ਹੁਣੇ ਹੁਣੇ ਅਮਰੀਕਾ ਵਾਲੀ ਕੁੜੀ ਦਾ ਅਸਲ ਸੱਚ ਆਇਆ ਸਾਹਮਣੇ !

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਐ ਕਿ ਸੋਸ਼ਲ ਮੀਡੀਆ ਉੱਤੇ ਆਏ ਦਿਨ ਹੀ ਕੁਝ ਨਾ ਕੁਝ ਅਜਿਹੀਆਂ ਨਵੀਆਂ ਵੀਡਿਓ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਜਿਵੇਂ ਤੁਹਾਨੂੰ ਪਤਾ ਹੈ ਕਿ ਪਿਛਲੇ ਦਿਨੀਂ ਸੋਸ਼ਲ ਮੀਡੀਆ ਉੱਤੇ ਇਕ ਅਮਰੀਕਾ ਵਿਚ ਰਹਿੰਦੀ ਕੁੜੀ ਦੇ ਮਾਮਲੇ ਨੂੰ ਲੈ ਕੇ ਬਹੁਤ ਸਾਰਾ ਜਿਹਾ ਮੁੱਦਾ ਭਖਿਆ ਹੋਇਆ ਸੀ ਉੱਥੇ ਹੀ ਉਸ ਕੁੜੀ ਵੱਲੋਂ ਸੋਸ਼ਲ ਮੀਡੀਆ ਉੱਤੇ ਕੁਝ ਅਜਿਹੀਅਾਂ ਆਪਣੇ ਨਾਲ ਬੀਤੀਆਂ ਹੱਡਬੀਤੀਆਂ ਸਾਂਝੀਆਂ ਕੀਤੀਆਂ ਰੋ ਰੋ ਕੇ ਇਸ ਨੌਜਵਾਨ ਕੁੜੀ ਨੇ ਅਜਿਹਾ ਕੁਝ ਦੱਸਿਆ

ਕਿ ਉਸਦੇ ਪਤੀ ਤੇ ਕੁਝ ਬਾਹਰ ਨਾਜਾਇਜ਼ ਸੰਬੰਧ ਹਨ ਉਥੇ ਹੀ ਹੁਣ ਇੱਕ ਵੀਰ ਵੱਲੋਂ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਕੁਝ ਅਜਿਹੀਆਂ ਹੋਰ ਉਨ੍ਹਾਂ ਦੀ ਭਰਤੀ ਗੱਲਾਂ ਸਾਂਝੀਆਂ ਕੀਤੀਆਂ ਗਈਆਂ ਹਨ ਅਤੇ ਕਿਹਾ ਗਿਆ ਹੈ ਕਿ ਤਾੜੀ ਇੱਕ ਹੱਥ ਨਾਲ ਨਹੀਂ ਵੱਜਦੀ ਕਸੂਰ ਭਾਵੇਂ ਮੁੰਡੇ ਦਾ ਹੈ ਸਭ ਤੋਂ ਜ਼ਿਆਦਾ ਸੌ ਪਰਸੈਂਟ ਦੇ ਵਿੱਚ ਸੌ ਪਰਸੈਂਟ ਹੀ ਮੁੰਡੇ ਦਾ ਕਸੂਰ ਦਿਖਾਈ ਦੇ ਰਿਹਾ ਹੈ ਪਰ ਕਿਤੇ ਨਾ ਕਿਤੇ ਉਹ ਪੜ੍ਹੀ ਲਿਖੀ ਐਜੂਕੇਟਿਡ ਕੁੜੀ ਨੂੰ ਵੀ ਸੋਚਣਾ ਚਾਹੀਦਾ ਸੀ ਕਿ ਪਿੱਛੋਂ ਉਸ ਦੀਆਂ ਦੋ ਛੋਟੀਆਂ ਮਾਸੂਮ ਬੱਚੀਆਂ ਮੈਨੂੰ ਉਸ ਤੋਂ ਬਾਅਦ ਉਨ੍ਹਾਂ ਦਾ ਕੀ ਹਾਲ ਹੋਵੇਗਾ ਤੁਸੀਂ ਦੇਖ ਸਕਦੇ ਹਾਂ

ਕਿ ਕਿਵੇਂ ਸੋਟੀ ਸੋਟੀ ਮਾਸੂਮ ਬੱਚੀਆਂ ਦਾ ਰੋ ਰੋ ਕੇ ਆਪਣੀ ਮਾਂ ਤੋਂ ਬਿਨਾਂ ਬੁਰਾ ਹਾਲ ਹੋਇਆ ਪਿਆ ਹੈ ਉਥੇ ਹੀ ਜੇ ਅਜਿਹੀ ਸਮਾਜ ਦੀ ਗੱਲ ਕਰੀਏ ਜਿੱਥੇ ਕੁਝ ਲੋਕਾਂ ਵੱਲੋਂ ਅਜਿਹੀਆਂ ਮਾੜੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਪਰ ਕਿਤੇ ਨਾ ਕਿਤੇ ਕਿਤੇ ਸੁਖਬੀਰ ਵੱਲੋਂ ਇਹ ਕਿਹਾ ਗਿਆ ਹੈ ਕਿ ਉਸ ਪਰੀ ਲਿਖੀ ਐਜੂਕੇਟਿਡ ਕੁੜੀ ਵੱਲੋਂ ਅਜਿਹਾ ਆਪਣੀ ਆਤਮਹੱਤਿਆ ਦਾ ਡਿਸੀਜ਼ਨ ਨਹੀਂ ਲੈਣਾ ਚਾਹੀਦਾ ਸੀ ਤਾਂ ਕਿ ਉਸ ਨੂੰ ਆਉਣ ਵਾਲੇ ਹੋਰ ਬੱਚਿਆਂ ਦੇ ਭਵਿੱਖ ਦੀ ਦੇਖਦਿਆਂ ਹੋਇਆਂ ਕੁਝ ਅਜਿਹੀਆਂ ਗੱਲਾਂ ਅਪਣਾਉਣੀਆਂ ਚਾਹੀਦੀਆਂ ਸਨ ਤਾਂ ਜੋ ਉਨ੍ਹਾਂ ਦੀਆਂ ਬੱਚੀਆਂ ਨੇ ਜੋ ਉਨ੍ਹਾਂ ਦੀ ਹੱਤਿਆ ਨਾ ਹੋ ਸਕੇ ਕਿਉਂਕਿ ਉਨ੍ਹਾਂ ਨੂੰ ਹੁਣ ਜਿਊਂਦੇ ਜੀਅ ਹੀ ਮਰ ਚੁੱਕੀਆਂ ਹਨ ਆਪਣੀ ਮਾਂ ਤੋਂ ਬਿਨਾਂ ਕਿਉਂਕਿ ਉਹਨਾਂ ਦਾ ਮਾਂ ਤੋਂ ਬਿਨਾਂ ਕੁਝ ਵੀ ਨਹੀਂ ਸੀਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *