ਮਨਦੀਪ ਕੌਰ ਦਾ ਨਹੀਂ ਹੋਵੇਗਾ ਸੰਸਕਾਰ,ਕਿਹਾ ਪਹਿਲਾਂ ਇਨਸਾਫ਼ ਮਿਲੇ !

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅਮਰੀਕਾ ਵਾਲੀ ਕੁੜੀ ਮਨਦੀਪ ਕੌਰ ਨਾਲ ਉਸ ਦੇ ਪਤੀ ਵੱਲੋਂ ਆਏ ਦਿਨ ਹੀ ਅੱਤਿਆਚਾਰ ਕੀਤਾ ਜਾਂਦਾ ਸੀ ਅਤੇ ਹੁਣ ਉਸ ਨੇ ਉਸ ਅੱਤਿਆਚਾਰ ਤੋਂ ਅੱਕ ਕੇ ਕਿਉਂਕਿ ਉਸਦੇ ਪਤੀ ਵਲੋਂ ਬੇਰਹਿਮੀ ਨਾਲ ਉਸ ਦੇ ਨਾਲ ਕੁੱਟਮਾਰ ਕੀਤੀ ਜਾਂਦੀ ਸੀ ਬਹੁਤ ਸਾਰੀਆਂ ਅਜਿਹੀਆਂ ਵੀਡੀਓ ਕਲਿੱਪਾਂ ਦੀ ਸੋਸ਼ਲ ਮੀਡੀਆ ਉੱਤੇ ਸਾਹਮਣੇ ਆਈ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਜਿਥੇ ਹੁਣ ਲੋਕਾਂ ਵੱਲੋਂ ਪੁਰਜ਼ੋਰ ਇਹ ਅਪੀਲ ਪ੍ਰਸ਼ਾਸਨ ਅੱਗੇ ਲਗਾਈ ਜਾ ਰਹੀ ਹੈ ਕਿ ਸਾਨੂੰ ਇਨਸਾਫ ਚਾਹੀਦਾ ਹੈ

ਉਸ ਘੁੱਗੀ ਦੇ ਕਤਲ ਦਾ ਕਿਉਂਕਿ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਜਿੱਥੇ ਉਸ ਕੁੜੀ ਨੇ ਅਜਿਹਾ ਖੌਫ਼ਨਾਕ ਕਦਮ ਚੁੱਕਿਆ ਕਿ ਉਹ ਉਸ ਦੇ ਸੱਸ ਸਹੁਰੇ ਦੀਆਂ ਕੁਝ ਅਜਿਹੀਆਂ ਗੱਲਾਂ ਅਤੇ ਉਸਦੇ ਪਤੀ ਦੇ ਕੁਝ ਜਿਹੇ ਮਾੜੇ ਕਰਤੂਤਾਂ ਅਤੇ ਫਿਰ ਕੁੱਟਮਾਰ ਤੋਂ ਬਾਅਦ ਜਿੱਥੇ ਉਸਨੇ ਕੁਝ ਜਿਹਾ ਵੱਡਾ ਖੌਫਨਾਕ ਕਦਮ ਚੁੱਕਿਆ ਉਥੇ ਹੀ ਕੁਝ ਜਾਣਕਾਰੀ ਦੇ ਆਧਾਰ ਤੇ ਦੱਸੀ ਕਿ ਬਹੁਤ ਸਾਰੀਆਂ ਅਜਿਹੀਆਂ ਵੀਡੀਓ ਵੀ ਸਾਹਮਣੇ ਆਇਆ ਜਿੱਥੇ ਕਿ ਹੁਣ ਲੋਕਾਂ ਵੱਲੋਂ ਅਮਰੀਕਾ ਦੇ ਵਿਚ ਵੀ ਪ੍ਰਸ਼ਾਸਨ ਦੇ ਅੱਗੇ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ ਅਤੇ ਕਿਹਾ ਜਾ ਰਿਹਾ ਹੈ

ਕਿ ਜਦੋਂ ਤੱਕ ਉਸ ਕੁੜੀ ਨੂੰ ਉਸ ਦੇ ਮਰਨ ਦਾ ਇਨਸਾਫ ਨਹੀਂ ਮਿਲਦਾ ਉਸ ਨੂੰ ਹੱਕ ਸੱਚ ਦਾ ਇਨਸਾਫ ਨਹੀਂ ਮਿਲਦਾ ਉਦੋਂ ਤੱਕ ਉਸ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ ਕਿਉਂਕਿ ਦੋਸਤੋ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਜਿਥੇ ਸਿੱਖ ਭਾਈਚਾਰੇ ਵੱਲੋਂ ਅੱਗੇ ਆ ਕੇ ਉਸ ਕੁੜੀ ਦਾ ਸਾਥ ਦਿੱਤਾ ਗਿਆ ਹੈ ਅਤੇ ਪ੍ਰਸ਼ਾਸਨ ਅੱਗੇ ਇਹ ਗੁਹਾਰ ਲਗਾਈ ਜਾ ਰਹੀ ਹੈ ਕਿ ਜਲਦ ਤੋਂ ਜਲਦ ਉਨ੍ਹਾਂ ਦੋਸ਼ੀਆਂ ਤੇ ਕਾਰਵਾਈ ਕੀਤੀ ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹੀ ਪੰਜਾਬੀ ਕੁੜੀ ਜਾਂ ਫਿਰ ਕੋਈ ਹੋਰ

ਇਨ੍ਹਾਂ ਦਰਿੰਦਿਆਂ ਦੀ ਚਪੇਟ ਵਿੱਚ ਨਾ ਆਵੇ ਕਿਉਂਕਿ ਆਏ ਦਿਨ ਹੀ ਉਸ ਦੇ ਸੱਸ ਸਹੁਰੇ ਅਤੇ ਉਸਦੇ ਪਤੀ ਵੱਲੋਂ ਉਸ ਦੇ ਉੱਤੇ ਤਸ਼ੱਦਦ ਭਰੇ ਬੇਰਹਿਮੀ ਵਰਗੇ ਕੁਝ ਅਜਿਹੇ ਕੰਮ ਕੀਤੇ ਜਾਂਦੇ ਸਨ ਕਿਉਂਕਿ ਦੋਸਤੋ ਕੁਝ ਇੱਕ ਵੀਡੀਓ ਕਲਿੱਪ ਵੀ ਇਹੀ ਕਿ ਸਾਹਮਣੇ ਜਿੱਥੇ ਉਸਦੇ ਮੂੰਹ ਤੇ ਤੌਲੀਆ ਪਾ ਕੇ ਉਸ ਨੂੰ ਲਗਾਤਾਰ ਹੀ ਪੁੱਟਿਆ ਜਾ ਰਿਹਾ ਸੀ ਉਸ ਦੇ ਪਤੀ ਵੱਲੋਂ ਬਾਕੀ ਦੀ ਪੂਰੀ ਜਾਣਕਾਰੀ ਜਿਸ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *