ਨਿਹੰਗ ਸਿੰਘ ਅੰਮ੍ਰਿਤਪਾਲ ਅਮਰੀਕਾ ਤੋਂ ਤੰਗ ਆਈ ਕੁੜੀ ਦੇ ਹੱਕ ਵਿੱਚ !

Latest Update

ਦੋਸਤੋ ਜ਼ਿਮੀਂਦਾਰ ਨੂੰ ਪਤਾ ਹੀ ਹੈ ਕਿ ਹੁਣ ਸੋਸ਼ਲ ਮੀਡੀਆ ਉੱਤੇ ਇੱਕ ਵੱਡਾ ਹੀ ਚਰਚਾ ਬਣਿਆ ਹੋਇਆ ਹੈ ਜਿਥੇ ਕਿ ਇੱਕ ਨੌਜਵਾਨ ਕੁੜੀ ਨੇ ਜੋ ਕਿ ਅਮਰੀਕਾ ਵਿੱਚ ਰਹਿੰਦਿਆਂ ਹੋਇਆਂ ਆਪਣੇ ਪਤੀ ਦੇ ਅੱਤਿਆਚਾਰ ਤੋਂ ਅੱਕ ਕੇ ਆਤਮਹੱਤਿਆ ਕਰ ਲਈ ਹੈ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਜਿੱਥੇ ਇਸ ਵੇਲੇ ਦੀ ਹਿੱਕ ਵੱਡੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਗਈ ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਭਾਰਤ ਵਿਚ ਰਹਿੰਦਿਆਂ ਹੋਇਆਂ ਨਿਹੰਗ ਸਿੰਘ ਅੰਮ੍ਰਿਤਪਾਲ ਸਿੰਘ ਵੱਲੋਂ ਵੀ ਉਨ੍ਹਾਂ ਦੇ ਪੱਖ ਵਿੱਚ ਖੜ੍ਹਦਿਆਂ ਹੋਈਆਂ ਕੁਝ ਆਪਣੀਆਂ ਅਜਿਹੀਆਂ ਦਲੀਲਾਂ ਰੱਖੀਆਂ ਗਈਆਂ ਹਨ

ਅਜਿਹੀਆਂ ਗੱਲਾਂ ਸਾਂਝੀਆਂ ਕੀਤੀਆਂ ਗਈਆਂ ਹਨ ਜਿੱਥੇ ਕਿ ਉਸ ਨੌਜਵਾਨ ਲੜਕੀ ਨਾਲ ਹੋਏ ਅੱਤਿਆਚਾਰ ਦੇ ਉੱਤੇ ਉਨ੍ਹਾਂ ਵੱਲੋਂ ਵੀ ਠੋਕਵੇਂ ਜਵਾਬ ਦਿੱਤੇ ਗਏ ਹਨ ਉਨ੍ਹਾਂ ਵੱਲੋਂ ਵੀ ਕਿਹਾ ਗਿਆ ਹੈ ਕਿ ਪੂਰਨ ਤੌਰ ਤੇ ਇਸ ਨੌਜਵਾਨ ਲੜਕੀ ਦੇ ਇਨਸਾਫ ਦਾ ਅਸੀਂ ਸਾਥ ਦੇਵਾਂਗੇ ਅਜਿਹੇ ਤਰੀਕੇ ਦੇ ਨਾਲ ਅਜਿਹੀਆਂ ਚੀਜ਼ਾਂ ਵੀ ਸਾਹਮਣੇ ਲਿਆ ਮੰਗੀ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਜਿੱਥੇ ਇਸ ਮਿਲੇਗੀ ਇਹ ਕਬੱਡੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ ਜੋ ਕਿ ਬਹੁਤ ਸਾਰੀਆਂ ਅਜਿਹੀਆਂ

ਖ਼ਬਰਾਂ ਆਉਣ ਦੇ ਬਾਵਜੂਦ ਵੀ ਕੁਝ ਲੈ ਅਜਿਹੇ ਲੋਕਾਂ ਵੱਲੋਂ ਇਨ੍ਹਾਂ ਮਾਸੂਮ ਕੁੜੀਆਂ ਉੱਤੇ ਅੱਤਿਆਚਾਰ ਕੀਤਾ ਜਾਂਦਾ ਹੈ ਅਜਿਹਾ ਹੀ ਇਸ ਨੌਜਵਾਨ ਕੁੜੀ ਨਾਲ ਹੋਇਆ ਜਿੱਥੇ ਕਿ ਉਸਦੇ ਪਤੀ ਵਲੋਂ ਲਗਾਤਾਰ ਹੀ ਉਸਦੇ ਨਾਲ ਅੱਤਿਆਚਾਰ ਕੀਤਾ ਜਾ ਰਿਹਾ ਸੀ ਅਤੇ ਇੱਕ ਵੀਡੀਓ ਸੋਸ਼ਲ ਮੀਡੀਅਾ ੳੁਤੇ ਹੀ ਵੀ ਸਾਹਮਣੇ ਆਈ ਸੀ ਕਿ ਉਸਦੀ ਪਤਨੀ ਨੇ ਕਿਹਾ ਸੀ ਕਿ ਇਸ ਦੇ ਬਾਹਰ ਕੁਝ ਹੋਰ ਗੈਰ ਸਮਾਜਿਕ ਕੁੜੀਆਂ ਨਾਲ ਕੁਝ ਅਜਿਹੇ ਸੰਬੰਧ ਸਨ ਜਿਨ੍ਹਾਂ ਦੇ ਚੱਲਦਿਆਂ ਹੋਇਆਂ ਉਸ ਕੁੜੀ ਨੇ ਅੱਕ ਕੇ

ਅਜਿਹਾ ਵੱਡਾ ਕਦਮ ਚੁੱਕ ਲਿਆ ਦੋਸਤੀ ਹੋਰ ਵੀ ਤੁਹਾਨੂੰ ਦੱਸ ਦਈਏ ਕਿ ਜਿਥੇ ਅਜਿਹੀਆਂ ਗੱਲਾਂ ਅਜਿਹੀਆਂ ਵੀਡੀਓਜ਼ ਸਾਹਮਣੇ ਆਈਆਂ ਹਨ ਅਤੇ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਈਆਂ ਹਨ ਦੋਸਤੋ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਕੁਝ ਨੌਜਵਾਨ ਲੜਕੀ ਨਾਲ ਹੋਏ ਅੱਤਿਆਚਾਰ ਤੋਂ ਅੱਕ ਕੇ ਨਿਹੰਗ ਸਿੰਘ ਅੰਮ੍ਰਿਤਪਾਲ ਵੱਲੋਂ ਵੀ ਉਨ੍ਹਾਂ ਦੀ ਯੂਪੀ ਵਿੱਚ ਪਿੰਡ ਉਨ੍ਹਾਂ ਦੇ ਪਰਿਵਾਰ ਨੂੰ ਮਿਲਿਆ ਅਤੇ ਉਨ੍ਹਾਂ ਨਾਲ ਵਾਅਦਾ ਕੀਤਾ ਗਿਆ ਕਿ ਤੁਹਾਡੀ ਕੁੜੀ ਦੇ ਦੋਸ਼ੀ ਨੂੰ ਸਜ਼ਾ ਜ਼ਰੂਰ ਮਿਲੇਗੀਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *