ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਸਿਆਸਤ ਨਾਲ ਜੁੜੀਆਂ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਸੋਸ਼ਲ ਮੀਡੀਅਾ ੳੁਤੇ ਆ ਹੀ ਜਾਂਦੀਆਂ ਹਨ ਪਰ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਕਿਸ ਵੇਲੇ ਦੀ ਵੱਡੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਗਈ ਜਿੱਥੇ ਕਿ ਸੀਐਮ ਭਗਵੰਤ ਮਾਨ ਵੱਲੋਂ ਡਾ ਗੁਰਪ੍ਰੀਤ ਕੌਰ ਨਾਲ ਆਪਣੀ ਜ਼ਿੰਦਗੀ ਦੀ ਇੱਕ ਨਵੀਂ ਸ਼ੁਰੂਆਤ ਕੀਤੀ ਹੈ ਉਨ੍ਹਾਂ ਵੱਲੋਂ ਆਪਣੀ ਜ਼ਿੰਦਗੀ ਦੀ ਇੱਕ ਨਵੀਂ ਸ਼ੁਰੂਆਤ ਡਾ ਗੁਰਪ੍ਰੀਤ ਕੌਰ ਨਾਲ ਕੀਤੀ ਗਈ ਹੈ ਉਥੇ ਹੀ ਸੀਐਮ ਭਗਵੰਤ ਮਾਨ ਦੇ ਮਾਤਾ ਅਤੇ ਭੈਣ ਨੂੰ ਬੜੀ ਵੱਡੀ ਖੁਸ਼ੀ ਮਿਲੀ ਸੀ ਕਿ ਜਦੋਂ ਹੀ ਸੀਮ ਭਗਵੰਤ ਮਾਨ ਵੱਲੋਂ ਇਹ ਆਪਣੀ ਵਿਆਹ ਦੀ ਇੱਕ ਵੱਡੀ ਰਸਮ ਨਿਭਾਈ ਗਈ ਜਿਥੇ ਪਿਛਲੇ ਦਿਨੀਂ ਤੁਹਾਨੂੰ ਪਤਾ ਹੀ ਐ ਕਿ ਸੀਐਮ ਭਗਵੰਤ ਮਾਨ ਆਪਣੀ ਨਵੀਂ ਵਿਆਹੀ ਵਹੁਟੀ ਦੇ ਨਾਲ ਆਪਣੇ ਜੱਦੀ ਪਿੰਡ ਸਤੌਜ ਪਹੁੰਚੇ ਸਨ ਉਥੇ ਹੀ
ਪਿੰਡ ਦੇ ਲੋਕਾਂ ਵੱਲੋਂ ਪਿੰਡ ਵਾਸੀਆਂ ਵੱਲੋਂ ਇਲਾਕਾ ਵਾਸੀਆਂ ਵੱਲੋਂ ਸੀਐਮ ਭਗਵੰਤ ਮਾਨ ਦਾ ਅਤੇ ਉਨ੍ਹਾਂ ਦੀ ਪਤਨੀ ਦਾ ਨਿੱਘਾ ਸਵਾਗਤ ਕੀਤਾ ਗਿਆ ਅਤਿ ਸੀਐਮ ਭਗਵੰਤ ਮਾਨ ਦੀ ਅੱਜ ਮਾਤਾ ਜੀ ਦੀ ਪਹਿਲੀ ਇੰਟਰਵਿਊ ਸਾਹਮਣੇ ਯੇ ਜਿਥੇ ਉਨ੍ਹਾਂ ਵੱਲੋਂ ਬਹੁਤ ਸਾਰੀਆਂ ਆਪਣੇ ਰੀਤੀ ਰਿਵਾਜਾਂ ਦੀ ਸੰਬੰਧੀ ਅਜਿਹੀਆਂ ਗੱਲਾਂ ਸਾਂਝੀਆਂ ਕੀਤੀਆਂ ਗਈਆਂ ਪੰਜਾਬ ਦੇ ਪੱਖ ਵਿੱਚ ਵੀ ਕੁਝ ਅਜਿਹੀਆਂ ਗੱਲਾਂ ਸਾਂਝੀਆਂ ਕੀਤੀਆਂ ਗਈਆਂ ਜਿਥੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਸੀ ਰੀਤੀ ਰਿਵਾਜਾਂ ਦੇ ਅਨੁਸਾਰ ਹੈ ਆਪਣੀ ਨਵੀਂ ਵਿਆਹੀ ਵਹੁਟੀ ਨੂੰ ਅਸੀਂ ਆਪਣੇ ਘਰ ਲੈ ਕੇ ਆਏ ਹਾਂ ਅਤੇ ਜੋ ਵੀ ਸਾਡੇ ਸਮਾਜ ਦੇ ਵਿਚ ਪੰਜਾਬ ਦੇ ਵਿੱਚ ਜ਼ਹਿਰ ਰੀਤੀ ਰਿਵਾਜ ਹੁੰਦੇ ਹਨ ਉਨ੍ਹਾਂ ਦੇ ਤੌਰ ਤਰੀਕਿਆਂ ਨਾਲ ਹੀ ਅਸੀਂ ਸਭ ਕੁਝ ਅਜਿਹੇ ਰੀਤੀ ਰਿਵਾਜ ਕੀਤੇ ਹਨ ਅਤੇ ਡਾ .ਗੁਰਪ੍ਰੀਤ ਕੌਰ ਨੇ ਵੀ ਉਨ੍ਹਾਂ ਰੀਤੀ ਰਿਵਾਜਾਂ ਨੂੰ ਪਹਿਲ ਦਿੱਤੀ ਹੈ ਜਿਹੜੀ ਕਿ
ਉਨ੍ਹਾਂ ਦੇ ਪਰਿਵਾਰ ਵੱਲੋਂ ਮਾਤਾ ਜੀ ਦੇ ਪਰਿਵਾਰ ਵੱਲੋਂ ਅਜਿਹੇ ਉਨ੍ਹਾਂ ਨਾਲ ਰੀਤੀ ਰਿਵਾਜ ਸਾਂਝੇ ਕੀਤੇ ਹਨ ਦੋਸਤੋ ਤੁਸੀਂ ਦੇਖ ਸਕਦੇ ਮੁਖੀ ਕਿਮੇਂ ਪਿੰਡ ਸਤੌਜ ਦੇ ਵੱਲੋਂ ਡਾ ਗੁਰਪ੍ਰੀਤ ਕੌਰ ਅਤੇ ਸੀਐਮ ਭਗਵੰਤ ਮਾਨ ਦਾ ਨਿੱਘਾ ਸਵਾਗਤ ਕੀਤਾ ਗਿਆ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਦਾ ਸਿੱਦੀਕੀ ਜਿੱਥੇ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਉੱਥੇ ਹੀ ਕਿਤੇ ਨਾ ਕਿਤੇ ਕੁਝ ਅਜਿਹੀਆਂ ਵੀਡੀਓ ਵੀ ਸਾਹਮਣੇ ਆਈਆਂ ਜਿੱਥੇ ਕਿ ਕੁਝ ਅਹਿਮ ਅਤੇ ਵੱਡੀਆਂ ਗੱਲਾਂ ਸਾਂਝੀਆਂ ਕੀਤੀਆਂ ਗਈਆਂ ਉਥੇ ਹੀ ਸੀਐਮ ਭਗਵੰਤ ਮਾਨ ਜੀ ਦੀ ਮਾਤਾ ਵੱਲੋਂ ਵੀ ਪੰਜਾਬ ਦੇ ਨਾਲ ਜੁਡ਼ੀਆਂ ਹੋੲੀਅਾਂ ਵੱਡੀਆਂ ਗੱਲਾਂ ਸਾਂਝੀਆਂ ਕੀਤੀਆਂ ਗਈਆਂ ਜਿਥੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਕਿਤੇ ਨਾ ਕਿਤੇ ਅਜਿਹੀਆਂ ਚੀਜ਼ਾਂ ਜੋ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਹਨ ਉਹ ਵੀ ਅਸੀਂ ਸਾਂਝੀਆਂ ਕੀਤੀਆਂ ਜੋ ਅੱਜ ਤਕ ਪਿਛਲੀਆਂ ਸਰਕਾਰਾਂ ਤੋਂ ਨਾ ਹੋ ਸਕਿਆ ਉਹ ਹੁਣ ਡਾ ਗੁਰਪ੍ਰੀਤ ਕੌਰ ਨਾਲ ਮਿਲ ਕੇ ਸਾਰੇ ਕੰਮਕਾਜ ਪੰਜਾਬ ਦੇ ਸੰਭਾਲਿਆ ਜਾਣਗੇ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ