ਸਿੱਧੂ ਮੂਸੇਵਾਲੇ ਦੀ ਆਪਣੇ ਚਾਹੁਣ ਵਾਲਿਆਂ ਨਾਲ ਭੰਗੜਾ ਪਾਉਂਦੇ ਦੀ ਵੀਡੀਓ ਵਾਇਰਲ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦਸਹਿਰੇ ਕਿ ਸਿੱਧੂ ਮੂਸੇ ਵਾਲਾ ਜੋ ਕਿ ਪੰਜਾਬ ਦੇ ਇੱਕ ਮਸ਼ਹੂਰ ਸਿੰਗਰ ਸਨ ਉਨ੍ਹਾਂ ਨੂੰ ਭਜਾਉਣ ਸੱਤ ਵਿਅਕਤੀਆਂ ਦੇ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਬਹੁਤ ਸਾਰੇ ਲੋਕਾਂ ਦੇ ਵਲੋਂ ਉਨ੍ਹਾਂ ਦੀਆਂ ਬਹੁਤ ਸਾਰੇ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕੀਤੀਆਂ ਜਾਰੀ ਹਨ ਜਿਸਦੇ ਨਾਲ ਕਿ ਲੋਕਾਂ ਦੇ ਵਲੋਂ ਉਹਨਾਂ ਨੂੰ ਇੱਕ ਵਾਰ ਫਿਰ ਤੋਂ ਯਾਦ ਕੀਤਾ ਜਾ ਰਿਹਾ ਹੈ ਹੁਣ ਇਸ

ਦੇ ਨਾਲ ਹੀ ਜੁੜੀ ਹੋਈ ਇੱਕ ਹੋਰ ਵੀਡਿਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਿਹਾ ਜਿਸ ਵਿੱਚ ਦੇਖਿਆ ਹੈ ਕਿ ਸਿੱਧੂ ਮੂਸੇਵਾਲਾ ਆਪਣੇ ਚਾਹੁਣ ਵਾਲੇ ਲੋਕਾਂ ਦੇ ਨਾਲ ਭੰਗੜਾ ਪਾ ਰਹੇ ਹਨ ਜਿਸ ਤੋਂ ਬਾਅਦ ਦੇਖਿਆ ਜਾ ਰਿਹਾ ਹੈ ਕਿ ਲੋਕਾਂ ਦੇ ਵਿੱਚ ਜੇਤੂ ਮੂਸੇਵਾਲਾ ਨੂੰ ਦੇਖ ਕੇ ਬਹੁਤੇ ਤਾਂ ਖੁਸ਼ੀ ਵੀ ਹੈ ਅਤੇ ਕਿਉਂਕਿ ਸਿੱਧੂ ਮੂਸੇ ਵਾਲਾ ਇੱਕ ਬਹੁਤ ਹੀ ਵਧੀਆ ਇਨਸਾਨ ਸਨ ਅਤੇ ਉਹ ਹਮੇਸ਼ਾ ਹੀ ਲੋਕਾਂ ਦੇ ਵਿੱਚ ਬਹੁਤ ਹੀ ਚੰਗੇ ਤਰੀਕੇ ਨਾਲ ਵਿਚਰਦੇ ਸਨ ਅਤੇ ਕਿਸੇ ਦੇ ਨਾਲ ਵੀ ਭੇਦਭਾਵ ਨਹੀਂ ਕਰਦੇ ਸਨ ਜਿਸ ਤੋਂ ਬਾਅਦ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਦੀਆਂ ਅੱਖਾਂ

ਵਿੱਚ ਹੰਝੂ ਹਨ ਕਿਉਂਕਿ ਬਹੁਤ ਵੱਡੀ ਗਿਣਤੀ ਜਿਹੀ ਹੈ ਲੋਕ ਉਨ੍ਹਾਂ ਨੂੰ ਬਹੁਤ ਜ਼ਿਆਦਾ ਚਾਹੁੰਦੇ ਸਨ ਅਤੇ ਉਨ੍ਹਾਂ ਨੂੰ ਹਮੇਸ਼ਾ ਹੀ ਆਪਣੇ ਨਾਲ ਰੱਖਣਾ ਚਾਹੁੰਦੇ ਸਨ ਜਿਸ ਤੋਂ ਬਾਅਦ ਹੁਣ ਸਿੱਧੂ ਮੁਸੇਵਾਲਾ ਦੇ ਜਾਣ ਤੋਂ ਬਾਅਦ ਉਨ੍ਹਾਂ ਦੀਆਂ ਬਹੁਤ ਸਾਰੀਆਂ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਹਰ ਇੱਕ ਵਿਅਕਤੀ ਜੋ ਕਿ ਸਿੱਧੂ ਮੂਸੇਵਾਲਾ ਨੂੰ ਪਿਆਰ ਕਰਦਾ ਸੀ ਉਹ ਭਾਵੁਕ ਹੋ ਰਿਹਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *