ਸਿੱਧੂ ਮੂਸੇਵਾਲੇ ਦੇ ਪਿਤਾ ਨੇ ਦੱਸੀ ਅਜਿਹੀ ਗੱਲ ਕਿ ਤੁਹਾਡੀਆਂ ਅੱਖਾਂ ਵਿੱਚ ਆ ਜਾਣਗੇ ਹੰਝੂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਸਿੱਧੂ ਮੂਸੇਵਾਲਾ ਜੋ ਕਿ ਪੰਜਾਬ ਦੇ ਇੱਕ ਮਸ਼ਹੂਰ ਸਿੰਗਰ ਸਨ ਉਨ੍ਹਾਂ ਦੇ ਦੇ ਨਾਲ ਜੁੜੀ ਹੋਈ ਇਹ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾਵੇ ਕਿ ਸਿੱਧੂ ਮੁਸੇਵਾਲਾ ਨੂੰ ਕੁਝ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਹੁਣ ਸਿੱਧੂ ਮੁਸੇਵਾਲਾ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸੇ ਜਾ ਰਹੇ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਦੇ ਵੱਲੋਂ ਦੱਸਿਆ ਗਿਆ ਹੈ ਕਿ ਜਦੋਂ

ਸਿੱਧੂ ਮੁਸੇਵਾਲਾ ਵਿਦੇਸ਼ ਗਿਆ ਸੀ ਤਾਂ ਉਸ ਦਾ ਪਿਤਾ ਉਸ ਨੂੰ ਭੇਜਣਾ ਨਹੀਂ ਚਾਹੁੰਦੇ ਸਨ ਪਰ ਸਿੱਧੂ ਮੂਸੇਵਾਲਾ ਆਪਣੇ ਪਰਿਵਾਰ ਦੇ ਨਾਲ ਲੜ ਕੇ ਉਥੋਂ ਚਲਾ ਗਿਆ ਸੀ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਜਦੋਂ ਆਖ਼ਰੀ ਵਾਰ ਆਪਣੇ ਖੇਤ ਦੇ ਵਿਚ ਲੱਗਿਆ ਸੀ ਤਾਂ ਉਸ ਦੇ ਪੈਰਾਂ ਦੇ ਨਿਸ਼ਾਨ ਉਸ ਖੇਤ ਦੇ ਵਿੱਚ ਪੈ ਗਏ ਸਨ ਜਿਸ ਤੋਂ ਬਾਅਦ ਸਜ਼ਾ ਰਹਿ ਕੇ ਉਸ ਦੇ ਪਿਤਾ ਦਾ ਕਹਿਣਾ ਹੈ ਕਿ ਜਦੋਂ ਤੱਕ ਉਹ ਪੈਰਾਂ ਦੇ ਨਿਸ਼ਾਨ ਉੱਥੋਂ ਮੇਟ ਨਹੀਂ ਗਏ ਉਦੋਂ ਤਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਉਸ ਬਾਹਾਂ ਨੂੰ ਨਹੀਂ ਢਾਹਿਆ ਅਤੇ ਉਸ ਨੂੰ ਉਸੇ ਤਰੀਕੇ ਦੇ ਨਾਲ ਰੱਖਿਆ ਜਿਸ ਤੋਂ

ਬਾਅਦ ਦੇਖਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦਾ ਅਤੇ ਉਨ੍ਹਾਂ ਦੇ ਪਿਤਾ ਦਾ ਸਿੱਧੂ ਮੂਸੇਵਾਲੇ ਦੇ ਨਾਲ ਬਹੁਤਿਆਂ ਦਾ ਪਿਆਰ ਸੀ ਅਤੇ ਉਹ ਇਕ ਦੋਸਤ ਦੀ ਤਰ੍ਹਾਂ ਰਹਿੰਦੇ ਸਨ ਜਿਸ ਤੋਂ ਬਾਅਦ ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਲੋਕਾਂ ਦੀਆਂ ਅੱਖਾਂ ਵਿੱਚ ਹੰਝੂ ਸਨ ਅਤੇ ਉਨ੍ਹਾਂ ਦੇ ਵੱਲੋਂ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਕਰਵਾਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *