ਵੇਖੋ ਕਿਵੇਂ ਸਿੱਧੂ ਮੂਸੇਵਾਲੇ ਨੇ ਪਿੰਡ ਦੇ ਬੱਚੇ ਨੂੰ ਪੜ੍ਹਨ ਲਈ ਮਨਾਇਆ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕੰਮਕਾਜ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿਚ ਦੇਖਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਜੋ ਕਿ ਪੰਜਾਬ ਦਾ ਇੱਕ ਬਹੁਤ ਹੀ ਮਸ਼ਹੂਰ ਸਿੰਗਰ ਸੀ ਉਸ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਹੁਣ ਲੋਕਾਂ ਦੇ ਬੋਲਾਂ ਨੂੰ ਯਾਦ ਕੀਤਾ ਜਾ ਰਿਹਾ ਹੈ ਉਨ੍ਹਾਂ ਦੀਆਂ ਬਹੁਤ ਸਾਰੀਆਂ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕੀਤੀਆਂ ਜਾ ਰਹੀਆਂ ਹਨ ਜਿਸ ਵਿੱਚ ਦੇਖਿਆ ਜਾਂਦਾ ਹੈ ਕਿ ਸਿੱਧੂ ਮੂਸੇਵਾਲਾ ਆਪਣੇ ਪਿੰਡ ਦੇ ਵਿੱਚ

ਹੀ ਇੱਕ ਜਗ੍ਹਾ ਤੇ ਖੜ੍ਹਾ ਹੈ ਉਸੇ ਵਕਤ ਇੱਕ ਬੇਬੇ ਉਹਨਾਂ ਦੇ ਕੋਲ ਆਉਂਦੀ ਹੈ ਤੇ ਉਸ ਨੂੰ ਕਹਿੰਦੀ ਹੈ ਕੁਝ ਦਾ ਪੋਤਾ ਪੜ੍ਹਦਾ ਨਹੀਂ ਹੈ ਜਿਸ ਵਿੱਚ ਇਸ ਦਾ ਪੋਤਾ ਵੀ ਵਿਚ ਨਜ਼ਰ ਆ ਰਿਹਾ ਹੈ ਜਿਸ ਤੋਂ ਬਾਅਦ ਸਿੱਧੂ ਮੂਸੇ ਵਾਲਾ ਦੇ ਵਲੋਂ ਬਹੁਤ ਹੀ ਪਿਆਰ ਨਾਲ ਕਿਹਾ ਜਾਂਦਾ ਹੈ ਕਿ ਇਸ ਦੇ ਚੱਲਦੇ ਨਾਲ ਇਸ ਨੂੰ ਸਮਝਾਇਆ ਜਾਵੇ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦਾ ਕਹਿਣਾ ਹੈ ਕਿ ਇਸ ਬੱਚੇ ਨੂੰ ਪੜ੍ਹਨਾ ਚਾਹੀਦਾ ਹੈ ਜਿਸਦੇ ਵੱਲੋਂ ਸਿੱਧੂ ਮੁਸੇਵਾਲਾ ਦੇ ਪੁਲੀਸ ਬੱਚੇ ਨੂੰ ਕਿਹਾ ਵੀ ਜਾ ਰਿਹਾ ਹੈ ਕਿ ਇਸ ਨੂੰ

ਪੜ੍ਹਨ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਇਹ ਅੱਗੇ ਜਾ ਕੇ ਕੁਝ ਨਾ ਕੁਝ ਬਣ ਸਕੇ ਜਿਸ ਤੋਂ ਬਾਅਦ ਇਹ ਬੇਬੇ ਵੀ ਸਿੱਧੂ ਮੂਸੇਵਾਲੇ ਦੇ ਨਾਲ ਬਹੁਤ ਪਿਆਰ ਨਾਲ ਗੱਲ ਕਰਦੀ ਹੋਈ ਨਜ਼ਰ ਆਉਂਦੀਆਂ ਜਸਤਵਾਲ ਲੋਕਾਂ ਵੱਲੋਂ ਇਸ ਵੀਡੀਓ ਦੇ ਖੁਦਵਾ ਪਹੁੰਚ ਦਾ ਪਿਆਰ ਦਿੱਤਾ ਜਾਣਾ ਹੈ ਤੇ ਕਿਹਾ ਜਾ ਰਿਹਾ ਹੈ ਸਿੱਧੂ ਮੂਸੇ ਵਾਲਾ ਇੱਕ ਬਹੁਤ ਹੀ ਵਧੀਆ ਇਨਸਾਨ ਸੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *