਵੀਡੀਓ ਇਸ ਵੇਲੇ ਦੀ ਇਹ ਵੱਡੀ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਿਸ ਨੂੰ ਦੇਖ ਕੇ ਹਰ ਕੋਈ ਹੀ ਉਸ ਗੋਰੀ ਨੂੰ ਲਾਹਨਤਾਂ ਪਾ ਰਿਹਾ ਹੈ ਕਿਉਂਕਿ ਜੋ ਲੋਕ ਇਨ੍ਹਾਂ ਸਿੱਖਾਂ ਸਰਦਾਰਾਂ ਦਾ ਸਨਮਾਨ ਕਰਦੇ ਹਨ ਅਜਿਹੇ ਹੀ ਲੋਕਾਂ ਵੱਲੋਂ ਅਕਸਰ ਅਜਿਹੀਆਂ ਮਾੜੀਆਂ ਗੱਲਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *