ਮਾਂ ਦੇ ਇਕੱਲੇ ਇਲੋਤੇ ਪੁੱਤ ਦਾ ਵੇਖੋ ਕੀ ਹੋਇਆ ਹਾਲ

Latest Update

ਮਨੁੱਖਤਾ ਦੀ ਸੇਵਾ ਗੁਰਪ੍ਰੀਤ ਸਿੰਘ ਜੀ ਵੱਲੋਂ ਸੋਸ਼ਲ ਮੀਡੀਆ ਤੇ ਇਕ ਵੀਡੀਓ ਸਾਂਝੀ ਕੀਤੀ ਗਈ ਜਿਸ ਦੇ ਵਿਚ ਇਕ ਮਾਂ ਦੇ ਇਕੱਲੇ ਇਕਲੌਤੇ ਪੁੱਤ ਦਾ ਜੋ ਹਾਲ ਹੋਇਆ ਉਹ ਵੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ ਗੋਪੀ ਸੰਧੀ ਵੱਲੋਂ ਦੱਸਿਆ ਕਿ ਲੁਧਿਆਣਾ ਦੇ ਅਧੀਨ ਪੈਂਦੇ ਸਧਾਰ ਦੇ ਰੱਤੋਵਾਲ ਪਿੰਡ ਤੋਂ ਇਹ ਨੌਜਵਾਨ ਨੌਜਵਾਨ ਦਾ ਨਾਮ ਮਨਪ੍ਰੀਤ ਚੰਗਾ ਪੜ੍ਹਿਆ ਲਿਖਿਆ ਨੌਜਵਾਨ ਬਾਰ੍ਹਵੀਂ ਪਾਸ ਹੈ ਪਰ ਜੋ ਅੱਜ ਦੇ ਹਾਲਾਤਾਂ ਦੇ ਵਿੱਚੋਂ ਲੰਘ ਰਿਹਾ ਉਹ ਹਾਲਾਤ ਵੇਖ ਤੁਸੀਂ ਵੀ ਹੈਰਾਨ ਰਹਿ ਜਾਓਗੇ ਪਿਓ ਦੀ ਫ਼ਿਲਮਜ਼ ਦੀ ਚੌਕੀਦਾਰ ਦਾ ਕੰਮ ਕੀਤਾ ਜਾਂਦਾ ਹੈ ਅਤੇ ਉਸ ਦੇ ਹਾਲਾਤ ਵੀ ਜ਼ਿਆਦਾਤਰ ਠੀਕ ਨਹੀਂ ਕਿਉਂਕਿ ਆਪਣੇ ਬੱਚੇ ਨੂੰ ਅਜਿਹੇ ਹਾਲਾਤਾਂ ਵਿੱਚ ਵੇਖ ਕੇ ਉਹ ਖੁਦ ਡਿਪਰੈਸ਼ਨ ਦੇ ਵਿੱਚ ਮਾਂ ਦੇ ਵੱਲੋਂ ਘਰ ਵਿਚ ਰੱਖੀਆਂ ਗਈਆਂ ਮੱਝਾਂ ਦਾ ਦੁੱਧ ਵੇਚ ਕੇ ਪੱਠੇ ਪਾ ਕੇ ਉਨ੍ਹਾਂ ਦਾ ਗੋਹਾ ਛੱਕ ਗੁਜ਼ਾਰਾ ਕੀਤਾ ਜਾ ਰਿਹਾ ਹੈ

ਅੱਜ ਮਨਪ੍ਰੀਤ ਸਿੰਘ ਦੇ ਤਾਏ ਦੀ ਵੱਲੋਂ ਉਸ ਨੂੰ ਇੱਥੇ ਲਿਆਂਦਾ ਗਿਆ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਜਦੋਂ ਸਕੂਲ ਦੇ ਵਿਚ ਉਸਦੇ ਨਾਲ ਕੁਝ ਅਜਿਹਾ ਹੋਇਆ ਜਿਸ ਨੇ ਉਸ ਨਾਲ ਉਸ ਦੀ ਜ਼ਿੰਦਗੀ ਬਦਲ ਕੇ ਰੱਖ ਦਿੱਤੀ ਮੁੰਡਿਆਂ ਦੇ ਵਲੋਂ ਹੀ ਅਜਿਹੀ ਸ਼ਰਾਰਤ ਕੀਤੀ ਗਈ ਜਿਸ ਨੇ ਮਨਪ੍ਰੀਤ ਦੇ ਉੱਪਰ ਕਾਫੀ ਡੂੰਘਾ ਅਸਰ ਪਾਇਆ ਤੂੰ ਘਰ ਤੋਂ ਨਿਕਲਣਾ ਮਨਪ੍ਰੀਤ ਦਾ ਬੰਦ ਹੋਇਆ ਜਿਸ ਤੋਂ ਬਾਅਦ ਡਾਕਟਰਾਂ ਦੀ ਕੋਲ ਲਿਜਾਇਆ ਗਿਆ ਤਾਂ ਸਿਰਫ਼ ਨੀਂਦ ਦੀਆਂ ਗੋ ਲੀਆਂ ਦੇ ਕੇ ਜਾਂ ਫਿਰ ਹੋਰ ਅਜਿਹੀਆਂ ਦਵਾਈਆਂ ਦਿੱਤੀਆਂ ਗਈਆਂ ਤੇ ਮਨਪ੍ਰੀਤ ਤੋਂ ਕੁਝ ਪੁੱਛਿਆ ਵੀ ਨਹੀਂ ਸੀ ਜਾਂਦਾ ਤੇ ਅੱਜ ਇਨ੍ਹਾਂ ਹਾਲਾਤਾਂ ਵਿੱਚ ਜਿੱਥੇ ਉਸ ਨੂੰ ਕੁਝ ਵੀ ਸੁੱਧ ਬੁੱਧ ਨਹੀਂ ਹੈ ਜਿਸ ਤੋਂ ਬਾਅਦ

ਮਨੁੱਖਤਾ ਦੀ ਸੇਵਾ ਵਾਲੇ ਗੁਰਪ੍ਰੀਤ ਸਿੰਘ ਦੇ ਵੱਲੋਂ ਹੁਣ ਇਸ ਦੇ ਬਾਰੇ ਚ ਉਨ੍ਹਾਂ ਦੇ ਘਰਦਿਆਂ ਹਾਲਾਤਾਂ ਦੇ ਬਾਰੇ ਵਿੱਚ ਪੁੱਛਿਆ ਜਾ ਰਿਹਾ ਹੈ ਅਤੇ ਮਨਪ੍ਰੀਤ ਨੂੰ ਦਵਾਈ ਲੈਣ ਦੇ ਲਈ ਇੱਥੇ ਰੋਕਿਆ ਗਿਆ ਤੇ ਉਸਦੀ ਹਾਲਾਤਾਂ ਦੇ ਵਿਚ ਕੁਝ ਸੁਧਾਰ ਹੋਣ ਦੀ ਆਸ ਲਗਾਈ ਜਾ ਰਹੀ ਹੈ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *