ਸਿੱਧੂ ਮੂਸੇਵਾਲੇ ਦੀ ਜ਼ਿੰਦਗੀ ਦਾ ਸਭ ਤੋਂ ਖ਼ਾਸ ਦਿਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਇੱਕ ਮੁਕਾਬਲੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਿੱਧੂ ਮੂਸੇ ਵਾਲਾ ਜੋ ਕਿ ਪੰਜਾਬ ਦੇ ਇੱਕ ਬਹੁਤ ਹੀ ਮਸ਼ਹੂਰ ਸਿੰਗਰ ਸਨ ਜਿਨ੍ਹਾਂ ਨੂੰ ਕਿ ਕੁਝ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾਵੇ ਕਿ ਸਿੱਧੂ ਮੂਸੇਵਾਲਾ ਕੈਨੇਡਾ ਦੇ ਵਿੱਚ ਆਪਣਾ ਗਾਉਣ ਦਾ ਸਫਰ ਸ਼ੁਰੂ ਕਰਦੇ ਹਨ ਜਿਸ ਤੋਂ ਬਾਅਦ ਉਹ ਥੋੜ੍ਹੇ ਸਮੇਂ ਦੇ ਵਿਚ ਹੀ ਬਹੁਤਿਆਂ ਦਾ ਮਸ਼ਹੂਰ ਹੋ

ਜਾਂਦੇ ਹਨ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਸਿੱਧੂ ਮੂਸੇਵਾਲਾ ਥੋੜ੍ਹੇ ਸਮੇਂ ਬਾਅਦ ਹੀ ਜਦੋਂ ਉਹ ਮਸ਼ਹੂਰ ਹੋ ਜਾਂਦੇ ਹਨ ਤਾਂ ਆਪਣੇ ਪਿੰਡ ਆਉਂਦੇ ਹਨ ਜਿਥੇ ਕਿ ਵੱਡੀ ਗਿਣਤੀ ਵਿੱਚ ਲੋਕ ਉਨ੍ਹਾਂ ਦਾ ਸਵਾਗਤ ਕਰਨ ਲਈ ਪਹੁੰਚਦੇ ਹਨ ਜਿਥੇ ਕਿ ਕਿਹਾ ਜਾਂਦਾ ਹੈ ਕਿ ਹੁਣ ਸਿੱਧੂ ਮੂਸੇਵਾਲਾ ਦੇ ਵੱਲੋਂ ਇੱਕ ਆਪਣੇ ਪ੍ਰੋਗਰਾਮ ਦੇ ਵਿੱਚ ਵੀ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਜਦੋਂ ਉਹ ਪੰਜਾਬ ਆਏ ਸਨ ਤਾਂ ਉਨ੍ਹਾਂ ਨੂੰ ਮਹਿਸੂਸ ਹੋਇਆ ਸੀ ਕਿ ਹੁਣ ਇਕੱਲੇ ਨਹੀਂ ਹਨ ਅਤੇ ਉਨ੍ਹਾਂ ਦੇ ਨਾਲ ਬਹੁਤ ਜ਼ਿਆਦਾ ਲੋਕ ਹਨ ਅਤੇ ਲੋਕਾਂ ਦੇ ਬੋਲਾਂ ਨੂੰ ਬਹੁਤ ਪਿਆਰ ਦਿੱਤਾ ਗਿਆ ਸੀ ਕਿਉਂਕਿ ਬਹੁਤ ਵੱਡੀ ਗਿਣਤੀ

ਵਿੱਚ ਲੋਕ ਉਨ੍ਹਾਂ ਦੇ ਘਰ ਪਹੁੰਚੇ ਸਨ ਜਦੋਂ ਉਹ ਪਹਿਲੀ ਵਾਰ ਪੰਜਾਬ ਦੇ ਵਿੱਚ ਆਏ ਸਨ ਤਾਂ ਲੋਕਾਂ ਦੇ ਵੱਲ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਸੀ ਇਸ ਖਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ ਅਤੇ ਲੋਕਾਂ ਦੇ ਵੱਲੋਂ ਅੱਜ ਵੀ ਸਿੱਧੂ ਮੁਸੇਵਾਲਾ ਨੂੰ ਯਾਦ ਕੀਤਾ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਕਹੋ ਬਹੁਤ ਵਧੀਆ ਇਨਸਾਨ ਸੀ ਅਤੇ ਉਨ੍ਹਾਂ ਦੇ ਵੱਲੋਂ ਹਮੇਸ਼ਾ ਹੀ ਲੋਕਾਂ ਦੀ ਇੱਜ਼ਤ ਕੀਤੀ ਜਾਂਦੀ ਸੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *