ਕਿਉਂਕਿ ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਅੱਜਕੱਲ੍ਹ ਦੇਖਿਆ ਜਾਵੇ ਕਿ ਨਵੀਆਂ ਵਿਆਹੀਆਂ ਕੁੜੀਆਂ ਉੱਤੇ ਸੱਸ ਸਹੁਰਾ ਵੱਲੋਂ ਵੀ ਅਜਿਹੇ ਤਰੀਕੇ ਨਾਲ ਤਸ਼ੱਦਦ ਚਾੜ੍ਹੀ ਜਾਂਦੀ ਹੈ ਉਨ੍ਹਾਂ ਨੂੰ ਆਪਣੀ ਨੂੰਹ ਨੂੰ ਅਜਿਹੇ ਤਰੀਕਿਆਂ ਨਾਲ ਲਾਹਨਤਾਂ ਪਾਈਆਂ ਜਾਂਦੀਆਂ ਹਨ ਕਿਉਂਕਿ ਜੇਕਰ ਅੱਜ ਦੇ ਸਮੇਂ ਦੀ ਗੱਲ ਕਰੀਏ ਤਾਂ ਅੱਜਕੱਲ੍ਹ ਦਾਜ ਦੀ ਪ੍ਰਥਾ ਨੂੰ ਲੈ ਕੇ ਬਹੁਤ ਸਾਰੀਆਂ ਕੁੜੀਆਂ ਵੱਲੋਂ ਆਤਮਹੱਤਿਆ ਕਰ ਲਈ ਜਾਂਦੀ ਹੈ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਦਸਤਖਤ ਕੀਤੇ ਇਸ ਹਮਲੇ ਦੀ ਇਹ ਵੱਡੀ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ
ਜਿੱਥੇ ਕਿ ਉਸ ਕੁੜੀ ਨੇ ਆਪਣੇ ਦੋ ਬੱਚਿਆਂ ਨੂੰ ਪਹਿਲਾਂ ਹੀ ਜਨਮ ਦੇ ਦਿੱਤਾ ਸੀ ਪਰ ਬਾਅਦ ਵਿੱਚ ਕੁਝ ਅਜਿਹਾ ਉਸ ਨੇ ਆਪਣੇ ਨਾਲ ਉਸ ਦਾ ਤੰਗ ਪਰੇਸ਼ਾਨ ਹੋ ਕੇ ਅਤੇ ਕਿਹਾ ਜਾ ਰਿਹਾ ਹੈ ਕਿ ਉਸ ਦੇ ਸੱਸ ਸਹੁਰਾ ਵੱਲੋਂ ਵੀ ਇਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਜੋ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿਸ ਤਰੀਕੇ ਦੇ ਨਾਲ ਲੋਕਾਂ ਨਾਲ ਹੋ ਰਹੀਆਂ ਕੁਝ ਅਜਿਹੀਅਾਂ ਘਟਨਾਵਾਂ ਅਜਿਹੇ ਮਾਮਲੇ ਅਜਿਹੀਅਾਂ ਗੱਲਾਂ ਸਾਹਮਣੇ ਆ ਹੀ ਜਾਂਦੀਆਂ ਹਨ ਪਰ ਕਬੀਰ ਵੱਲੋਂ ਵੀਡੀਓ ਸੋਸ਼ਲ ਮੀਡੀਆ ਉਤੇ ਸਾਂਝੀ ਕੀਤੀ ਗਈ ਹੈ ਜਿਥੇ ਕਿ ਕਿਹਾ ਜ਼ਾਹਰ ਹੈ ਕਿ ਜੋ ਅਮਰੀਕਾ ਵਿੱਚ ਆਉਂਦੀ ਇਸ ਕੁੜੀ ਤੇ ਉਸ ਦੇ ਪਤੀ ਵੱਲੋਂ ਅਤੇ ਉਨ੍ਹਾਂ ਦੇ ਸੱਸ ਸਹੁਰੇ ਵੱਲੋਂ ਅੱਤਿਆਚਾਰ ਢਾਹਿਆ ਜਾ ਰਿਹਾ ਸੀ
ਅਤੇ ਲਗਾਤਾਰ ਨਹੀਂ ਕਿਹਾ ਜਾ ਰਿਹਾ ਸੀ ਕਿ ਤੂੰ ਹੁਣ ਤਕ ਤਕਰੀਬਨ ਕਿਸੇ ਵੀ ਮੁੰਡੇ ਨੂੰ ਜਨਮ ਨਹੀਂ ਦਿੱਤਾ ਪਰ ਤੁਸੀ ਦੋਸਤੋ ਦੇਖ ਸਕਦੇ ਹੋ ਕਿ ਕਿਵੇਂ ਇਸ ਦੇ ਵਿੱਚ ਉਸ ਦੀ ਕੀ ਗਲਤੀ ਹੈ ਕਿਉਂਕਿ ਇਹ ਤਾਂ ਪਰਮਾਤਮਾ ਨੇ ਦੀ ਦੇਣ ਹੈ ਉਹ ਪਰਮਾਤਮਾ ਕਿਸੇ ਨੂੰ ਵੀ ਕੁਝ ਅਜਿਹੀ ਚੀਜ਼ ਦੇ ਸਕਦਾ ਹੈ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿਸ ਤਰੀਕੇ ਨਾਲ ਕੁੜੀ ਨਾਲ ਹੋਈਆਂ ਗੱਲਾਂ ਬਾਤਾਂ ਲੋਕਾਂ ਵੱਲੋਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਮਰੀਕਾ ਵਿੱਚ ਰਹਿੰਦੇ ਲੋਕਾਂ ਵੱਲੋਂ ਵੀ ਗੱਲਾਂ ਸਾਹਮਣੇ ਆਈਆਂ ਪਰ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਜਿੱਥੇ ਉਸ ਕੁੜੀ ਉੱਤੇ ਉਨ੍ਹਾਂ ਦੇ ਸੱਸ ਸਹੁਰੇ ਅਤੇ ਹੋਰ ਉਸਦੇ ਪਤੀ ਵੱਲੋਂ ਕੁਝ ਅਜਿਹੇ ਇਲਜ਼ਾਮ ਅਜਿਹੀਆਂ ਗੱਲਾਂ ਸਾਂਝੀਆਂ ਕੀਤੀਆਂ ਗਈਆਂ ਪਰ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਕਿਸ ਤਰੀਕੇ ਨਾਲ ਉਸ ਤੇ ਅੱਤਿਆਚਾਰ ਕੀਤੇ ਜਾ ਰਹੇਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ