ਸਿੱਧੂ ਮੂਸੇਵਾਲਾ ਦੇ ਲਈ ਅੰਮ੍ਰਿਤ ਮਾਨ ਨੇ ਲਿਖਿਆ ਕੁਝ ਅਜਿਹਾ ਗੀਤ

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਈ ਐ ਕਿ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਜਿੱਥੇ ਸਿੱਧੂ ਮੁਸੇਵਾਲਾ ਇਸ ਫ਼ਾਨੀ ਸੰਸਾਰ ਨੂੰ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਆਖ ਗਏ ਹਨ ਉੱਥੇ ਹੀ ਜਿੱਥੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਅਤੇ ਵੱਡੇ ਪ੍ਰਸੰਸਕਾਂ ਨੂੰ ਵੱਡਾ ਘਾਟਾ ਮਹਿਸੂਸਿਆ ਜੇਕਰ ਤੁਹਾਨੂੰ ਪਤਾ ਹੀ ਹੈ ਕਿ ਅੱਜ ਸਿੱਧੂ ਮੁਸੇਵਾਲਾ ਸਾਡੇ ਵਿਚਕਾਰ ਮੌਜੂਦ ਹੁੰਦਾ ਤਾਂ ਕਿਵੇਂ ਸਿੱਧੂ ਮੂਸੇਵਾਲਾ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵਿਚ ਧੱਕ ਪਾ ਰੱਖੀ ਸੀ ਪਰ ਕੁਝ ਗੈਰ ਸਮਾਜਿਕ ਅਨਸਰਾਂ ਵੱਲੋਂ ਸਿੱਧੂ ਮੂਸੇਵਾਲਾ ਦੀ ਤਰਕੀ ਜਰੀ ਨਾ ਗਈ ਉਥੇ ਹੀ ਹੁਣ ਜਿਥੇ ਸਿੱਧੂ ਮੁਸੇਵਾਲਾ ਦਿੱਲੀ ਬਹੁਤ ਸਾਰੇ ਵੱਡੇ ਵੱਡੇ ਕਲਾਕਾਰਾਂ ਵੱਲੋਂ ਆਪਣੀ ਸਟੇਜ ਬੰਦ ਰਾਣਾ ਤੇ ਹੋਰ ਵੀ ਆਪਣੀ ਗਾਇਕੀ ਦੇ ਕੁਝ ਹੁਨਰਾਂ ਦੇ ਨਾਲ ਸਿੱਧੂ ਮੂਸੇਵਾਲਾ ਦੇ ਮਾਪਿਆਂ ਲਈ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਬਹੁਤ ਸਾਰੇ ਅਜਿਹੇ ਗੀਤ ਲਿਖੇ ਜਾ ਰਹੇ ਹਨ ਗਾਏ ਜਾ ਰਹੇ ਹਨ ਦੋਸਤ ਸੀ

ਸੋਸ਼ਲ ਮੀਡੀਆ ਤੇ ਅਕਸਰ ਹੀ ਦੇਖਦੇ ਹਾਂ ਕਿ ਕਿਸੇ ਨਾ ਕਿਸੇ ਸਿੰਗਰ ਵੱਲੋਂ ਅਕਸਰ ਹੀ ਸਿੱਧੂ ਮੂਸੇਵਾਲ ਅੱਜ ਵੀ ਬਹੁਤ ਸਾਰੇ ਅਜਿਹੇ ਗੀਤ ਗਾਏ ਜਾਂਦੇ ਹਨ ਦੋਸਤੋ ਇਸ ਵੇਲੇ ਦੀ ਇੱਕ ਵੱਡੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਅੰਮ੍ਰਿਤ ਮਾਨ ਜਿਨ੍ਹਾਂ ਨੇ ਸਿੱਧੂ ਮੁਸੇਵਾਲਾ ਦੇ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵਿਚ ਵੀ ਸਫਰ ਤੈਅ ਕੀਤਾ ਬਹੁਤ ਸਾਰੀ ਅਜਿਹੀ ਸਿੱਧੂ ਮੂਸੇਵਾਲਾ ਦੇ ਨਾਲ ਅੰਮ੍ਰਿਤ ਮਾਨ ਦੇ ਗੀਤ ਬੀਆਈ ਜਿਹੜਾ ਕਿ ਆਪਣੇ ਇਕ ਵਧੀਆ ਦੋਸਤੀ ਦਾ ਤਜਰਬਾ ਦਿਖਾਇਆ ਪਰ ਇਕ ਹੁਣ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਤੇਜ਼ੀ ਨਾਲ ਵੈਲੂਰੀ ਜਿੱਥੇ ਅੰਮ੍ਰਿਤ ਮਾਨ ਨੇ ਆਪਣੀ ਸੋਸ਼ਲ ਮੀਡੀਆ ਅਕਾਊਂਟ ਉੱਤੇ ਸਿੱਧੂ ਮੂਸੇਵਾਲਾ ਦਿੱਲੀ ਕੁਝ ਅਜਿਹੀ ਸ਼ਰਧਾਂਜਲੀ ਭੇਟ ਕੀਤੀ ਅਜਿਹਾ ਗੀਤ ਲਿਖਿਆ ਕੀ ਸਿੱਧੂ ਮੂਸੇਵਾਲਾ ਦੇ ਲਈ ਉਸ ਵਿੱਚ ਅਜਿਹੇ ਬੋਲ ਬੋਲੇ ਕਿ ਅਜਿਹੀ ਕਲਮ ਅਜਿਹਾ ਗੀਤ ਗਾਉਣ ਵਾਲਾ ਇੱਕ ਵਾਰ ਦੁਨੀਆਂ ਦੇ ਫੇਰ ਆਵੇਗਾ ਅਜੇ ਸਮਾਂ ਲੰਘਿਆ ਹੈ ਪਰ ਇੱਕ ਦਿਨ ਅਜਿਹਾ ਜ਼ਰੂਰ ਆਵੇਗਾ ਕਿ ਜਿਸ ਦਿਨ ਸਿੱਧੂ ਮੂਸੇਵਾਲਾ ਦੇ

ਲਈ ਅਜਿਹੇ ਗੀਤ ਗਾਏ ਜਾਣਗੇ ਅਜਿਹਾ ਸਮਾਂ ਜ਼ਰੂਰ ਆਵੇਗਾ ਕਿ ਇਕੱਲੇ ਨੂੰ ਹੀ ਕਲਮ ਦੁਬਾਰਾ ਫੇਰ ਮੁੜ ਕੇ ਵਾਪਿਸ ਸਾਡੇ ਵਿਚਕਾਰ ਜ਼ਰੂਰ ਆਵੇਗੀ ਕਿਉਂਕਿ ਸਿੱਧੂ ਮੂਸੇਵਾਲਾ ਦੀ ਜਿਥੇ ਵੱਡੇ ਵੱਡੇ ਕਲਾਕਾਰਾਂ ਵੱਲੋਂ ਸਿੱਧੂ ਮੁੱਸੇਵਾਲਾ ਨੂੰ ਆਪਣੇ ਸਟੇਜ ਸ਼ੋਆਂ ਦੌਰਾਨ ਟ੍ਰਿਬਿਊਟ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਅਜਿਹੇ ਗੀਤ ਸਾਂਝੇ ਕੀਤੇ ਜਾ ਰਹੇ ਹਨ ਉਥੇ ਹੀ ਇਕ ਅਜਿਹਾ ਗੀਤ ਲਿਖ ਕੇ ਅੰਮ੍ਰਿਤ ਮਾਨ ਵੱਲੋਂ ਵੀ ਸਿੱਧੂ ਮੂਸੇਵਾਲਾ ਨੂੰ ਅਜਿਹੇ ਤਰੀਕੇ ਨਾਲ ਅਜਿਹੀ ਕੰਮ ਦੇ ਨਾਲ ਭੇਟ ਕੀਤਾ ਗਿਆ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਸਿੱਧੂ ਮੂਸੇਵਾਲਾ ਦੀ ਯਾਦ ਵਿਚ ਅਜਿਹਾ ਗੀਤ ਗਾਇਆ ਗਿਆਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *