ਦੋਸਤ ਦੇ ਵਿਆਹ ਵਿੱਚ ਭੰਗੜਾ ਪਾਉਂਦੇ ਸਿੱਧੂ ਮੂਸੇਵਾਲੇ ਦੀ ਵੀਡੀਓ ਹੋਈ ਵਾਇਰਲ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਸਿੱਧੂ ਮੂਸੇ ਵਾਲਾ ਅਜੋਕੇ ਪੰਜਾਬ ਦੇ ਇੱਕ ਮਸ਼ਹੂਰ ਸਿੰਗਰ ਸਨ ਉਨ੍ਹਾਂ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਲੋਕਾਂ ਦੇ ਵਲੋਂ ਉਨ੍ਹਾਂ ਦੇ ਲਈ ਇਨਸਾਫ ਦੀ ਮੰਗ ਕੀਤੀ ਜਾ ਰਹੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿਉਂਕਿ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਇੱਕ ਵੀਡੀਓ ਸੋਸ਼ਲ ਮੀਡੀਆ ਤੇ

ਬਹੁਤ ਵਾਇਰਲ ਹੋ ਰਹੀ ਹੈ ਜਿਥੇ ਕਿ ਸਿੱਧੂ ਮੂਸੇਵਾਲਾ ਆਪਣੇ ਇੱਕ ਦੋਸਤ ਦੇ ਵਿਆਹ ਵਿੱਚ ਪਹੁੰਚੇ ਹੋਏ ਹਨ ਜਿਥੇ ਕਿ ਉਨ੍ਹਾਂ ਦੇ ਵੱਲੋਂ ਨੱਚਿਆ ਗਾਇਆ ਜਾ ਰਿਹਾ ਹੈ ਜਿਸ ਨੂੰ ਵੇਖ ਕੇ ਉਨ੍ਹਾਂ ਦੇ ਚਾਹੁਣ ਵਾਲਿਆਂ ਦੀਆਂ ਅੱਖਾਂ ਵਿੱਚ ਹੰਝੂ ਸਨ ਅਤੇ ਸਾਰੇ ਹੀ ਲੋਕ ਸਿੱਧੂ ਮੁਸੇਵਾਲਾ ਨੂੰ ਦੇਖ ਕੇ ਬਹੁਤਿਆਂ ਦਾ ਖੁਸ਼ ਹੋ ਰਹੇ ਹਨ ਕਿਉਂਕਿ ਇਸ ਵੀਡੀਓ ਦੇ ਵਿੱਚ ਸਿੱਧੂ ਮੂਸੇਵਾਲ ਆਪਣੇ ਦੋਸਤਾਂ ਦੇ ਨਾਲ ਨੱਚਦਾ ਹੋਇਆ ਨਜ਼ਰ ਆ ਰਹੇ ਲੋਕਾਂ ਦੇ ਵਲੋਂ ਸਿੱਧੂ ਮੂਸੇਵਾਲੇ ਨੂੰ ਯਾਦ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *